Thursday, 09 May 2024

 

 

ਖ਼ਾਸ ਖਬਰਾਂ ਭਾਜਪਾ ਦੇ ਉਮੀਦਵਾਰ ਸੰਧੂ ਟਾਹਲੀ ਸਾਹਿਬ 'ਤੇ ਉਦੋਕੇ ਦੇ ਗੁਰਦੁਆਰਾ ਸਾਹਿਬਾਂ 'ਚ ਮੱਥਾ ਟੇਕਿਆ ਸੰਧੂ ਸਮੁੰਦਰੀ ਨੂੰ ਨੈਤਿਕ ਫ਼ਰਜ਼ ਨਿਭਾਉਂਦਾ ਦੇਖ ਲੋਕ ਹੋਏ ਕਾਇਲ ਹੋਏ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਹੈਟ੍ਰਿਕ ਲਈ ਹੈ ਤਿਆਰ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ

 

CP 67 ਨੇ ਅੱਜ ਗਿੱਪੀ ਗਰੇਵਾਲ ਨਾਲ "ਸਟਾਰਬਕਸ ਸੈਲੀਬ੍ਰਿਟੀ ਲੌਂਜ" ਦਾ ਸਫਲਤਾਪੂਰਵਕ ਉਦਘਾਟਨ ਕੀਤਾ

Gippy Grewal, Pollywood, Entertainment, Actress, Cinema, Punjabi Films, Movie, Carry On Jatta 3, Starbucks Celebrity Lounge

Web Admin

Web Admin

5 Dariya News

ਚੰਡੀਗੜ੍ਹ , 28 Jun 2023

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਪੰਜਾਬੀ ਅਭਿਨੇਤਾ ਅਤੇ ਗਾਇਕ, ਗਿੱਪੀ ਗਰੇਵਾਲ ਜੋ ਹਾਲ ਹੀ ਵਿੱਚ ਕੈਰੀ ਆਨ ਜੱਟਾ 3 ਦਾ ਪ੍ਰਚਾਰ ਕਰ ਰਹੇ ਹਨ, ਨੇ ਆਪਣੀ ਫਿਲਮ ਦੇ ਪ੍ਰੀਮੀਅਰ ਤੋਂ ਠੀਕ ਪਹਿਲਾਂ ਇਸ ਸਮਾਗਮ ਵਿੱਚ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪ੍ਰਸ਼ੰਸਕਾਂ ਅਤੇ ਕੌਫੀ ਪ੍ਰੇਮੀਆਂ ਦੇ ਸਾਹਮਣੇ ਰੂਬਰੂ ਹੋਏ। ਇਸ ਸਮਾਗਮ ਦੀ ਆਣ ਬਾਨ ਤੇ ਸ਼ਾਨ ਗਿੱਪੀ ਜੀ ਨੇ ਰੀਬਨ ਕੱਟ ਕੇ ਨਵੇਂ ਲੌਂਜ ਦਾ ਉਦਘਾਟਨ ਕੀਤਾ।

ਗਿੱਪੀ ਗਰੇਵਾਲ ਵੱਲੋਂ ਉਦਘਾਟਨ ਕੀਤੇ ਗਏ ਸੈਲੀਬ੍ਰਿਟੀ ਲੌਂਜ ਵਿੱਚ ਸਟਾਰਬਕਸ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਸਮਾਗਮ ਵਿਚ ਹਾਜ਼ਰ ਲੋਕਾਂ ਨੂੰ ਸਭ ਦੇ ਮਨਪਸੰਦ ਸਿਤਾਰੇ ਗਿੱਪੀ ਗਰੇਵਾਲ ਨਾਲ ਗੱਲ ਕਰਨ ਦਾ ਤੇ ਆਉਣ ਵਾਲੀ ਫਿਲਮ ਲਈ ਸ਼ੁਭਕਾਮਨਾਵਾਂ ਦੇਣ ਦਾ ਇੱਕ ਮੌਕਾ ਵੀ ਦਿੱਤਾ ਗਿਆ ਜਿਸ ਨਾਲ ਇਹ ਪਾਲ ਹੋਰ ਵੀ ਯਾਦਗਾਰੀ ਬਣ ਗਏ। CP 67 ਨੇ ਅੱਜ ਗਿੱਪੀ ਗਰੇਵਾਲ ਨਾਲ "ਸਟਾਰਬਕਸ ਸੈਲੀਬ੍ਰਿਟੀ ਲੌਂਜ" ਦਾ ਸਫਲਤਾਪੂਰਵਕ ਉਦਘਾਟਨ ਕੀਤਾ

 

Tags: Gippy Grewal , Pollywood , Entertainment , Actress , Cinema , Punjabi Films , Movie , Carry On Jatta 3 , Starbucks Celebrity Lounge

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD