Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਮੌਕੇ ਲੋਕਾਂ ਨਾਲ ਖੜ੍ਹੀ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Tarn Taran, Baldeep Kaur, Tarn Taran, Deputy Commissioner Tarn Taran, Weather

5 Dariya News

5 Dariya News

5 Dariya News

ਪੱਟੀ , 10 Jul 2023

Last updated on: Jul 10, 2023, 00:00 IST

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਤੁਰੰਤ ਜਾਇਜ਼ਾ ਲੈਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ਮਤੀ ਬਲਦੀਪ ਕੌਰ ਵੀ ਉਹਨਾਂ ਦੇ ਨਾਲ ਸਨ |

ਇਸ ਮੌਕੇ ਕੈਬਨਿਟ ਮੰਤਰੀ ਸ੍.  ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਮੌਕੇ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ 'ਚ ਨਾ ਆਉਣ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ । ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਯਕੀਨੀ ਬਣਾਉਣ ਲਈ ਕਿਹਾ। 

ਇਸ ਮੌਕੇ ਉਹਨਾ ਨਾਲ ਪ੍ਰਸ਼ਾਸਨਿਕ  ਅਧਿਕਾਰੀ, ਅਤੇ ਚੇਅਰਮੈਨ ਦਿਲਬਾਗ ਸਿੰਘ, ਤਹਿਸੀਲਦਾਰ ਸਰਬਜੀਤ ਸਿੰਘ ਥਿੰਦ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ ਸਮੇਤ ਵੱਖ-ਵੱਖ ਪਿੰਡਾ ਦੇ ਮੋਹਤਬਰ ਆਗੂ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Tarn Taran , Baldeep Kaur , Tarn Taran , Deputy Commissioner Tarn Taran , Weather

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD