Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਕਾਲਜ ਰੋਪੜ ਦੀ ਪ੍ਰੋ. ਅਨੂੰ ਰਾਣੀ ਦਾ ਖੋਜ ਕਾਰਜ ‘ਖਬਰਾਂ ਨੂੰ ਸੰਕੇਤਿਕ ਭਾਸ਼ਾ ਵਿੱਚ ਬਦਲਣ ਦੀ ਤਕਨੀਕ’ ਪੈਟੇਂਟ ਲਈ ਪ੍ਰਕਾਸ਼ਿਤ

Government College Ropar, Assistant Professor Anu Rani, Research Work Patent

Web Admin

Web Admin

5 Dariya News

ਰੂਪਨਗਰ , 21 Jun 2023

Last updated on: Jun 21, 2023, 00:00 IST

ਸਰਕਾਰੀ ਕਾਲਜ ਰੋਪੜ ਦੇ ਕੰਪਿਊਟਰ ਵਿਭਾਗ ਵਿੱਚ ਸੇਵਾ ਨਿਭਾ ਰਹੀ ਅਸਿਸਟੈਂਟ ਪ੍ਰੋਫੈਸਰ ਅਨੂੰ ਰਾਣੀ ਦਾ ਖੋਜ ਕਾਰਜ ਪੈਟੇਂਟ ਲਈ ਪ੍ਰਕਾਸਿ਼ਤ ਹੋਇਆ ਹੈ, ਜੋ ਪੈਟੇਂਟ ਪ੍ਰਾਪਤੀ ਦੀ ਪ੍ਰਕਿਰਿਆ ਵਿੱਚ ਪਹਿਲਾ ਪੜਾਅ ਮੰਨਿਆ ਜਾਂਦਾ ਹੈ। ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੰਪਿਊਟਰ ਵਿਗਿਆਨ ਵਿਭਾਗ ਦੇ ਪ੍ਰੋ. ਵਿਸ਼ਾਲ ਗੋਇਲ ਅਤੇ ਡੀ.ਏ.ਵੀ. ਕਾਲਜ, ਜਲੰਧਰ ਦੇ ਡਾ. ਲਲਿਤ ਗੋਇਲ ਅਧੀਨ ‘ਖਬਰਾਂ ਨੂੰ ਸੰਕੇਤਕ ਭਾਸ਼ਾ ਵਿੱਚ ਬਦਲਣ ਦੀ ਤਕਨੀਕ’ ਵਿਸ਼ੇ ਤੇ ਖੋਜ ਕਾਰਜ ਕਰ ਰਹੀ ਹੈ। ਕਾਲਜ ਪ੍ਰਿੰਸੀਪਲ ਜਤਿੰਦਰ ਗਿੱਲ ਨੇ ਪ੍ਰੋ. ਅਨੂੰ ਰਾਣੀ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। 

ਕਾਲਜ ਦੇ ਵਾਈਸ ਪ੍ਰਿੰਸੀਪਲ ਅਤੇ ਐੱਚ.ਈ.ਆਈ.ਐੱਸ. ਵਿਭਾਗ ਦੇ ਸਕੱਤਰ ਡਾ. ਹਰਜਸ ਕੌਰ ਨੇ ਕਿਹਾ ਕਿ ਕਾਲਜ ਦੇ ਕੰਪਿਊਟਰ ਵਿਭਾਗ ਲਈ ਇੱਕ ਸ਼ਲਾਘਾਯੋਗ ਉਪਲਬਧੀ ਹੈ। ਪ੍ਰੋ. ਅਨੂੰ ਰਾਣੀ ਨੇ ਦੱਸਿਆ ਕਿ ਉਸਦਾ ਇਹ ਕਾਰਜ ਖ਼ਬਰਾਂ ਨੂੰ ਆਪਣੇ ਆਪ ਐਨੀਮੇਟਿਡ ਵੀਡੀਓ ਪ੍ਰਣਾਲ਼ੀ ਰਾਹੀਂ ਸੰਕੇਤਕ ਭਾਸ਼ਾ ਵਿੱਚ ਤਬਦੀਲ ਕਰਨ ਦਾ ਤਕਨੀਕੀ ਢੰਗ ਲੱਭਣ ਨਾਲ ਜੁੜਿਆ ਹੈ। ਜਿਸ ਨਾਲ ਸੁਣਨ ਤੋਂ ਅਸਮਰੱਥ ਲੋਕਾਂ ਨੂੰ ਲਾਭ ਪਹੁੰਚ ਸਕਦਾ ਹੈ ਅਤੇ ਇਸ ਤਕਨੀਕ ਰਾਹੀਂ ਨਿਯਮਤ ਰੂਪ ਵਿੱਚ ਸੰਕੇਤਕ ਭਾਸ਼ਾ ਵਿੱਚ ਖ਼ਬਰਾਂ ਦੀ ਸਮੱਗਰੀ ਉਪਲਬਧ ਹੋ ਸਕਦੀ ਹੈ। 

ਉਹਨਾਂ ਵੱਲੋਂ ਮੁਲਾਂਕਣ ਦੌਰਾਨ ਡੈੱਫ ਐਂਡ ਬਲਾਈਂਡ ਸਕੂਲ, ਪਟਿਆਲਾ ਦਾ ਦੌਰਾ ਕੀਤਾ ਗਿਆ ਅਤੇ ਸੁਣਨ ਤੋਂ ਅਸਮਰਥ ਵਿਦਿਆਰਥੀਆਂ ਅਤੇ ਸਕੂਲ ਦੇ ਅਧਿਆਪਕਾਂ ਨਾਲ਼ ਸੰਵਾਦ ਰਚਾਇਆ ਗਿਆ। ਨਿਊਜ਼ ਟੈਲੀਕਾਸਟ ਸਿਸਟਮ ਦੀ ਜਾਂਚ ਲਈ ਲੋੜੀਂਦੇ ਵਾਕਾਂ ਦੀ ਚੋਣ ਵੱਖ-ਵੱਖ ਨਿਊਜ਼ ਚੈਨਲਾਂ ਡੀਡੀ ਨਿਊਜ਼ ਫਾਰ ਹੀਅਰਿੰਗ ਇੰਪੇਅਰਡ, ਆਈ.ਐੱਸ.ਐੱਚ ਨਿਊਜ਼, ਅਤੇ ਇੰਡੀਆ ਟੂਡੇ ਆਦਿ ਤੋਂ ਲਈ ਗਈ ਹੈ। 

 

Tags: Government College Ropar , Assistant Professor Anu Rani , Research Work Patent

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD