Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Judiciary, Ravi Shanker Jha, Chief Justice, Punjab and Haryana High Court Chandigarh, Punjab & Haryana High Court, Chandigarh, International Yoga Day

Web Admin

Web Admin

5 Dariya News

ਚੰਡੀਗੜ੍ਹ , 21 Jun 2023

Last updated on: Jun 21, 2023, 00:00 IST

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਮਾਨਯੋਗ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। 

ਇਹ ਦਿਵਸ ਕਾਨੂੰਨ ਤੇ ਨਿਆਂ ਮੰਤਰਾਲੇ ਅਤੇ ਆਯੂਸ਼, ਭਾਰਤ ਸਰਕਾਰ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਇਆ ਗਿਆ। ਇਸ ਸਮਾਗਮ ਵਿੱਚ ਮਾਣਯੋਗ ਜੱਜਾਂ, ਐਡਵੋਕੇਟ ਜਨਰਲਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਯੋਗ ਆਸਣ ਅਤੇ ਧਿਆਨ ਕਰਨ ਲਈ ਭਾਰੀ ਉਤਸ਼ਾਹ ਦਿਖਾਇਆ।

ਇਸ ਮੌਕੇ ਭਾਗੀਦਾਰਾਂ ਨੂੰ ਯੋਗ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਯੋਗ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਤੋਹਫ਼ਾ ਹੈ ਅਤੇ ਇਹ ਸਰੀਰਕ ਵਿਕਾਸ ਅਤੇ ਮਾਨਸਿਕ ਆਰਾਮ ਦੇ ਨਾਲ-ਨਾਲ ਸਮਰਥਾ, ਲਚਕਤਾ ਅਤੇ ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਸਹਾਇਕ ਹੁੰਦਾ ਹੈ। 

ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਵਿੱਚ ਹੋਣ ਕਾਰਨ ਮੌਜੂਦਾ ਸਮੇਂ ਇਸ ਦਾ ਖਾਸ ਮਹੱਤਵ ਹੈ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ ਸਗੋਂ ਆਪਣੇ ਆਪ ਨੂੰ ਸੰਸਾਰ ਅਤੇ ਕੁਦਰਤ ਨਾਲ ਜੋੜਨਾ ਹੈ। 

ਅੰਤਰਰਾਸ਼ਟਰੀ ਯੋਗਾ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਇਹ ਦਿਹਾੜਾ ਪੂਰੇ ਭਾਰਤ ਵਿੱਚ ਯੋਗ ਨੂੰ "ਹਰ ਘਰ ਆਂਗਨ" ਤੱਕ ਪਹੁੰਚਾਉਣ, ਹਰ ਵਿਅਕਤੀ ਦੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣ, ਯੋਗ ਦੀ ਮਹੱਤਤਾ ਉਜਾਗਰ ਕਰਨ ਅਤੇ "ਜਨਤਕ ਸਿਹਤ" ਲਈ ਸਰੀਰ ਅਤੇ ਦਿਮਾਗ ਨੂੰ ਤੰਦਰੁਸਤ ਰੱਖਣ ਸਬੰਧੀ ਲਾਭ ਉਜਾਗਰ ਕਰਨ ਦੇ ਉਦੇਸ਼ ਨਾਲ ਮਨਾਇਆ ਜਾ ਰਿਹਾ ਹੈ।

 

Tags: Judiciary , Ravi Shanker Jha , Chief Justice , Punjab and Haryana High Court Chandigarh , Punjab & Haryana High Court , Chandigarh , International Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD