Wednesday, 15 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ

 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ "ਖੇਤੀ ਸੂਚਨਾਵਾਂ” ਯੂ-ਟਿਊਬ ਚੈਨਲ ਦੀ ਸ਼ੁਰੂਆਤ

ਖੇਤੀਬਾੜੀ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਲੈਣ ਸਬੰਧੀ ਲੋਕ ਚੈਨਲ ਨੂੰ ਕਰਨ ਸਬਸਕ੍ਰਾਇਬ

DC Faridkot, Vineet Kumar, Deputy Commissioner Faridkot, Faridkot, Agriculture Officer, Faridkot Dr. Karanjit Singh Gill

Web Admin

Web Admin

5 Dariya News

ਫਰੀਦਕੋਟ , 07 Jul 2023

ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਅਤੇ ਮੁਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕਰਨਜੀਤ ਸਿੰਘ ਗਿਲ ਦੀ ਪ੍ਰਧਾਨਗੀ ਹੇਠ ਅਤੇ ਇੰਜ ਹਰਚਰਨ ਸਿੰਘ ਦੀ ਪਹਿਲ ਕਦਮੀ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਦਾ ਨਵਾਂ ਯੂਟਿਊਬ ਚੈਨਲ "ਖੇਤੀ ਸੂਚਨਾਵਾਂ" ਨੂੰ ਸ਼ੁਰੂ ਕੀਤਾ ਗਿਆ ਹੈ । ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ-ਕਲ ਦੇ ਟਕਨਾਲੋਜੀ ਯੁੱਗ ਵਿਚ ਯੂ-ਟਿਊਬ ਚੈਨਲ ਨੂੰ ਸ਼ੁਰੂ ਕਰਨਾ ਇਕ ਸ਼ਲਾਘਾਯੋਗ ਕਦਮ ਹੈ ਅਤੇ ਕਿਸਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਡਾ. ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਚੈਨਲ ਉਪਰ ਵੱਖ-ਵੱਖ ਵਿਸ਼ਾ ਵਸਤੂ ਮਾਹਿਰ ਵਲੋਂ ਵੱਖ- ਵੱਖ ਵਿਸ਼ਿਆਂ ਉਪਰ ਜਿਵੇਂ ਕਿ ਮਸ਼ੀਨਰੀ ਨਾਲ ਸਬੰਧਤ ਸਕੀਮਾਂ, ਬੀਜਾਂ ਦੀਆਂ ਸਕੀਮਾਂ, ਫਸਲਾਂ ਦੀ ਸੁਚੱਜੀ ਕਾਸ਼ਤ, ਝੋਨੇ ਦੀ ਸਿੱਧੀ ਬਿਜਾਈ ਆਦਿ ਬਾਰੇ ਵੀਡਿਓ ਅਪਲੋਡ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖੇਤੀ ਮਸ਼ੀਨਰੀ ਦੀ ਸਬਸਿਡੀ, ਸਵੈ - ਮੰਡੀਕਰਨ, ਫਸਲੀ ਵਿਭਿੰਨਤਾ, ਨਰਮੇ ਦੀ ਫਸਲ ਦੀ ਮੌਜੂਦਾ ਹਾਲਤ ਅਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵੀਡਿਊ ਪਹਿਲਾਂ ਤੋਂ ਹੀ ਚੈਨਲ ਉਪਰ ਅਪਲੋਡ ਹਨ। 

ਉਨ੍ਹਾਂ ਕਿਹਾ ਕਿ ਇਸ ਚੈਨਲ ਦਾ ਨਾਮ ਖੇਤੀ ਸੂਚਨਾਵਾਂ (ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ) ਹੈ। ਉਨ੍ਹਾਂ ਕਿਸਾਨਾਂ ਨੂੰ ਇਸ ਚੈਨਲ ਨੂੰ ਸਬਸਕ੍ਰਾਇਬ ਕਰਨ ਨੂੰ ਕਿਹਾ। ਇਸ ਮੌਕੇ ਤੇ ਡਾ. ਜਗਸੀਰ ਸਿੰਘ, ਡਾ. ਚਰਨਜੀਤ ਸਿੰਘ, ਡਾ. ਅਮਨਦੀਪ ਕੇਸ਼ਵ, ਡਾ. ਰੁਪਿੰਦਰ ਸਿੰਘ, ਡਾ. ਲਖਵੀਰ ਸਿੰਘ, ਡਾ. ਪਰਮਿੰਦਰ ਸਿੰਘ ਅਤੇ ਇੰਜ. ਅਕਸ਼ਿਤ ਜੈਨ ਹਾਜ਼ਰ ਸਨ।

 

Tags: DC Faridkot , Vineet Kumar , Deputy Commissioner Faridkot , Faridkot , Agriculture Officer , Faridkot Dr. Karanjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD