Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਵੀਨੀਕਰਨ ਕੀਤੇ ਗਏ ਸਰਕਾਰੀ ਕਾਲਜ ਦੇ ਈ-ਬਲਾਕ ਦਾ ਕੀਤਾ ਉਦਘਾਟਨ

1 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬਲਾਕ ਦਾ ਕੀਤਾ ਗਿਆ ਨਵੀਨੀਕਰਨ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 09 Jul 2023

Last updated on: Jul 09, 2023, 00:00 IST

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਨਵੀਨੀਕਰਨ ਕੀਤੀ ਗਈ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਇਮਾਰਤ ਦੇ ਈ-ਬਲਾਕ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ 1 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਇਸ ਬਲਾਕ ਦੇ ਨਵੀਨੀਕਰਨ ਦਾ ਕੰਮ ਕੀਤਾ ਗਿਆ ਹੈ, ਜਿਸ ਵਿਚ ਪੂਰੀ ਇਮਾਰਤ ਨੂੰ ਪੇਂਟ, ਨਵਾਂ ਫਰਸ਼, ਟਾਈਲ ਵਰਕ, ਖਿੜਕੀਆਂ, ਦਰਵਾਜੇ ਲਗਾਉਣ ਤੋਂ ਇਲਾਵਾ ਪੂਰੇ ਬਲਾਕ ਨੂੰ ਆਧੁਨਿਕ ਬਣਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਉਕਤ ਬਲਾਕ ਦੀ ਹਾਲਤ ਜ਼ਿਆਦਾ ਚੰਗੀ ਨਹੀਂ ਸੀ ਅਤੇ ਇਸ ਦੀ ਮੁਰੰਮਤ ਦੀ ਜ਼ਰੂਰਤ ਸੀ। ਇਸ ਲਈ ਇਸ ਪੂਰੇ ਬਲਾਕ ਦਾ ਨਵੀਨੀਕਰਨ ਕਰਕੇ ਇਸ ਨੂੰ ਆਧੁਨਿਕ ਰੂਪ ਦਿੱਤਾ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਚ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਪੂਰੇ ਉਪਰਾਲੇ ਕਰ ਰਹੀ ਹੈ, ਜਿਸ ਲਈ ਜਿਥੇ ਸਰਕਾਰੀ ਕਾਲਜਾਂ ਵਿਚ ਪ੍ਰੋਫੈਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਉਥੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਹੁਸ਼ਿਆਰਪੁਰ ਅਮੀਰ ਵਿਰਾਸਤ ਦੀ ਪਹਿਚਾਣ ਹੈ, ਜਿਥੇ ਪੜ੍ਹ ਕੇ ਵਿਦਿਆਰਥੀਆਂ ਨੇ ਪੂਰੇ ਵਿਸ਼ਵ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਪ੍ਰਿੰਸੀਪਲ ਜੋਗੇਸ਼, ਸਤਵੰਤ ਸਿੰਘ ਸਿਆਣ, ਐਕਸੀਅਨ ਰਾਜੀਵ ਸੈਣੀ, ਐਸ.ਡੀ.ਓ ਗੁਰਮੀਤ ਸਿੰਘ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।   

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD