Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸ਼ਹਿਰ ਦੇ ਸਾਰੇ ਵਾਰਡਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹੈ ਹੱਲ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਵਾਰਡ ਨੰਬਰ 6 ਦੇ ਮੁਹੱਲਾ ਕ੍ਰਿਸ਼ਨਾ ਨਗਰ ’ਚ 31 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 22 Jun 2023

Last updated on: Jun 22, 2023, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਵਿਕਾਸ ਕਾਰਜਾਂ ਦਾ ਕੰਮ ਜਾਰੀ ਹੈ ਅਤੇ ਇਹ ਗਤੀ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੁਹੱਲਾ ਵਾਸੀਆਂ ਦੀ ਹਰ ਛੋਟੀ ਤੋਂ ਵੱਡੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। 

ਉਹ ਵਾਰਡ ਨੰਬਰ 6 ਦੇ ਮੁਹੱਲਾ ਕ੍ਰਿਸ਼ਨਾ ਨਗਰ ਵਿਚ ਕਰੀਬ 31 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਮੁਹੱਲਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸੁਵਿਧਾਵਾ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਪਹਿਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। 

ਇਸ ਮੌਕੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਤੇ ਮਟੀਰੀਅਲ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਇਸ ਮੌਕੇ ਇਲਾਕਾ ਨਿਵਾਸੀਆਂ ਵਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਐਡਵੋਕੇਟ ਅਮਰਜੋਤ ਸੈਣੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD