Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਂਟੀ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

 Health, Dr. Neelam, Senior Mediacal Officer, Batala

Web Admin

Web Admin

5 Dariya News

ਬਟਾਲਾ , 01 Jul 2023

Last updated on: Jul 01, 2023, 00:00 IST

ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਅਤੇ ਡਾ. ਮਮਤਾ "ਵਸੂਦੇਵ" ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਅਧੀਨ ਆਉਂਦੇ ਪਿੰਡ ਭੈਣੀ ਬਾਂਗਰ ਵਿਖ਼ੇ ਐਂਟੀ ਮਲੇਰੀਆ ਜਾਗਰੂਕਿਤਾ ਕੈਂਪ ਲਗਾਇਆ ਗਿਆ ਇਸ ਮਲੇਰੀਆਂ ਜਾਗਰੂਕਿਤਾ ਕੈਂਪ ਵਿੱਚ ਸ਼੍ਰੀ ਮਹਿੰਦਰਪਾਲ ਹੈਲਥ ਇੰਸਪੈਕਟਰ ਨੇ ਆਏ ਹੋਏ ਲੋਕਾਂ ਨੂੰ ਦੱਸਿਆ ਕਿ ਮਲੇਰੀਆ ਬੁਖਾਰ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਇਹ ਮੱਛਰ ਖੜ੍ਹੇ ਸਾਫ਼ ਪਾਣੀ ਉਪਰ ਰਹਿੰਦਾ ਹੈ ਤੇ ਪੈਦਾਵਾਰ ਵਧਾਉਂਦਾ ਹੈ।

ਇਹ ਮੱਛਰ ਰਾਤ ਤੇ ਸਵੇਰ ਸਮੇਂ ਕੱਟਦੇ ਹਨ । ਮਲੇਰੀਆ ਬੁਖਾਰ ਦੇ ਲੱਛਣ: ਠੰਢ ਤੇ ਕਾਂਬੇ ਨਾਲ ਤੇਜ਼ ਬੁਖਾਰ, ਸਿਰ ਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ ਸਰੀਰ ਨੂੰ ਪਸੀਨਾ ਤੇ ਤਰੇਲੀਆਂ ਆਉਣਾ ਆਦਿ ਹੁੰਦੇ ਹਨ, ਅਜਿਹੇ ਲੱਛਣ ਕਿਸੇ ਵਿਅਕਤੀ ਨੂੰ ਦਿਖਾਈ ਦੇਣ ਤਾਂ ਤਰੁੰਤ ਨਜ਼ਦੀਕੀ ਸਿਹਤ ਸੈਂਟਰ ਜਾ ਕਿ ਖੂਨ ਦੀ ਜਾਂਚ ਕਰਨ ਤੇ ਮਲੇਰੀਆ ਬੁਖ਼ਾਰ ਨਿੱਕਲੇ ਤਾਂ ਇਸ ਦੀ ਦਵਾਈ ਸਾਰੇ ਹੈਲਥ ਸੈਂਟਰਾਂ ਤੋਂ ਮੁਫ਼ਤ ਦਿੱਤੀ ਜਾਂਦੀ ਹੈ, ਮਲੇਰੀਆ ਮੱਛਰ ਤੋਂ ਬਚਾਓ ਲਈ ਘਰਾਂ ਵਿੱਚ ਰੱਖੇ ਕੁਲਰਾਂ ਤੇ ਫਰਿਜਾਂ ਦੀਆਂ ਵੇਸਟ ਪਾਣੀ ਦੀਆਂ ਟਰੇਆਂ ਵਿੱਚ, ਟੁੱਟੇ -ਭੱਜੇ ਬਰਤਨਾਂ ਵਿੱਚ ਬਰਸਾਤਾਂ ਦੇ ਪਏ ਪਾਣੀ, ਪਸ਼ੂਆਂ ਦੇ ਪੀਣ ਵਾਲੇ ਪਾਣੀ ਦੀਆਂ ਹੋਦੀਆਂ ਵਿੱਚ ਪੈਦਾ ਹੁੰਦਾ ਹੈ ਇਸ ਲਈ ਹਫ਼ਤੇ ਦੇ ਹਰ ਸ਼ੁੱਕਰਵਾਰ ਡ੍ਰਾਈ -ਡੇ ਮਨਾਉਣ ਤੇ ਕੱਢਣਾ ਚਾਹੀਦਾ ਹੈ ਤੇ ਖੜੇ ਪਾਣੀ ਉਪਰ ਸੜ੍ਹਿਆ ਤੇਲ ਪਾਉਣਾ ਚਾਹੀਦਾ ਹੈ।

ਮੱਛਰ ਤੋਂ ਬਚਾਓ ਲਈ ਸਰੀਰ ਨੂੰ ਪੂਰੇ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਆਦਿ ਜਾਣਕਾਰੀ ਦਿੱਤੀ ਗਈ। 

 

Tags: Health , Dr. Neelam , Senior Mediacal Officer , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD