Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਸੁਨੀਲ ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਹੋਰ ਮਜ਼ਬੂਤ ​​ਹੋਵੇਗੀ: ਸੁਖਵਿੰਦਰ ਬਿੰਦਰਾ

Sunil Jakhar, Sukhwinder Singh Bindra, Bharatiya Janata Party, BJP, BJP Punjab

5 Dariya News

5 Dariya News

5 Dariya News

ਅੰਮ੍ਰਿਤਸਰ , 06 Jul 2023

ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਬਿੰਦਰਾ ਨੇ ਅੰਮ੍ਰਿਤਸਰ ਵਿਖੇ ਪੰਜਾਬ ਬੀਜੇਪੀ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਸੁਖਵਿੰਦਰ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਦਿੱਗਜ ਨੇਤਾ ਸੁਨੀਲ ਜਾਖੜ , ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਅਬੋਹਰ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।  ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਬਣਨ ਤੇ ਭਾਜਪਾ ਹੋਰ ਜ਼ਿਆਦਾ ਮਜ਼ਬੂਤ ​​ਹੋਵੇਗੀ।

ਜਾਖੜ ਨੂੰ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਰੀਬੀ ਮੰਨਿਆ ਜਾਂਦਾ ਹੈ। ਜਾਖੜ ਦੇ ਪ੍ਰਧਾਨ ਬਣਨ ਤੇ ਭਾਜਪਾ ਵਰਕਰ ਵੀ ਕਾਫੀ ਉਤਸ਼ਾਹਿਤ ਹਨ।  ਸੁਨੀਲ ਜਾਖੜ ਪੰਜਾਬ ਦੇ ਹਿੱਤ ਵਿੱਚ ਬਹੁਤ ਕੰਮ ਕਰਨਗੇ।  ਅੱਜ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।  ਬਿੰਦਰਾ ਨੇ ਕਿਹਾ ਕਿ ਆਉਣ ਵਾਲੀਆਂ 2024 ਦੀਆਂ ਚੋਣਾਂ ਵਿੱਚ ਕੇਂਦਰ ਵਿੱਚ ਮੁੜ ਭਾਜਪਾ ਦੀ ਸਰਕਾਰ ਬਣੇਗੀ।  ਉਨ੍ਹਾਂ ਨੇ ਸੁਨੀਲ ਜਾਖੜ ਦੀ ਨਿਯੁਕਤੀ ਲਈ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇ.ਪੀ.ਨੱਡਾ, ਕੇਂਦਰੀ ਮੰਤਰੀ ਗਜੇਂਦਰ ਸ਼ਿਖਾਵਤ ਦਾ ਧੰਨਵਾਦ ਕੀਤਾ।

 

Tags: Sunil Jakhar , Sukhwinder Singh Bindra , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD