Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਰਣਜੀਤ ਸਿੰਘ ਰਾਏ ਨੇ ਬਤੌਰ ਜ਼ਿਲ੍ਹਾ ਸਿਹਤ ਅਫਸਰ ਮਾਨਸਾ ਆਪਣਾ ਅਹੁਦਾ ਸੰਭਾਲਿਆ

Health, Dr. Ashwani Kumar, Civil Surgeon Mansa, Mansa

Web Admin

Web Admin

5 Dariya News

ਮਾਨਸਾ , 30 Jun 2023

Last updated on: Jun 30, 2023, 00:00 IST

ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੀ ਮੌਜੂਦਗੀ ਵਿਚ ਡਾ.ਰਣਜੀਤ ਸਿੰਘ ਰਾਏ ਨੇ ਅੱਜ ਬਤੌਰ ਜ਼ਿਲ੍ਹਾ ਸਿਹਤ ਅਫਸਰ ਮਾਨਸਾ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਜ਼ਿਲ੍ਹਾ ਸਕੂਲ ਹੈਲਥ ਅਫਸਰ, ਦਫਤਰ ਸਿਵਲ ਸਰਜਨ ਮਾਨਸਾ ਦੇ ਨਾਲ ਨਾਲ ਡਿਪਟੀ ਮੈਡੀਕਲ ਕਮਿਸ਼ਨਰ, ਸਹਾਇਕ ਸਿਵਲ ਸਰਜਨ ਆਦਿ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।

ਇਸ ਮੌਕੇ ਉਨਾਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਦੇ ਕੰਮਾਂ ਨੂੰ ਇਮਾਨਦਾਰੀ ਅਤੇ ਪਾਰਦਸ਼ਤਾ ਨਾਲ ਕੰਮ ਕਰਨ ਦਾ ਵਾਅਦਾ ਕੀਤਾ। ਸਿਹਤ ਸਹੂਲਤਾਂ ਆਮ ਲੋਕਾਂ ਤੱਕ ਪਹੁੰਚਣ ਦੀ ਗੱਲ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਕੰਮ ਕਰਨ ਦੀ ਗੱਲ ਕਹੀ।  ਇਥੇ ਇਹ ਵੀ ਦਸਣਯੋਗ ਹੈ ਕਿ ਸਾਲ 2021 ਕਰੋਨਾ ਕਾਲ ਦੌਰਾਨ ਉਨਾਂ ਵੱਲੋ ਬਤੌਰ ਨੋਡਲ ਅਫਸਰ ਮ੍ਰਿਤਕਾਂ ਦੇ ਸਸਕਾਰ ਕਰਨ ਦੀ ਡਿਊਟੀ ਵੀ ਨਿਭਾਈ ਹੈ।

ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆ ਤੋਂ ਇਲਾਵਾ ਆਈ ਐਮ ਏ ਤੋਂ ਡਾ.ਜਨਕ ਰਾਜ, ਡਾ.ਸ਼ੇਰਜੰਗ ਸਿੰਘ ਸਿੱਧੂ, ਡਾ. ਹਰਪਾਲ ਸਿੰਘ ਸਰਾਂ, ਡਾ ਨਿਸਾਨ ਸਿੰਘ ਕੋਲਧਾਰ, ਕਿਸਾਨ ਯੂਨੀਅਨ ਤੋਂ ਰਾਮ ਸਿੰਘ ਭੈਣੀ, ਸਮਾਜ ਸੇਵੀ ਸੰਸਥਾਵਾਂ ਤੋਂ ਸੰਜੀਵ ਪਿੰਕਾ, ਗੁਰਚੇਤ ਸਿੰਘ ਫੱਤਾ, ਬਲਵਿੰਦਰ ਸਿੰਘ ਧਾਲੀਵਾਲ, ਸੁੁਰੇਸ਼ ਕੁਮਾਰ ਸਿੰਘ ਐਜੂਕੇਸ਼ਨ ਸੈਲ, ਅਵਤਾਰ ਸਿੰਘ ਡੀ.ਪੀ.ਐਮ., ਮਾਸ ਮੀਡੀਆ ਵਿੰਗ ਵੱਲੋਂ ਵਿਜੈ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫਸਰ, ਦਰਸ਼ਨ ਸਿੰਘ ਅਤੇ ਕ੍ਰਿਸ਼ਨ ਕੁਮਾਰ ਡਿਪਟੀ ਮਾਸ ਮੀਡੀਆ ਅਫਸਰ, ਜਗਦੇਵ ਸਿੰਘ ਡੀ.ਸੀ.ਐਮ ਅਤੇ ਵਿਭਾਗ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।

 

Tags: Health , Dr. Ashwani Kumar , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD