Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਬਲਾਕ ਦਸੂਹਾ ’ਚ ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ ਹੋ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Karamjit Kaur, Chairperson District Planning Committee, Block Dasuha, Punjab Construction Program

Web Admin

Web Admin

5 Dariya News

ਹੁਸ਼ਿਆਰਪੁਰ , 20 Jun 2023

Last updated on: Jun 20, 2023, 00:00 IST

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਕਰਮਜੀਤ ਕੌਰ ਨੇ ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ ਸਾਲ 2021-22 ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਅੱਜ ਜ਼ਿਲ੍ਹੇ ਦੇ ਬਲਾਕ ਦਸੂਹਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵਲੋਂ ਆਉਣ ਵਾਲੇ ਫੰਡਾਂ ਦੀ ਸਹੀ ਵਰਤੋਂ ਕੀਤੀ ਜਾਵੇ ਅਤੇ ਸਮੇਂ ਸਿਰ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਉਨ੍ਹਾਂ ਸਾਈਟਾਂ ਦਾ ਵੀ ਦੌਰਾ ਕੀਤਾ, ਜਿਥੇ ਵਿਕਾਸ ਕਾਰਜ ਪੂਰੇ ਕਰ ਲਏ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਪਿੰਡ ਸੰਗਵਾਲ, ਨਿਊ ਬਡਲਾ ਅਤੇ ਘੋਗਰਾ ਵਿਚ ਹੋ ਰਹੇ ਵਿਕਾਸ ਕਾਰਜਾਂ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਕਾਰਜ ਦੀ ਕੁਆਲਟੀ ’ਤੇ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ।

ਕਰਮਜੀਤ ਕੌਰ ਨੇ ਕਿਹਾ ਕਿ ਅਧਿਕਾਰੀ ਇਕਜੁੱਟਤਾ ਤੇ ਤਾਲਮੇਲ ਨਾਲ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਵਿਚ ਆਪਣਾ ਯੋਗਦਾਨ ਦੇਣ, ਤਾਂ ਜੋ ਲੋਕਾਂ ਤੱਕ ਸਹੀ ਅਰਥਾਂ ਵਿਚ ਇਲਾਕੇ ਵਿਚ ਹੋਏ ਵਿਕਾਸ ਦਾ ਲਾਭ ਪਹੁੰਚ ਸਕੇ। ਇਸ ਮੌਕੇ ਜੇ.ਈ. ਸੰਦੀਪ ਕੁਮਾਰ, ਸੁਪਰਡੰਟ ਅਜੇ ਕੁਮਾਰ, ਪੰਚਾਇਤ ਸਕੱਤਰ ਰਿਸ਼ੀ ਰਾਣਾ, ਸਟੈਟਿਕਲ ਐਸਿਸਟੈਂਟ ਯੋਜਨਾ ਕਮੇਟੀ ਧਰਮਿੰਦਰ, ਜੁਨੀਅਰ ਸਹਾਇਕ ਵਿਨੇ ਕੁਮਾਰ ਵੀ ਮੌਜੂਦ ਸਨ।

 

Tags: Karamjit Kaur , Chairperson District Planning Committee , Block Dasuha , Punjab Construction Program

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD