Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੂਰਪੁਰਬੇਦੀ ਦੀ ਪੁਲਿਸ ਪਾਰਟੀ ਨੇ ਸ਼ਰਾਰਤੀ ਅਨਸਰ ਪ੍ਰਦੀਪ ਕੁਮਾਰ ਉਰਫ ਦੀਪਾ ਅਤੇ ਭੁਪਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 01 Jul 2023

Last updated on: Jul 01, 2023, 00:00 IST

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਵਿਵੇਕ ਐਸ ਸੋਨੀ ਦੇ ਆਦੇਸ਼ ਅਨੁਸਾਰ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਰੂਪਨਗਰ ਸ ਨਵਨੀਤ ਸਿੰਘ ਅਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਸ੍ਰੀ ਅਨੰਦਪੁਰ ਸਾਹਿਬ ਸ਼੍ਰੀ ਅਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਭੈੜੇ ਅਨਸਰਾਂ ਨੂੰ ਨੱਥ ਪਾਉਣ ਸਬੰਧੀ ਉਹਨਾ ਦੇ ਖਿਲਾਫ ਕਾਰਵਾਈ ਕਰਨ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਨੂਰਪੁਰ ਬੇਦੀ ਦੀ ਅਗਵਾਈ ਹੇਠ ਥਾਣਾ ਨੂਰਪੁਰਬੇਦੀ ਦੀ ਪੁਲਿਸ ਪਾਰਟੀ ਨੇ ਸ਼ਰਾਰਤੀ ਅਨਸਰ ਪ੍ਰਦੀਪ ਕੁਮਾਰ ਉਰਫ ਦੀਪਾ ਅਤੇ ਭੁਪਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਸਫਲਤਾ ਪ੍ਰਾਪਤ ਕੀਤੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 26 ਜੂਨ ਨੂੰ ਥਾਂ ਧਰਮਪਾਲ ਸਮੇਤ ਪੁਲਿਸ ਪਾਰਟੀ ਬਾਏ ਗਸਤ ਸ਼ੱਕੀ ਵਾਹਨਾ ਤੇ ਕਲਮਾ ਮੌਜੂਦ ਸੀ ਤਾਂ ਵਕਤ ਕਰੀਬ ਸ਼ਾਮ 7:05 ਦਾ ਹੋਵੇਗਾ ਥਾ ਧਰਮਪਾਲ ਪਾਸ ਮੁੱਖਬਰ ਖਾਸ ਨੇ ਇਤਲਾਹ ਦੀ ਕਿ ਪ੍ਰਦੀਪ ਕੁਮਾਰ ਉਰਫ ਦੀਪਾ ਅਤੇ ਭੁਪਿੰਦਰ ਸਿੰਘ ਵਾਸੀਆਨ ਬੂਥਗੜ੍ਹ ਥਾਣਾ ਨੂਰਪੁਰ ਬੇਦੀ ਜ਼ਿਲ੍ਹਾ ਰੂਪਨਗਰ ਜਿਨ੍ਹਾਂ ਪਾਸ ਨਜਾਇਜ ਗੈਰ ਕਾਨੂੰਨੀ ਹਥਿਆਰ ਹਨ ਜਿਹਨਾਂ ਦੀ ਆੜ ਵਿਚ ਓਹ ਗੈਰ ਕਾਨੂੰਨੀ ਵਾਸਤੂਆਂ ਦੀ ਸਮਗਲਿੰਗ ਵੀ ਕਰਦੇ ਹਨ ਜੋ ਇਸ ਵਕਤ ਆਪਣੇ ਘਰ ਤੋਂ ਇੱਕ ਬਿਨਾਂ ਨੰਬਰੀ ਮੋਟਰਸਾਇਕਲ ਤੇ ਕਿਸੇ ਗੈਰ ਕਾਨੂੰਨੀ ਕੰਮ ਲਈ ਨੂਰਪੁਰ ਬੇਦੀ ਆਉਣ ਦੀ ਤਿਆਰੀ ਕਰ ਰਹੇ ਹਨ ਜਰਕ ਹੁਣ ਹੀ ਉਕਤਾਨ ਦੇ ਘਰ ਵਿੱਚ ਰੇਡ ਕੀਤੀ ਜਾਵੇ ਤਾ ਉਕਤਾਨ ਦੋਨੋ ਨਜਾਇਜ਼ ਅਸਲੇ ਸਮੇਤ ਕਾਬੂ ਆ ਸਕਦੇ ਹਨ। 

ਜਿਸ ਅਧੀਨ ਉਕਤਾਨ ਪ੍ਰਦੀਪ ਕੁਮਾਰ ਉਰਫ ਦੀਪਾ, ਭੁਪਿੰਦਰ ਸਿੰਘ ਵਾਸੀ ਪਿੰਡ ਬੂਥਗੜ ਦੇ ਖਿਲਾਫ ਅ/ਧ 25-54-59 ਮੁੱਕਦਮਾ ਦਰਜ ਕਰਵਾਉਣ ਰੁੱਕਾ ਘਲਿਆ ਗਿਆ ਜਿਸ ਤੋਂ ਬਾਅਦ ਥਾ ਧਰਮਪਾਲ ਸਮੇਤ ਪਾਰਟੀ ਪਿੰਡ ਬੂਥਗੜ ਲਈ ਰਵਾਨਾ ਹੋਏ ਜਦੋਂ ਪਿੰਡ ਬੂਥਗੜ੍ਹ ਦੋ ਚਰਸਤੇ ਪੁੱਜੇ ਤਾਂ ਬੂਥਗੜ ਸਾਇਡ ਤੇ ਦੋ ਮੋਨੇ ਨੌਜਵਾਨ ਬਿਨਾ ਨੰਬਰੀ ਮੋਟਰਸਾਈਕਲ 'ਤੇ ਆਉਦੇ ਦਿਖੇ ਜਿਸ ਤੇ ਥਾ ਧਰਮਪਾਲ ਪਾਸ ਰੋਕਣ ਦਾ ਇਸ਼ਾਰਾ ਕੀਤਾ ਗਿਆ ਜੋ ਮੋਟਰਸਾਈਕਲ ਦੇ ਚਾਲਕ ਵੱਲੋਂ ਮੋਟਰਸਾਈਕਲ ਪਿਛੇ ਨੂੰ ਮੋੜਨ ਲੱਗਾ ਉਕਤ ਮੋਰਟਸਾਈਕਲ ਦੇ ਪਿਛੇ ਬੈਠਾ ਨੋਜਵਾਨ ਮੌਕੇ ਤੋਂ ਫਰਾਰ ਹੋ ਗਿਆ ਮੋਰਟਸਾਈਕਲ ਚਾਲਕ ਨੂੰ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਕਾਬੂ ਕਰ ਲਿਆ ਗਿਆ ਜਿਸ ਦਾ ਨਾਮ ਪਤਾ ਪੁਛਣ ਤੋਂ ਆਪਣਾ ਨਾਮ ਭੂਪਿੰਦਰ ਸਿੰਘ ਪੁੱਤਰ ਦਿਲਵਾਗ ਰਾਏ ਵਾਸੀ ਪਿੰਡ ਬੂਥਗੜ ਅਤੇ ਫਰਾਰ ਹੋਏ ਨੋਜਵਾਨ ਦਾ ਨਾਮ ਪ੍ਰਦੀਪ ਕੁਮਾਰ ਉਰਫ ਦੀਪਾ ਪੁੱਤਰ ਦਿਲਵਾਗ ਰਾਏ ਦੱਸਿਆ ਗਿਆ।

ਜਿਸ ਦੀ ਤਲਾਸ਼ੀ ਲੈਣ ਉੱਤੇ ਪਿਸਟਲ ਬਿਨਾ ਮਾਰਕਾ ਜਿਸ ਦਾ ਮੈਗਜ਼ੀਨ ਖਾਲੀ ਪਾਇਆ ਗਿਆ ਅਤੇ ਫਰਾਰ ਹੋਏ ਵਿਆਕਤੀ ਦੀ ਭਾਲ ਜਾਰੀ ਹੈ ਜਿਸ ਨੂੰ ਜਲਦੀ ਗ੍ਰਿਫਤਾਰ ਕਰਕੇ ਅਗਲੀ ਤਫਤੀਸ਼ ਅਮਲ ਵਿਚ ਲਿਆਦੀ ਜਾਵੇਗੀ। ਉਨ੍ਹਾਂ ਦੱਸਿਆ ਉਕਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਜਿਸ ਪਾਸੋ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD