Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜਿਲਾ ਤਰਨ ਤਾਰਨ ਦਾ ਚੌਥਾ"ਇੰਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ ਜਾਰੀ

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 22 Jun 2023

Last updated on: Jun 22, 2023, 00:00 IST

ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਰਾਹਤ ਦੇਣ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਤਹਿਤ ਅੱਜ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਆਈ.ਏ.ਐੱਸ. ਜੀ ਨੇ ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹੇ ਦਾ ਚੌਥਾ"ਇੰਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ" ਸ੍ਰੀ ਰਾਜੀਵ ਕੁਮਾਰ ਪਾਰਟਨਰ ਜੈ ਸ਼੍ਰੀ ਰਾਮ ਫੂਡ ਪਿੰਡ ਸਭਰਾਵਾਂ ਤਰਨ ਤਾਰਨ ਨੂੰ ਜਾਰੀ ਕੀਤਾ।

ਇਸ ਮੀਟਿੰਗ ਵਿੱਚ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਜੀ ਤੋ ਇਲਾਵਾ ਸ੍ਰੀ ਸ਼ੁਰੇਸ਼ ਚੰਦਰ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਤਰਨ ਤਾਰਨ, ਸ਼੍ਰੀ ਨਵਰਾਜ ਸਿੰਘ ਸੁਪਰਡੰਟ, ਸ਼੍ਰੀ ਰਵਿੰਦਰ ਸਿੰਘ ਸੀਨੀਅਰ ਸਹਾਇਕ ਅਤੇ ਸ਼੍ਰੀਮਤੀ ਨੇਹਾ ਸ਼ਰਮਾ ਬੀ.ਐਫ.ਓ ਹਾਜ਼ਰ ਸਨ।

ਇਸ ਮੌਕੇ ਤੇ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਜੀ ਵਲੋਂ ਐਕਟ ਦੀਆਂ ਵਿਸ਼ੇਸ਼ਤਾਵਾਂ ਉੱਤੇ ਚਾਨਣਾ ਪਾਉਂਦਿਆ ਦੱਸਿਆ ਗਿਆ ਕਿ ਰਾਜ ਅੰਦਰ ਉਦਯੋਗਿਕ ਨਿਵੇਸ਼ ਨੂੰ ਬੜਾਵਾ ਦੇਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਰਾਇਟ ਟੂ ਬਿਜ਼ਨਸ ਐਕਟ 2020 ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਇਕਾਈ ਨੂੰ ਜ਼ਿਲ੍ਹੇ ਅੰਦਰ ਰਾਇਸ ਸ਼ੈਲਰ ਲਗਾਉਣ ਲਈ ਇੰਨ-ਪ੍ਰਿੰਸੀਪਲ ਅਪਰੂਵਲ ਦਿੱਤੀ ਗਈ ਹੈ। 

ਉਨ੍ਹਾ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਬਣਾਏ ਰਾਇਟ ਟੂ ਬਿਜ਼ਨਸ ਐਕਟ 2020 ਦੇ ਤਹਿਤ ਜੋ ਨਵੀਆਂ ਉਦਯੋਗਿਕ ਇਕਾਈਆਂ ਜ਼ਿਲ੍ਹੇ ਦੇ ਅਪਰੂਵਡ ਇੰਡਸਟਰੀਅਲ ਏਰੀਆ ਤੋਂ ਬਾਹਰ ਆਪਣੀ ਇਕਾਈ ਸਥਾਪਿਤ ਕਰਨਗੀਆ ਉਨ੍ਹਾਂ ਨੂੰ 15 ਦਿਨ ਦੇ ਅੰਦਰ-ਅੰਦਰ ਅਤੇ ਜੋ ਉਦਯੋਗ ਅਪਰੂਵਡ ਇੰਡਸਟਰੀਅਲ ਪਾਰਕ ਵਿੱਚ ਲੱਗਣਗੇ 

ਉਨ੍ਹਾਂ ਨੂੰ 3 ਦਿਨਾਂ  ਅੰਦਰ ਇੰਨ-ਪ੍ਰਿਸੀਪਲ ਅਪਰੂਵਲ ਦਿੱਤੀ ਜਾਵੇਗੀ। ਇੰਨ-ਪ੍ਰਿਸੀਪਲ ਅਪਰੂਵਲ ਜਾਰੀ ਹੋਣ ਉਪਰੰਤ ਇਕਾਈ ਨੂੰ ਤਿੰਨ ਸਾਲ ਛੇ ਮਹੀਨੇ ਦਾ ਸਮਾਂ ਇਕਾਈ ਲਈ ਜਰੂਰੀ ਕਲੀਅਰੈਂਸ ਲੈਣ ਲਈ ਮਿਲ ਜਾਂਦਾ ਹੈ।

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD