Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸਨ ਨੇ ਅਹਿਤਿਆਦ ਵਜੋਂ ਵੱਡੀ ਨਦੀ ਨੇੜੇ ਪੈਂਦੇ ਘਰਾਂ ਦੇ ਵਸਨੀਕਾਂ ਦੀ ਰਿਹਾਇਸ਼ ਦੇ ਕੀਤੇ ਬਦਲਵੇਂ ਪ੍ਰਬੰਧ'

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 09 Jul 2023

Last updated on: Jul 09, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੱਡੀ ਨਦੀ ਦੇ ਜ਼ਿਆਦਾ ਨੇੜੇ ਵੱਸਦੇ ਘਰਾਂ ਦੇ ਵਸਨੀਕਾਂ ਦਾ ਅਹਿਤਿਆਦ ਵੱਜੋਂ ਰਿਹਾਇਸ਼ ਲਈ ਬਦਲਵਾਂ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਵੀਗੜ੍ਹ ਰੋਡ 'ਤੇ ਪ੍ਰੇਮ ਬਾਗ ਪੈਲੇਸ ਵਿੱਚ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸਬ ਡਵੀਜ਼ਨ ਦੇ ਕੰਟਰੋਲ ਰੂਮ ਨੰਬਰ 0175-2311321, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਦੇ ਮੋਬਾਇਲ ਨੰਬਰ 9872699999, ਤਹਿਸੀਲਦਾਰ ਰਣਜੀਤ ਸਿੰਘ ਦੇ ਮੋਬਾਇਲ ਨੰਬਰ 7710350805, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਦੇ ਮੋਬਾਇਲ ਨੰਬਰ 9872200663, ਪ੍ਰੇਮ ਬਾਗ ਪੈਲੇਸ ਦੇ ਹਰਜੀਤ ਸਿੰਘ ਮੋਬਾਇਲ ਨੰਬਰ 9646999506 ਜਾਂ ਫਿਰ ਬੀ.ਡੀ.ਪੀ.ਓ. ਮੋਹਿੰਦਰਜੀਤ ਸਿੰਘ ਦੇ ਮੋਬਾਇਲ ਨੰਬਰ 9478101505 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਫ਼ਵਾਹਾਂ ਤੋਂ ਸੁਚੇਤ ਰਿਹਾ ਜਾਵੇ ਅਤੇ ਜੇਕਰ ਹੜ੍ਹ ਸਬੰਧੀ ਕੋਈ ਸੂਚਨਾ ਪ੍ਰਾਪਤ ਕਰਨੀ ਹੈ ਤਾਂ ਕੰਟਰੋਲ ਰੂਮ ਨੰਬਰ 0175-2311321 ਤੋਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੋ ਵੀ ਅਹਿਤਿਆਦਨ ਕਦਮ ਉਠਾਉਣ ਦੀ ਜ਼ਰੂਰਤ ਹੈ, ਉਹ ਉਠਾਏ ਜਾ ਰਹੇ ਹਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD