Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ 6.75 ਏਕੜ 'ਚ ਫੈਲੀ ਲੀਜ਼ਰ ਵੈਲੀ ਦਾ ਕੀਤਾ ਉਦਘਾਟਨ; ਵਿਸ਼ੇਸ਼ਤਾਵਾਂ ਵਿੱਚ 3 ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਝੂਲੇ, ਸਜਾਵਟੀ ਪੌਦੇ ਸ਼ਾਮਲ ਹਨ

Gurpreet Bassi Gogi, Ludhiana, AAP, Aam Aadmi Party, Aam Aadmi Party Punjab, AAP Punjab, Dr Shena Aggarwal

Web Admin

Web Admin

5 Dariya News

ਲੁਧਿਆਣਾ , 24 Jun 2023

Last updated on: Jun 24, 2023, 00:00 IST

ਹਲਕੇ ਵਿੱਚ ਹਰਿਆਵਲ ਫੈਲਾਉਣ ਦੇ ਉਦੇਸ਼ ਨਾਲ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਸ਼ਨੀਵਾਰ ਨੂੰ  ਸਰਾਭਾ ਨਗਰ (ngr ingm ਜ਼ੋਨ ਡੀ ਦਫ਼ਤਰ ਦੇ ਨਾਲ) ਵਿੱਚ ਲੀਜ਼ਰ ਵੈਲੀ ਦਾ ਉਦਘਾਟਨ ਕੀਤਾ। 6.75 ਏਕੜ ਵਿੱਚ ਫੈਲੀ, ਲੀਜ਼ਰ ਵੈਲੀ ਵਿੱਚ 3 ਰੇਨ ਵਾਟਰ ਹਾਰਵੈਸਟਿੰਗ ਸਿਸਟਮ, 500 ਸਜਾਵਟੀ ਪੌਦਿਆਂ ਸਮੇਤ 7700 ਤੋਂ ਵੱਧ ਪੌਦੇ, JuUly Aqy ਵਸਨੀਕਾਂ ਲਈ ਹੋਰ ਸਹੂਲਤਾਂ Swml ਹਨ। ਬੱਚਿਆਂ dy ਖੇਡਣ ਲਈ v`KrI ਜਗ੍ਹਾ vI bxweI geI hY।

gRIn bYlt ਵਿੱਚ ਬੈਠਣ ਵਾਲੀਆਂ ਥਾਵਾਂ ਤੋਂ ਇਲਾਵਾ ਸਵੇਰ/ਸ਼ਾਮ ਸੈਰ ਕਰਨ ਵਾਲਿਆਂ ਦੀ ਸਹੂਲਤ ਲਈ 10 ਫੁੱਟ ਚੌੜਾ ਫੁੱਟਪਾਥ ਬਣਾਇਆ ਗਿਆ ਹੈ। ਫੁੱਟਪਾਥ ਦੀ ਕੁੱਲ ਲੰਬਾਈ 1050 ਮੀਟਰ ਹੈ। ਢੁਕਵੀਂ ਰੋਸ਼ਨੀ ਯਕੀਨੀ ਬਣਾਉਣ ਲਈ pwrk ਵਿੱਚ ਕੁੱਲ 110 AYl.eI.fI. ਸਟਰੀਟ ਲਾਈਟਾਂ ਵੀ ਲਗਾਈਆਂ ਗਈਆਂ ਹਨ।

ngr ingm ਕਮਿਸ਼ਨਰ ਕਮ ਲੁਧਿਆਣਾ ਸਮਾਰਟ ਸਿਟੀ ਲਿਮਟਿਡ (ਐਲ.ਐਸ.ਸੀ.ਐਲ.) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ 3.19 ਕਰੋੜ ਰੁਪਏ ਦੀ ਲਾਗਤ ਨਾਲ ਲੀਜ਼ਰ ਵੈਲੀ ਦੀ ਸਥਾਪਨਾ ਕੀਤੀ ਗਈ ਹੈ। ਸਮਾਰਟ ਸਿਟੀ ਮਿਸ਼ਨ ਤਹਿਤ ਟਿਕਾਊ ਵਿਕਾਸ, ਸ਼ਹਿਰ ਦੀ ਬਿਹਤਰੀ ਲਈ ਅਤੇ ਸ਼ਹਿਰ ਨੂੰ hirAw BirAw bxwaux leI ਲਗਾਤਾਰ ਯਤਨ ਕੀਤੇ ਜਾ ਰਹੇ ਹਨ।  

ਵਿਧਾਇਕ ਗੋਗੀ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਲੈ ਕੇ ਵੱਧ ਰਹੀ ਚਿੰਤਾ ਦੇ ਵਿਚਕਾਰ ਹਲਕੇ ਵਿੱਚ ਹਰਿਆਵਲ ਫੈਲਾਉਣਾ ਉਨ੍ਹਾਂ ਦੇ ਫੋਕਸ ਖੇਤਰਾਂ ਵਿੱਚ ਸ਼ਾਮਲ ਹੈ। ਲੀਜ਼ਰ ਵੈਲੀ ਵਿੱਚ ਤਿੰਨ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਵੀ ਲਗਾਏ ਗਏ ਹਨ ਜੋ ਜ਼ਮੀਨੀ ਪਾਣੀ ਨੂੰ ਰੀਚਾਰਜ ਕਰਨ ਵਿੱਚ ਮਦਦ ਕਰਨਗੇ। ਨਿਵਾਸੀਆਂ ਨੂੰ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਵਿਹਲਾ ਸਮਾਂ ਬਿਤਾਉਣ ਲਈ ਇਸ ਸਹੂਲਤ ਦਾ ਲਾਭ ਉਠਾਉਣਾ ਚਾਹੀਦਾ ਹੈ।

ਵਿਧਾਇਕ ਗੋਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੁਧਿਆਣਾ ਪੱਛਮੀ ਹਲਕੇ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

 

Tags: Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab , Dr Shena Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD