Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਧਦੀ ਆਬਾਦੀ ਨੂੰ ਠੱਲ੍ਹ ਪਾਉਣ ਲਈ ਪਰਿਵਾਰ ਨਿਯੋਜਨ ਦੇ ਤਰੀਕੇ ਅਪਨਾਓ-ਡਾ. ਦਵਿੰਦਰਜੀਤ ਕੌਰ

ਵਿਸ਼ਵ ਆਬਾਦੀ ਦਿਵਸ ਪੰਦਰਵਾੜੇ ਤਹਿਤ ਲਾਭਪਾਤਰੀਆਂ ਨੂੰ ਦਿੱਤੀਆਂ ਸੇਵਾਵਾਂ

Health, Dr. Davinderjit Kaur, Civil Surgeon, Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 30 Jun 2023

Last updated on: Jun 30, 2023, 00:00 IST

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵਿਸ਼ਵ ਆਬਾਦੀ ਦਿਵਸ ਸਬੰਧੀ ਗਤੀਵਿਧੀਆਂ ਤਹਿਤ ਜਿਲ੍ਹਾ ਹਸਪਤਾਲ ਵਿਖੇ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਖੇਤਰ ਦੇ ਲਾਭਪਤਾਰੀਆਂ ਦੇ ਪਰਿਵਾਰ ਨਿਯੋਜਨ ਦੇ ਆਪ੍ਰਸ਼ਨ ਕੀਤੇ ਗਏ।ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਪਰਿਵਾਰ ਨਿਯੋਜਨ ਦੇ 30 ਕੇਸ ਕੀਤੇ ਗਏ। 

ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਵਿਚ ਵੱਧਦੀ ਆਬਾਦੀ ਵੱਡਾ ਅੜਿੱਕਾ ਹੈ ਇਸ ਲਈ ਵਧਦੀ ਆਬਾਦੀ ਨੂੰ ਠੱਲ੍ਹ ਪਾਉਣ ਲਈ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਤਰੀਕੇ ਅਪਨਾਉਣੇ ਚਾਹੀਦੇ ਹਨ, ਜਿਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੇ ਆਸ਼ਾ ਵਰਕਰਾਂ ਅਤੇ ਪੈਰਾ ਮੈਡੀਕਲ ਸਟਾਫ ਵ¤ਲੋਂ ਪµਦਰਵਾੜੇ ਦੌਰਾਨ ਯੋਗ ਜੋੜਿਆਂ ਨਾਲ ਸµਪਰਕ ਕਰਕੇ ਸਿਹਤਮµµਦ ਮਾਂ ਅਤੇ ਬ¤ਚੇ ਲਈ ਪਹਿਲਾ ਬ¤ਚਾ ਵਿਆਹ ਤੋਂ ਦੋ ਸਾਲ ਬਾਅਦ ਅਤੇ ਦੂੁਜਾ ਬ¤ਚਾ ਤਿµਨ ਸਾਲ ਬਾਅਦ ਕਰਨ, ਪਰਿਵਾਰਾਂ ਨੂੰ ਲੜਕੀ ਦੇ ਵਿਆਹ 18 ਸਾਲ ਤੋਂ ਪਹਿਲਾਂ ਅਤੇ ਲੜਕੇੇ ਦਾ ਵਿਆਹ 21 ਸਾਲ ਤੋਂ ਘ¤ਟ ਉਮਰ ਤੇ ਨਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਇਸ ਵਾਰ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ “ਅਜ਼ਾਦੀ ਦੇ ਅਮ੍ਰਿਤ ਮਹੋਤਸਵ ਵਿਚ *ਅਸੀ ਲਈਏ ਇਹ ਸੰਕਲਪ, ਪਰਿਵਾਰ ਨਿਯੋਜਨ ਨੂੰ ਬਣਾਵਾਗੇ ਖੁਸ਼ੀਆਂ ਦਾ ਵਿਕਲਪ ਤਹਿਤ ਮਨਾਇਆ ਜਾਵੇਗਾ। ਉਹਨਾਂ ਇਹ ਵੀ ਦ¤ਸਿਆ ਕਿ ਪµਜਾਬ ਸਰਕਾਰ ਸਿਹਤ ਵਿਭਾਗ ਵ¤ਲੋਂ ਸਾਰੇ ਸਰਕਾਰੀ ਹਸਪਤਾਲਾਂ ਵਿ¤ਚ ਪਰਿਵਾਰ ਨਿਯੌਜਨ ਨਾਲ ਸਬµਧਤ ਸਾਰੀਆਂ ਸਿਹਤ ਸੇਵਾਵਾਂ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ। 

ਇਸ ਮੌਕੇ ਡਾ. ਓਕਾਰਵੀਰ ਸਿੰਘ, ਡਾ. ਗਗਨਦੀਪ ਕੌਰ, ਡਾ. ਨਵਦੀਪ ਚੌਹਾਨ, ਨਰਸਿੰਗ ਸਿਸਟਰ ਦਲਜੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਜ਼ਸਵਿੰਦਰ ਕੌਰ, ਜਿਲ੍ਹਾ ਬੀ.ਸੀ.ਸੀ ਅਮਰਜੀਤ ਸਿੰਘ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਹਾਵੀਰ ਸਿੰਘ ਤੇ ਹੋਰ ਹਾਜ਼ਰ ਸਨ।

 

Tags: Health , Dr. Davinderjit Kaur , Civil Surgeon , Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD