Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਸਿੱਖਿਆ ਅਫ਼ਸਰ ( ਐਲੀਮੈਂਟਰੀ) ਵੱਲੋਂ ਸਮਰ ਕੈਂਪ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

Tarn Tarn, District Education Officer Elementary Kawaljit Singh Dhanju, Surinder Kumar

Web Admin

Web Admin

5 Dariya News

ਤਰਨ ਤਾਰਨ , 30 Jun 2023

Last updated on: Jun 30, 2023, 00:00 IST

ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ. ਕਵਲਜੀਤ ਸਿੰਘ ਧੰਜੂ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਸੁਰਿੰਦਰ ਕੁਮਾਰ ਵੱਲੋਂ ਸਮੂਹ ਸੈਂਟਰ ਹੈੱਡ ਟੀਚਰ ਸਹਿਬਾਨ ਨਾਲ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ । ਇਸ ਵਿੱਚ ਉਹਨਾਂ ਜ਼ਿਲ੍ਹੇ ਦੇ ਸਮੂਹ ਸੈਂਟਰ ਹੈੱਡ ਟੀਚਰ ਸਹਿਬਾਨ ਨੂੰ 3 ਜੁਲਾਈ ਤੋਂ 15 ਜੁਲਾਈ ਤੱਕ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਲੱਗਣ ਵਾਲੇ ਸਮਰ ਕੈਂਪ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਉਹਨਾਂ ਕਿਹਾ ਕਿ ਇਸ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੱਖ ਵੱਖ ਗਤੀਵਿਧੀਆਂ ਕਰਵਾਈ ਜਾਣਗੀਆਂ ਜਿੰਨਾ ਨੂੰ ਮਾਨੀਟਰ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ, ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ, ਬੀ ਐਨ ਓ, ਅਤੇ ਸੈਂਟਰ ਹੈਡ ਟੀਚਰ ਸਹਿਬਾਨ ਸਕੂਲਾਂ ਦੀ ਵਿਜ਼ਿਟ ਕਰਨਗੇ ਅਤੇ ਚੱਲ ਰਹੀਆਂ ਗਤੀਵਿਧੀਆਂ ਦਾ ਸੰਚਾਲਨ ਕਰਨਗੇ। 

ਉਹਨਾਂ ਕਿਹਾ ਕਿ ਸਮਰ ਕੈਂਪ ਦੀ ਸਮਾਪਤੀ 15 ਜੁਲਾਈ ਨੂੰ ਹੋਵੇਗੀ ਜਿਸ ਦੌਰਾਨ ਮਾਪੇ ਅਧਿਆਪਕ ਮਿਲਣੀ ਕਰਵਾਈ ਜਾਵੇਗੀ ਅਤੇ ਵਿਦਿਆਰਥੀਆਂ ਦੁਆਰਾ ਤਿਆਰ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ । ਉਹਨਾਂ ਜਾਣਕਾਰੀ ਦਿੱਤੀ ਕਿ ਸਮਰ ਕੈਂਪ ਦਾ ਸਮਾਂ 8 ਤੋਂ 11:30 ਹੋਵੇਗਾ ਜਿਸ ਉਪਰੰਤ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਖਵਾਉਣ ਉਪਰੰਤ ਛੁੱਟੀ ਰਹੇਗੀ ਜਦੋਂ ਕਿ ਸਾਰਾ ਸਟਾਫ 2 ਵਜੇ ਤੱਕ ਸਕੂਲ ਹਾਜਰ ਰਹੇਗਾ । 

ਇਸ ਮੌਕੇ ਉਹਨਾਂ ਸਮੂਹ ਅਧਿਆਪਕ ਸਹਿਬਾਨ ਨੂੰ ਇਸ ਸਮਰ ਕੈਂਪ ਨੂੰ ਯਾਦਗਾਰੀ ਬਣਾਉਣ ਲਈ ਅਪੀਲ ਕੀਤੀ । ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸ੍ਰੀ ਜਸਵਿੰਦਰ ਸਿੰਘ , ਸ੍ਰੀ ਹਰਜਿੰਦਰਪ੍ਰੀਤ ਸਿੰਘ, ਸ੍ਰੀ ਮਨਜਿੰਦਰ ਸਿੰਘ,ਸ੍ਰੀ ਦਿਲਬਾਗ ਸਿੰਘ, ਸ਼੍ਰੀਮਤੀ ਪਰਮਜੀਤ ਕੌਰ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਤੋ ਵੱਖ ਵੱਖ ਕੰਪੋਨੈਂਟ ਦੇ ਇੰਚਾਰਜ ਸ੍ਰੀ ਹਰਪ੍ਰੀਤ ਸਿੰਘ , ਸ੍ਰੀਮਤੀ ਸਰਬਜੀਤ ਕੌਰ, ਸ਼੍ਰੀਮਤੀ ਨਵਨੀਤ ਕੌਰ, ਸ਼੍ਰੀਮਤੀ ਰਾਜਬੀਰ ਕੌਰ, ਸ੍ਰੀ ਹਰਪ੍ਰੀਤ ਸਿਘ , ਪਰਮਿੰਦਰਜੀਤ ਸਿੰਘ ਜੂਨੀਅਰ ਸਹਾਇਕ , ਐਮ ਆਈ ਐਸ ਕੋਆਰਡੀਨੇਟਰ ਸ੍ਰੀ ਵਰਿੰਦਰਜੀਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਅਨੂਪ ਮੈਣੀ, ਜਿਲ੍ਹਾ ਨੋਡਲ ਅਫ਼ਸਰ (ਈਬੀਐਸਬੀ) ਗੁਰਮੀਤ ਸਿੰਘ ਹਾਜਰ ਸਨ।

 

Tags: Tarn Tarn , District Education Officer Elementary Kawaljit Singh Dhanju , Surinder Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD