Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਐਂਟੀ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

Health, Deputy Director Works Civil Surgeon Gurdaspur, Dr. Harbhajan Ram, Batala

Web Admin

Web Admin

5 Dariya News

ਬਟਾਲਾ , 20 Jun 2023

Last updated on: Jun 20, 2023, 00:00 IST

ਡਿਪਟੀ ਡਾਇਰੈਕਟਰ ਕੰਮ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਅਤੇ ਐਪੀਡਿਮਾਲੋਜ਼ਿਸਟ ਡਾ. ਮਮਤਾ ਵਸੂਦੇਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਅਧੀਨ ਆਉਂਦੇ ਪਿੰਡ ਸੱਲੋਪੁਰ, ਤੇ ਸੈਦੋਵਾਲ ਕਲਾਂ ਵਿਖ਼ੇ ਐਂਟੀ ਮਲੇਰੀਆ ਜਾਗਰੂਕਿਤਾ ਕੈਂਪ ਲਗਾਇਆ ਗਿਆ I 

ਇਸ ਮਲੇਰੀਆਂ ਜਾਗਰੂਕਿਤਾ ਕੈਂਪ ਵਿੱਚ ਸ੍ਰ. ਰਛਪਾਲ ਸਿੰਘ ਸਹਾਇਕ ਮਲੇਰੀਆਂ ਅਫ਼ਸਰ ਨੇ ਆਏ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਬਾਰੇ ਜਾਣਕਾਰੀ ਦਿੱਤੀ ਕਿ ਮਲੇਰੀਆ ਬੁਖਾਰ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਇਹ ਮੱਛਰ ਖੜ੍ਹੇ ਸਾਫ਼ ਪਾਣੀ ਉਪਰ ਰਹਿੰਦਾ ਹੈ ਤੇ ਆਪਣੀ ਪੈਦਾਵਾਰ ਵਧਾਉਂਦਾ ਹੈ I ਇਹ ਮੱਛਰ ਰਾਤ ਤੇ ਸਵੇਰ ਸਮੇਂ ਕੱਟਦੇ ਹਨ l

ਮਲੇਰੀਆ ਬੁਖਾਰ ਦੇ ਲੱਛਣ:  ਠੰਢ ਤੇ ਕਾਂਬੇ ਨਾਲ ਤੇਜ਼ ਬੁਖਾਰ, ਸਿਰ ਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ ਸਰੀਰ ਨੂੰ ਪਸੀਨਾ ਤੇ ਤਰੇਲੀਆਂ ਆਉਣਾ ਆਦਿ ਹੁੰਦੇ ਹਨ, ਅਜਿਹੇ ਲੱਛਣ ਕਿਸੇ ਵਿਅਕਤੀ ਨੂੰ ਦਿਖਾਈ ਦੇਣ ਤਾਂ ਤਰੁੰਤ ਨਜ਼ਦੀਕੀ ਸਿਹਤ ਸੈਂਟਰ ਜਾ ਕਿ ਖੂਨ ਦੀ ਜਾਂਚ ਕਰਨ ਉਪਰੰਤ ਮਲੇਰੀਆ ਬੁਖ਼ਾਰ ਨਿੱਕਲੇ ਤਾਂ ਇਸ ਦੀ ਦਵਾਈ ਸਾਰੇ ਹੈਲਥ ਸੈਂਟਰ ਤੋਂ ਮੁਫ਼ਤ ਦਿੱਤੀ ਜਾਂਦੀ ਹੈ I 

ਮਲੇਰੀਆ ਮੱਛਰ ਤੋਂ ਬਚਾਓ ਦੇ ਤਰੀਕੇ ਘਰਾਂ ਦੇ ਵਿੱਚ ਰੱਖੇ ਕੁਲਰਾਂ ਤੇ ਫਰਿਜਾਂ ਦੀਆਂ ਵੇਸਟ ਪਾਣੀ ਦੀਆਂ ਟਰੇਆਂ ਵਿੱਚ, ਟੁੱਟੇ -ਭੱਜੇ ਬਰਤਨਾਂ ਵਿੱਚ ਬਰਸਾਤਾਂ ਦੇ ਪਏ ਪਾਣੀ, ਪਸ਼ੂਆਂ ਦੇ ਪੀਣ ਵਾਲੇ ਪਾਣੀ ਦੀਆਂ ਹੋਦੀਆਂ ਵਿੱਚ ਪੈਦਾ ਹੁੰਦਾ ਹੈ ਇਸ ਲਈ ਇਹ ਸਾਰੇ ਪਏ ਪਾਣੀ ਨੂੰ ਹਫ਼ਤੇ ਦੇ ਹਰ ਸ਼ੁੱਕਰਵਾਰ ਡ੍ਰਾਈ -ਡੇ ਮਨਾਉਣ ਤੇ ਕੱਢ ਦੇਣਾ ਚਾਹੀਦਾ ਹੈ ਤੇ ਖੜੇ ਪਾਣੀ ਉਪਰ ਸੜ੍ਹਿਆ ਤੇਲ ਪਾਉਣਾ ਚਾਹੀਦਾ ਹੈ l 

ਮੱਛਰ ਤੋਂ ਬਚਾਓ ਲਈ ਸਰੀਰ ਨੂੰ ਪੂਰੇ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਰਾਤ ਨੂੰ ਸੌਣ ਸਮੇਂ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ, ਦੀ ਵਰਤੋਂ ਕਰਨੀ ਚਾਹੀਦੀ ਹੈ l ਇਸ ਮੌਕੇ ਸ਼੍ਰੀ ਦਲੀਪ ਰਾਜ ਹੈਲਥ ਇੰਸਪੈਕਟਰ, ਸ਼੍ਰੀ ਮਹਿੰਦਰਪਾਲ ਹੈਲਥ ਇੰਸਪੈਕਟਰ, ਸ੍ਰ. ਪਰਮਜੀਤ ਸਿੰਘ ਸਿਹਤ ਕਰਮਚਾਰੀ, ਆਸ਼ਾ ਵਰਕਰ ਤੇ ਹੋਰ ਵਿਅਕਤੀ ਹਾਜ਼ਰ ਸਨ l

 

Tags: Health , Deputy Director Works Civil Surgeon Gurdaspur , Dr. Harbhajan Ram , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD