Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ 3.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਹਲਕਾ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਾਂ-ਵਿਧਾਇਕ ਅਮਰਪਾਲ ਸਿੰਘ

 Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 10 Jul 2023

Last updated on: Jul 10, 2023, 00:00 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਚਾਰ ਚੁਫੇਰੇ ਲਗਭਗ 3.50 ਕਰੋੜ ਰੁਪਏ ਦੀ ਲਾਗਤ ਨਾਲ 3.65 ਕਿਲੋਮੀਟਰ ਤੋਂ 5 ਕਿਲੋਮੀਟਰ ਲੰਬੀ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪੀ.ਡਬਲਿਊ.ਡੀ ਵਿਭਾਗ ਦੇ ਐਕਸੀਅਨ ਹਰਜੋਤ ਸਿੰਘ ਤੇ ਪਾਰਟੀ ਦੇ ਆਗੂ ਤੇ ਵਰਕਰ ਤੇ ਮੋਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ 15 ਮਹਿਨਿਆਂ ਦੇ ਕਾਰਜਕਾਲ ਦੌਰਾਨ ਹਰ ਵਰਗ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। 

ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। ਹਲਕੇ ਦੇ ਪਿੰਡਾਂ ਅੰਦਰ ਖੇਡ ਸਟੇਡੀਅਮ, ਪਾਰਕ, ਗੰਦੇ ਪਾਣੀ ਦੇ ਨਿਕਾਸੀ ਦੇ ਕੰਮ, ਗਲੀਆਂ ਤੇ ਨਾਲੀਆਂ ਦੀ ਉਸਾਰੀ ਤੋਂ ਇਲਾਵਾ ਵੱਖ-ਵੱਖ ਵਿਕਾਸ ਕੰਮਾਂ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD