Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਬਾਬਾ ਬਕਾਲਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ

ਐਸ ਡੀ ਐਮ ਵਜੋਂ ਬਾਬਾ ਬਕਾਲਾ ਸਾਹਿਬ ਤੋਂ ਹੀ ਕੀਤੀ ਸੀ ਕੈਰੀਅਰ ਦੀ ਸ਼ੁਰੂਆਤ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ , 02 Jul 2023

ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਨੇ ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬੀਤੇ ਸਮੇਂ, ਜਦੋਂ ਉਹ ਬਤੌਰ ਐਸ ਡੀ ਐਮ ਬਾਬਾ ਬਕਾਲਾ ਸਾਹਿਬ ਵਿਖੇ ਤਾਇਨਾਤ ਰਹੇ ਦੇ ਦਿਨਾਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਉਹ ਇਸ ਉਪਰੰਤ ਪੁਰਾਣੇ ਐਸ ਡੀ ਐਮ ਦਫਤਰ, ਜਿੱਥੇ ਕਿ ਉਹ ਬਤੌਰ ਐਸ ਡੀ ਐਮ ਕੰਮ ਕਰਦੇ ਰਹੇ ਹਨ, ਵਿਚ ਵੀ ਗਏ। 

ਦੱਸਣਯੋਗ ਹੈ ਕਿ ਤਹਿਸੀਲ ਕੰਪਲੈਕਸ ਦੀ ਨਵੀਂ ਇਮਾਰਤ ਬਣਨ ਮਗਰੋਂ ਇਸ ਦਫਤਰ ਵਿੱਚ ਹੁਣ ਸੀ ਡੀ ਪੀ ਓ ਦਫਤਰ ਤਬਦੀਲ ਹੋ ਚੁੱਕਾ ਹੈ। ਸ੍ਰੀ ਵਰਮਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਬਾਬਾ ਬਕਾਲਾ ਸਾਹਿਬ ਦੀ ਧਰਤੀ ਉਤੇ ਸਿਰ ਝੁਕਾਉਂਦੇ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਅਸ਼ੀਰਵਾਦ ਲਿਆ। ਸ੍ਰੀ ਵਰਮਾ ਦੇ ਨਾਲ ਉਨ੍ਹਾਂ ਦੇ ਧਰਮਪਤਨੀ ਸ੍ਰੀਮਤੀ ਨਵਦੀਪ ਵਰਮਾ ਅਤੇ ਪੁੱਤਰ ਆਇਨ ਵਰਮਾ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ।

ਜਿਲਾ ਪ੍ਸਾਸ਼ਨ ਵੱਲੋਂ  ਇਸ ਮੌਕੇ ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਐਸ ਐਸ ਪੀ ਸ੍ਰੀ ਸਤਿੰਦਰ ਸਿੰਘ, ਐਸ ਡੀ ਐਮ ਸ੍ ਸਿਮਰਦੀਪ ਸਿੰਘ,ਐਸ ਡੀ ਐਮ ਸ੍ਰੀ ਮਤੀ ਅਲਕਾ ਕਾਲੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਗੁਰਦੁਆਰਾ ਸਾਹਿਬ ਵਿਖੇ ਮੈਨੇਜਰ ਸ ਗੁਰਵਿੰਦਰ ਸਿੰਘ ਦੇਵੀਦਾਸਪੁਰ ਨੇ ਸ੍ਰੀ ਵਰਮਾ ਨੂੰ ਸਨਮਾਨਿਤ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸਾਬਕਾ ਵਿਧਾਇਕ ਸ ਬਲਜੀਤ ਸਿੰਘ ਜਲਾਲਉਸਮਾ, ਡੀ ਐਸ ਪੀ ਸ੍ਰੀ ਹਰਿਕਿ੍ਸ਼ਨ ਸਿੰਘ ਵੀ ਹਾਜ਼ਰ ਸਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD