Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ

ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗ ਰਿਹਾ ਸੀ 5 ਲੱਖ ਰੁਪਏ

Vigilance Bureau, Crime News Punjab, Punjab Police, Police, Crime News, State Vigilance Bureau, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 04 Jul 2023

Last updated on: Jul 04, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਉਕਤ ਐਸ.ਡੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਐਸ.ਡੀ.ਓ. ਨੇ ਉਸਦੇ ਪਿੰਡ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ।ਬੁਲਾਰੇ ਨੇ ਦੱਸਿਆ ਕਿ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਐਸ.ਡੀ.ਓ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਲੈਂਦਿਆਂ ਮੌਕੇ ਉੱਤੇ ਕਾਬੂ ਕਰ ਲਿਆ।

ਇਸ ਸਬੰਧੀ ਐਸ.ਡੀ.ਓ. ਅਮਰਜੀਤ ਕੁਮਾਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।विजीलैंस द्वारा 2 लाख रुपए रिश्वत लेता एस. डी. ओ. काबू

 

Tags: Vigilance Bureau , Crime News Punjab , Punjab Police , Police , Crime News , State Vigilance Bureau , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD