Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਰੂਹੀ ਦੁੱਗ ਵੱਲੋਂ ਡੇ੍ਨਾਂ ਦਾ ਦੌਰਾ

DC Faridkot, Dr. Ruhee Dugg, Deputy Commissioner Faridkot, Faridkot, Weather

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 10 Jul 2023

Last updated on: Jul 10, 2023, 00:00 IST

ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰੂਹੀ ਦੁੱਗ ਆਈਏਐਸ ਨੇ ਅੱਜ ਜਿ਼ਲ੍ਹੇ ਦੀਆਂ ਵੱਖ ਵੱਖ ਡ੍ਰੇਨਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਨੇ ਵੜਿੰਗ ਲਿੰਕ ਡ੍ਰੇਨ, ਸਰਾਏਨਾਗਾ ਲਿੰਕ ਡ੍ਰੇਨ, ਸਰਾਏਨਾਗਾ ਡ੍ਰੇਨ, ਕੋਟਕਪੂਰਾ ਲਿੰਕ ਡੇ੍ਨ ਦਾ ਦੌਰਾ ਕੀਤਾ ਅਤੇ ਇੱਥੇ ਸਫਾਈ ਦੇ ਕੰਮ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਿਸੇ ਵੱਡੇ ਹੜ੍ਹ ਦੀ ਸੰਭਾਵਨਾ ਨਹੀਂ ਹੈ ਅਤੇ ਲੋਕ ਕਿਸੇ ਘਬਰਾਹਟ ਵਿਚ ਨਾ ਆਉਣ। 

ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਖੁਸਕ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਵਿਭਾਗ ਨੁੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਸੇਮ ਨਾਲਿਆਂ ਦੀਆਂ ਸਫਾਈ ਬਕਾਇਆ ਹੈ ਉਹ ਕੰਮ ਤੁਰੰਤ ਪੂਰਾ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੰਦਭਾਨ ਡ੍ਰੇਨ ਵਿਚ ਸ੍ਰੀ ਮੁਕਤਸਰ ਸਾਹਿਰ ਬਠਿੰਡਾ ਰੋਡ ਨੇੜੇ ਕੇਲੀ ਫਸੀ ਸੀ ਜਿਸਨੂੰ ਨਾਲੋ ਨਾਲ ਕੱਢਣ ਲਈ ਟੀਮ ਲਗਾਤਾਰ ਕੰਮ ਕਰ ਰਹੀ ਹੈ। 

ਉਨ੍ਹਾਂ ਨੇ ਕਿਹਾ ਵਿਭਾਗ ਦੀਆਂ ਸਾਰੀਆਂ ਟੀਮਾਂ ਨੂੰ 24 ਘੰਟੇ ਚੌਕਸੀ ਰੱਖਣ ਦੀ ਹਦਾਇਤ ਕੀਤੀ ਗਈ ਹੈ।ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਕਿਤੇ ਵੀ ਨਹਿਰ ਵਿਚ ਪਾਣੀ ਆ ਰਿਹਾ ਹੋਵੇ ਤਾਂ ਮੋਘੇ ਬੰਦ ਨਾ ਕੀਤੇ ਜਾਣ ।

 

Tags: DC Faridkot , Dr. Ruhee Dugg , Deputy Commissioner Faridkot , Faridkot , Weather

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD