Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਡਰੇਨ ਦਾ ਜਾਇਜ਼ਾ

ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ - ਹਰਪਾਲ ਸਿੰਘ ਚੀਮਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਦਿੜ੍ਹਬਾ , 09 Jul 2023

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਤੋਂ ਪਾਤੜਾਂ ਰੋਡ ਤੇ ਸਥਿਤ ਡਰੇਨ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਭਾਰੀ ਬਾਰਸ਼ ਦੇ ਜਾਰੀ ਐਲਰਟ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਹਲਕਾ ਦਿੜ੍ਹਬਾ ਦੇ ਬਰਸਾਤੀ ਨਾਲਿਆਂ, ਚੋਆਂ ਆਦਿ ਦੀ ਸਾਫ਼ ਸਫ਼ਾਈ ਪ੍ਰਕਿਰਿਆ ਪਹਿਲਾਂ ਹੀ ਮੁਕੰਮਲ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਕਿਸੇ ਵੀ ਘਬਰਾਹਟ ਵਿਚ ਆਉਣ ਦੀ ਲੋੜ ਨਹੀਂ ਹੈ। 

ਉਨ੍ਹਾਂ ਕਿਹਾ ਕਿ ਉਹ ਲਗਾਤਾਰ ਇਸ ਸਬੰਧੀ ਅਧਿਕਾਰੀਆਂ ਦੇ ਨਾਲ ਸੰਪਰਕ ਵਿੱਚ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ ਹੈ ਅਤੇ ਜੇਕਰ ਕਿਸੇ ਵੀ ਚੋਅ ਜਾਂ ਨਾਲੇ ਦੀ ਮੁਰੰਮਤ ਆਦਿ ਦੀ ਲੋੜ ਪਵੇਗੀ ਤਾਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ।ਇਸ ਮੌਕੇ ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਵੀ ਹਾਜ਼ਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD