Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਨਾਜ ਮੰਡੀ ਰੋਪੜ ਵਿਖੇ ਮੂੰਗੀ ਦੀ ਫਸਲ ਦੀ ਖਰੀਦ ਦੀ ਸ਼ੁਰੂਆਤ

ਸਰਕਾਰ ਵਲੋਂ ਤੈਅ ਐਮ.ਐਸ.ਪੀ. 7755 ਰੁਪਏ ਪ੍ਰਤੀ ਕੁਆਇੰਟਲ ਦੇ ਹਿਸਾਬ ਨਾਲ਼ ਮੂੰਗੀ ਦੀ ਖਰੀਦ ਕੀਤੀ ਜਾਵੇਗੀ : ਡਾ. ਪ੍ਰੀਤੀ ਯਾਦਵ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 19 Jun 2023

Last updated on: Jun 19, 2023, 00:00 IST

ਡਿਪਟੀ ਕਮਿਸ਼ਨਰ, ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਨਾਜ ਮੰਡੀ ਰੋਪੜ ਵਿਖੇ ਮੂੰਗੀ ਦੀ ਫਸਲ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਰਕਫੈੱਡ ਮਹਿਕਮੇ ਵਲੋਂ ਮੂੰਗੀ ਦੀ ਫਸਲ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। 

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਪਾਲਿਸੀ ਅਨੁਸਾਰ ਅਤੇ ਸਰਕਾਰ ਵਲੋਂ ਤੈਅ ਐਮ.ਐਸ.ਪੀ.7755 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ਼ ਮੂੰਗੀ ਦੀ ਖਰੀਦ ਰੂਪਨਗਰ ਜ਼ਿਲ੍ਹੇ ਦੀ ਅਨਾਜ ਮੰਡੀ ਰੋਪੜ ਵਿਖੇ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਮਾਰਕਫੈੱਡ ਵਿਭਾਗ ਨੂੰ ਹਦਾਇਤ ਕੀਤੀ ਕਿ ਮੂੰਗੀ ਦੀ ਖਰੀਦ ਸਬੰਧੀ ਪ੍ਰਬੰਧਾਂ ਵਿੱਚ ਕੋਈ ਕਮੀ ਨਾ ਛੱਡੀ ਜਾਵੇ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਹਰ ਕਿਸਾਨਾਂ ਤੱਕ ਪਹੁੰਚਾਇਆ ਜਾਵੇ।

ਉਨ੍ਹਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕਿਹਾ ਅਤੇ ਸਰਕਾਰ ਵੱਲੋਂ ਤਹਿ ਕੀਤੀ ਗਈ ਐਮ.ਐਸ.ਪੀ. 7755 ਰੁਪਏ ਤੇ ਆਪਣੀ ਮੂੰਗੀ ਦੀ ਫਸਲ 31 ਜੁਲਾਈ ਤੱਕ ਅਨਾਜ ਮੰਡੀ ਰੋਪੜ ਵਿੱਚ ਵੇਚਣ ਦੀ ਅਪੀਲ ਕੀਤੀ। ਜ਼ਿਲ੍ਹਾ ਮੈਨੇਜਰ ਮਾਰਕਫੈੱਡ ਰੂਪਨਗਰ ਸ. ਬਲਜਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੂੰਗੀ ਦੀ ਖਰੀਦ ਲਈ ਮਾਰਕਫੈੱਡ ਵੱਲੋਂ ਅਨਾਜ ਮੰਡੀ ਰੋਪੜ ਹੀ ਨਿਰਧਾਰਤ ਕੀਤੀ ਗਈ ਹੈ ਅਤੇ ਮਾਰਕਫੈੱਡ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ।

ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈ ਅਫਸਰ ਡਾ. ਨਵਰੀਤ ਕੌਰ, ਤਕਨੀਕੀ ਅਫਸਰ ਮਾਰਕਫੈੱਡ ਜਗਰੂਪ ਸਿੰਘ, ਆਸ਼ੂ ਸ਼ਰਮਾ ਅਤੇ ਇੰਸਪੈਕਟਰ ਰਵਿੰਦਰ ਸੈਣੀ ਸਮੇਤ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD