Wednesday, 29 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਨੇ ਕਿਹਾ- ਤੁਸੀਂ ਸਾਨੂੰ 13 ਸੰਸਦ ਮੈਂਬਰ ਦਿਓ, ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਹੱਕਾਂ ਲਈ ਕੇਂਦਰ ਸਰਕਾਰ ਨੂੰ ਕਹਿਣਗੇ-ਸਾਡਾ ਹੱਕ, ਐਥੇ ਰੱਖ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ਉਮੀਦਵਾਰ ਡਾ: ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ, ਪਾਤੜਾਂ ਵਿੱਚ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ, ਪਰ ਪਾਰਲੀਮੈਂਟ ਵਿੱਚ ਤੁਹਾਡੇ ਲਈ ਕਿਸੇ ਨੇ ਆਵਾਜ਼ ਨਹੀਂ ਉਠਾਈ : ਅਰਵਿੰਦ ਕੇਜਰੀਵਾਲ ਲਹਿਰਾਗਾਗਾ ਤੇ ਦਿੜ੍ਹਬਾ 'ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, 'ਆਪ' ਉਮੀਦਵਾਰ ਮੀਤ ਹੇਅਰ ਲਈ ਮੰਗੀਆਂ ਵੋਟਾਂ ਮੋਦੀ ਦੇ ਸ਼ਾਸਨ 'ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ: ਰਾਜਨਾਥ ਸਿੰਘ ਮੋਦੀ ਦੀ ਗਰੰਟੀ ਦੇ ਨਾਂ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ ਸ੍ਰੀ ਆਨੰਦਪੁਰ ਸਾਹਿਬ ਵਿਚ ਆਪ ਨੂੰ ਵੱਡਾ ਝਟਕਾ, ਸੀਨੀਅਰ ਆਗੁ ਬਿਕਰਮ ਸਿੰਘ ਸੋਢੀ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਲ ਆਪ’ ਦਾ ਮੇਅਰ ਭਾਜਪਾ ਕੌਂਸਲਰਾਂ ਦੇ ਵਾਰਡ ਵਾਸੀਆਂ ਨੂੰ ਕਰ ਰਿਹਾ ਹੈ ਪ੍ਰੇਸ਼ਾਨ: ਨਰੇਸ਼ ਅਰੋਡ਼ਾ ਮੋਦੀ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ : ਡਾ ਸੁਭਾਸ਼ ਸ਼ਰਮਾ ਮੋਹਾਲੀ ਵਿੱਚ ਪੀਣ ਵਾਲਾ ਪਾਣੀ ਲਿਆਉਣ ਲਈ 1983 ਦੇ ਕਜੌਲੀ ਜਲ ਵੰਡ ਸਮਝੌਤੇ 'ਤੇ ਮੁੜ ਗੱਲਬਾਤ: ਵਿਜੇ ਇੰਦਰ ਸਿੰਗਲਾ ਮੋਹਾਲੀ ਦੇ ਲੋਕਾਂ ਦੇ ਪਿਆਰ ਨੇ ਜਿੱਤ ਲਿਆ ਹੈ ਦਿਲ - ਡਾ ਸੁਭਾਸ਼ ਸ਼ਰਮਾ ਵੜਿੰਗ ਨੇ 2019 ਵਿੱਚ ਕਾਂਗਰਸ ਦੀ ਲੀਡ ਵਿੱਚ ਸੁਧਾਰ ਕਰਨ ਦਾ ਭਰੋਸਾ ਜਤਾਇਆ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅਮਰਿੰਦਰ ਬਜਾਜ ਤੇ ਜਸਪਾਲ ਬਿੱਟੂ ਚੱਠਾ ਨਾਲ ਮਿਲ ਕੇ ਪਟਿਆਲਾ ਹਲਕੇ ਦੇ ਮਸਲਿਆਂ ਦੇ ਹੱਲ ਤੇ ਯੋਜਨਾਵਾਂ ਬਾਰੇ ਜਾਰੀ ਕੀਤਾ ’ਵਿਜ਼ਨ ਦਸਤਾਵੇਜ਼’ ਤਿਵਾਡ਼ੀ ਵਿਕਾਸ ਵਿੱਚ ਨਹੀਂ, ਪਰਵਾਸ ਵਿੱਚ ਵਿਸ਼ਵਾਸ ਰੱਖਦੇ ਹਨ: ਸੰਜੇ ਟੰਡਨ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਵਾਂਗੇ: ਸੁਖਬੀਰ ਸਿੰਘ ਬਾਦਲ ਲੋਕ ਗੁਰਜੀਤ ਔਜਲਾ ਦੀ ਜਿੱਤ ਤੇ ਮੋਹਰ ਲਗਾ ਚੁੱਕੇ ਹਨ, ਸਿਰਫ ਐਲਾਨ ਹੋਣਾ ਬਾਕੀ - ਹਰਪ੍ਰਤਾਪ ਅਜਨਾਲਾ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦਾ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਕੀਤਾ ਗਿਆ ਬਹੁਤ ਜਲਦੀ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਮਹੀਨਾ ਮਿਲਣਗੇ, ਧੂਰੀ ਚੋਣ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਤ ਹੇਅਰ ਦੇ ਹੱਕ ਵਿੱਚ ਬਰਨਾਲਾ ਵਿਖੇ ਰੋਡ ਸ਼ੋਅ ਵਿੱਚ ਉਮੜਿਆ ਭਾਰੀ ਜਨ ਸੈਲਾਬ ਭਾਰਤ ਗਠਜੋੜ ਸਰਕਾਰ ਦੀ ਸਰਕਾਰ ਆਉਣ ਤੇ ਖੇਤੀਬਾੜੀ ਵਸਤੂਆਂ ਜੀ.ਐਸ.ਟੀ. ਮੁਕਤ ਹੋਣਗੀਆਂ - ਮਲਿਕ ਅਰਜਨ ਖੜਗੇ

 

ਜ਼ਿਲ੍ਹੇ ਦੇ ਮੁੱਖ ਰਸਤਿਆਂ ਨੂੰ ਸੀ.ਸੀ.ਟੀ.ਵੀ ਕੈਮਰਿਆਂ ਨਾਲ ਜੋੜਿਆਂ ਜਾਵੇਗਾ -ਚੇਅਰਮੈਨ ਸੁਖਜੀਤ ਢਿੱਲਵਾਂ

ਜਿਲ੍ਹਾ ਯੋਜਨਾ ਬੋਰਡ ਕਮੇਟੀ ਦੀ ਮੀਟਿੰਗ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਹੋਈ

Faridkot, Chairman of the District Planning Committee Sukhjit Singh Dhillwan

Web Admin

Web Admin

5 Dariya News

ਫਰੀਦਕੋਟ , 28 Jun 2023

ਸਬ ਡਵੀਜਨ  ਕੋਟਕਪੂਰਾ ਦੀ  ਨੁਹਾਰ ਬਦਲਣ ਲਈ ਡਿਸਟ੍ਰਿਕ ਡਿਵੈਲਪਮੈਂਟ ਪਲਾਨ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਹੋਈ। 

ਇਸ ਮੌਕੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਕੋਟਕਪੂਰਾ ਵਿਖੇ ਟਰੈਫਿਕ ਦਾ ਹੱਲ ਕਰਨ ਲਈ ਨਵੇਂ ਰੂਟ ਪਲਾਨ ਬਣਾਉਣ ਬਾਰੇ ਅਤੇ ਸ਼ਹਿਰ ਵਿੱਚ ਨਵੇਂ ਕੈਮਰੇ ਲਗਾਉਣ ਸਬੰਧੀ ਬਣਾਏ ਪਲਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। 

ਉਨ੍ਹਾਂ ਈ.ਓ ਤੋਂ ਸ਼ਹਿਰ ਦੀ ਸਫਾਈ, ਜਨਤਕ ਪਖਾਨਿਆਂ ਦੀ ਸਫਾਈ ਅਤੇ ਕੂੜਾ ਕਰਕਟ ਸੁੱਟਣ ਵਾਲੇ ਡੰਪਾਂ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਸਬੰਧਤ ਕੰਮਾਂ ਸਬੰਧੀ ਆਦੇਸ਼ ਜਾਰੀ ਕੀਤੇ। ਇਸ ਮੌਕੇ ਪੁਲਿਸ ਵਿਭਾਗ, ਈ.ਓਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Faridkot , Chairman of the District Planning Committee Sukhjit Singh Dhillwan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD