Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਬਾਣੀ ਦਾ ਪ੍ਰਚਾਰ ਪ੍ਰਸਾਰ ਸਭ ਲਈ ਮੁਫ਼ਤ ਉਪਲਬਧ ਕਰਵਾਉਣਾ ਭਗਵੰਤ ਮਾਨ ਦੀ ਸਰਕਾਰ ਦਾ ਸ਼ਲਾਘਾ ਯੋਗ ਕਦਮ : ਡਾਕਟਰ ਜਸਬੀਰ ਸਿੰਘ ਸੰਧੂ

Dr. Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 19 Jun 2023

Last updated on: Jun 19, 2023, 00:00 IST

ਅੱਜ ਪੰਜਾਬ ਵਿਧਾਨਸਭਾ ਦੇ ਸੈਸ਼ਨ ਦੇ ਦੌਰਾਨ ਅੰਮ੍ਰਿਤਸਰ ਪੱਛਮੀ ਤੋ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦਾ ਗੁਰਬਾਣੀ ਦੇ ਪਰਚਾਰ ਪ੍ਰਸਾਰ ਨੂੰ ਸਭ ਲਈ ਮੁਫ਼ਤ ਮੁੱਹਈਆ ਕਰਵਾਉਣ ਦੇ ਫੈਸਲੇ ਨੂੰ ਸ਼ਲਾਘਾਯੋਗ ਦਸਿਆ ਤੇ ਸਮੁੱਚੇ ਪੰਜਾਬ ਤੇ ਪੰਜਾਬੀਅਤ ਦੇ ਚਾਹਵਾਨ ਲੋਕਾਂ ਨੂੰ ਵਧਾਈ ਦਿੱਤੀ। 

ਇਸ ਮੌਕੇ ਡਾਕਟਰ ਜਸਬੀਰ ਸਿੰਘ ਸੰਧੂ ਨੇ ਦਸਿਆ ਕਿ ਪੰਜਾਬ ਸਰਕਾਰ ਸਿੱਖ ਗੁਰਦੁਆਰਾ ਅਮੈਂਡਮੈਂਟ ਐਕਟ 2023 ਲਿਆਉਣ ਜਾ ਰਹੀ ਹੈ। ਜਿਸ ਵਿਚ ਇਹ ਸਾਫ ਆਖਿਆ ਗਿਆ ਹੈ ਕਿ ਮਨੁੱਖਤਾ ਦੀ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦਾ ਪ੍ਰਸਾਰਣ ਜਨਤਾ ਲਈ ਪੂਰੀ ਤਰ੍ਹਾਂ ਮੁਫਤ ਉਪਲੱਬਧ ਹੋਵੇਗਾ। 

ਇਹ ਐਕਟ ਇਹ ਕਹਿੰਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਨਿਸ਼ਚਿਤ ਕਰੇ ਕਿ ਗੁਰਬਾਣੀ ਦਾ ਪ੍ਰਚਾਰ ਪ੍ਰਸਾਰ ਸਭਨਾਂ ਲਈ ਫ੍ਰੀ ਹੋਵੇ। ਇਸ ਐਕਟ ਤਹਿਤ ਗੁਰਬਾਣੀ ਦੇ ਪ੍ਰਸਾਰਣ ਤੋਂ ਅੱਧਾ ਘੰਟਾ ਪਹਿਲਾਂ ਅਤੇ ਅੱਧਾ ਘੰਟਾ ਬਾਅਦ ਵਿਚ ਕੋਈ ਕਮਰਸ਼ੀਅਲ ਐਡ ਚੈਨਲ ’ਤੇ ਨਹੀਂ ਆਵੇਗੀ ਅਤੇ ਨਾ ਹੀ ਕੋਈ ਸਕ੍ਰੀਨ ’ਤੇ ਹੇਠਾਂ ਕੋਈ ਰਨਿੰਗ ਐਡ ਚੱਲੇਗੀ।ਇਸ ਮੌਕੇ ਤੇ ਕਿ ਕੈਬਿਨਟ ਮੰਤਰੀ ਤੇ ਵਿਧਾਇਕ ਹਾਜਿਰ ਸਨ।

 

Tags: Dr. Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD