Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੇਰਾ ਸ਼ਹਿਰ ਮੇਰਾ ਮਾਨ ਮੁਹਿੰਮ ਤਹਿਤ - ਸਵੱਛਤਾ ਪੰਦਰਵਾੜਾ ਤਹਿਤ ਸਿੰਗਲ ਯੂਜ਼ ਪਲਾਸਟਿਕ ਖਿਲਾਫ ਕੀਤੀਆਂ ਗਤੀਵਿਧੀਆਂ

Punjab Admin, Avneet Kaur, Addittional Deputy Commissioner, Fazilka, Fazilka, Say No To Plastic

Web Admin

Web Admin

5 Dariya News

ਫਾਜ਼ਿਲਕਾ , 28 Jun 2023

Last updated on: Jun 28, 2023, 00:00 IST

ਵਧੀਕ ਡਿਪਟੀ ਕਮਿਸ਼ਨਰ ਫਾਜਿਲਕਾ ਸ਼੍ਰੀਮਤੀ ਅਵਨੀਤ ਕੋਰ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮੇਰਾ ਸ਼ਹਿਰ ਮੇਰਾ ਮਾਨ ਸਵੱਛਤਾ ਪੰਦਰਵਾੜਾ ਤਹਿਤ ਨਗਰ ਕੋਂਸਲ ਮਿਤੀ ਬੱੱਧ ਸ਼ਡਿਉਲ ਅਨੁਸਾਰ ਪਲਾਸਟਿਕ ਕੈਰੀ ਬੈਗ, ਸਿੰਗਲ ਯੂਜ਼ ਪਲਾਸਟਿਕ, ਥਰਮੋਕੋਲ ਦੀ ਵਰਤੋ ਅਤੇ ਵੇਚਣ ਵਾਲੀਆਂ ਅਤੇ ਨਜਾਈਜ ਕਬਜਾ ਧਾਰਕਾਂ ਖਿਲਾਫ ਕਾਰਵਾਈ ਕੀਤੀ ਗਈ।

ਇਸ ਮੁਹਿੰਮ ਤਹਿਤ ਗਾਂਧੀ ਚੋਂਕ, ਰਾਮ ਕੀਰਤਨ ਮੰਦਰ ਰੋਡ ਵਿਖੇ ਵੱਖ—ਵੱਖ ਦੁਕਾਨਾਂ ਤੇ ਛਾਪੇਮਾਰੀ ਕੀਤੀ ਗਈ ਇਸ ਤਹਿਤ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵੇਚਣ ਵਾਲੇ ਦੁਕਾਨਦਾਰਾਂ ਦੇ 12 ਚਲਾਨ ਕੀਤੇ ਗਏ ਅਤੇ 120 ਕਿਲੋ ਸਰਕਾਰ ਵੱਲੋਂ ਬੈਨ ਪਲਾਸਟਿਕ ਬੈਗ, ਸਿੰਗਲ ਯੂਜ਼ ਪਲਾਸਟਿਕ ਅਤੇ ਥਰਮੋਕੋਲ ਜਪਤ ਕੀਤਾ ਗਿਆ।

ਇਸ ਮੋਕੇ ਕਾਰਜ ਸਾਧਕ ਅਫਸਰ ਨਗਰ ਕੋਂਸਲ ਫਾਜਿਲਕਾ ਸ਼੍ਰੀ ਮੰਗਤ ਕੁਮਾਰ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਿੰਗਲ ਯੂਜ਼ ਪਲਾਸਟਿਕ ਅਤੇ ਪਲਾਸਟਿਕ ਕੈਰੀ ਬੈਗ ਵਾਤਾਵਰਣ ਲਈ ਬਹੁਤ ਜਿਆਦਾ ਖਤਰਨਾਕ ਹਨ।ਇਸ ਲਈ ਬਜਾਰ ਖਰੀਦ ਦਾਰੀ ਕਰਨ ਲਈ ਘਰ ਤੋਂ ਹੀ ਕੱਪੜੇ ਦਾ ਥੈਲਾ ਲੈ ਕੇ ਜਾਇਆ ਜਾਵੇ।

ਇਸ ਮੋਕੇ ਸੁਪਰਡੰਟ (ਸੈਨੀਟੇਸ਼ਨ) ਸ਼੍ਰੀ ਨਰੇਸ਼ ਖੇੜਾ ਨੇ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਦੇ ਬਦਲ ਵਜੋ ਸਟੀਲ, ਪੱਤਲ ਜਾ ਫੇਰ ਕਾਗਜ ਦੇ ਗਿਲਾਸ ਅਤੇ ਪਲੇਟਾਂ ਦੀ ਵਰਤੋ ਕੀਤੀ ਜਾਵੇ ਤਾਂ ਜ਼ੋ ਵਾਤਾਵਰਣ ਨੂੰ ਸ਼ੱੁਧ ਰੱਖਿਆ ਜਾ ਸਕੇ।

ਇਸ ਮੋਕੇ ਸੈਨਟਰੀ ਇੰਸਪੈਕਟਰ ਸ਼੍ਰੀ ਜਗਦੀਪ ਸਿੰਘ, ਸੀ.ਐਫ ਸ਼੍ਰੀ ਗੁਰਵਿੰਦਰ ਸਿੰਘ, ਸ਼੍ਰੀ ਪਵਨ ਕੁਮਾਰ ਅਤੇ ਮੋਟੀਵੇਟਰ ਕਨੌਜ਼, ਸਾਹਿਲ, ਸੰਨੀ, ਦਵਿੰਦਰ ਅਤੇ ਨਿਤਿਨ ਸ਼ਰਮਾਂ ਹਾਜਿਰ ਸਨ।

 

Tags: Punjab Admin , Avneet Kaur , Addittional Deputy Commissioner , Fazilka , Fazilka , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD