Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਵਿੱਤੀ ਸਾਖ਼ਰਤਾ ਵਿਸ਼ੇ ਤਹਿਤ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਸਮਾਰਟ ਸਕੂਲ ਮਲਕੋਂ ਦੇ ਵਿਦਿਆਰਥੀਆਂ ਦੀ ਝੰਡੀ

ਵਿਦਿਆਰਥੀ ਚੰਡੀਗੜ੍ਹ ਵਿਖੇ ਰਾਜ ਪੱਧਰੀ ਕੁਇਜ਼ ਮੁਕਾਬਲੇ ’ਚ ਲੈਣਗੇ ਭਾਗ

Education, Harinder Singh Bhullar, District Education Officer, Mansa

Web Admin

Web Admin

5 Dariya News

ਮਾਨਸਾ , 12 Jul 2023

Last updated on: Jul 12, 2023, 00:00 IST

ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ‘ਵਿੱਤੀ ਸਾਖਰਤਾ’ ਵਿਸ਼ੇ ਤਹਿਤ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸਰਦੂਲਗੜ੍ਹ, ਮਾਨਸਾ ਅਤੇ ਬੁਢਲਾਡਾ ਬਲਾਕ ਦੀਆਂ ਟੀਮਾਂ ਨੇ ਭਾਗ ਲਿਆ। ਸਮਾਰਟ ਸਕੂਲ ਮਲਕੋਂ ਦੇ ਸਕੂਲ ਮੁਖੀ ਜਸਮੇਲ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਲਾਕ ਬੁਢਲਾਡਾ ਅਧੀਨ ਆਉਂਦੇ ਸਮਾਰਟ ਸਕੂਲ ਮਲਕੋਂ ਵੱਲੋਂ ਨੌਵੀਂ ਕਲਾਸ ਦੇ ਵਿਦਿਆਰਥੀ ਸਾਹਿਲ ਗਰਗ ਅਤੇ ਲਵਪ੍ਰੀਤ ਸਿੰਘ ਨੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ 22 ਟੀਮਾਂ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ 10,000 ਰੁਪਏ ਦਾ ਨਕਦ ਇਨਾਮ, ਪ੍ਰਸੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ। 

ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਪਿੰਡ ਦੇ ਪਤਵੰਤਿਆਂ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਦਾ ਸਵਾਗਤ ਅਤੇ ਸਨਮਾਨ ਕੀਤਾ। ਜ਼ਿਲ੍ਹਾ ਸਿਖਿਆ ਅਫ਼ਸਰ( ਸੈ.ਸਿ.) ਹਰਿੰਦਰ ਸਿੰਘ ਭੁੱਲਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅਸ਼ਕ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਪ੍ਰਾਪਤੀ ਲਈ ਸਕੂਲ ਮੁੱਖੀ ਦੀ ਪ੍ਰਸ਼ੰਸਾ ਕੀਤੀ। 

ਡਾਇਟ ਪ੍ਰਿੰਸੀਪਲ ਬੂਟਾ ਸਿੰਘ ਸੇਖੋਂ, ਝੁਨੀਰ ਬਲਾਕ ਦੇ ਬੀ.ਐੱਨ.ਓ.ਹਰਸ਼ ਦੇਵ, ਸਕੂਲ ਦੇ ਡੀ.ਡੀ.ਓ. ਹਰਪ੍ਰੀਤ ਸਿੰਘ ਜੱਸਲ, ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ, ਪ੍ਰਿੰਸੀਪਲ ਅਰੁਣ ਕੁਮਾਰ ਨੈਸ਼ਨਲ ਐਵਾਰਡੀ, ਅਮਰਜੀਤ ਸਿੰਘ ਚਹਿਲ ਨੈਸ਼ਨਲ ਐਵਾਰਡੀ ਨੇ ਵਿਦਿਆਰਥੀਆਂ ਦੀ ਪ੍ਰਪਤੀ ’ਤੇ ਖ਼ੁਸ਼ੀ ਪ੍ਰਗਟ ਕੀਤੀ। ਇਸ ਮੌਕੇ ਜੁਗਰਾਜ ਸਿੰਘ,ਅੰਮ੍ਰਿਤਪਾਲ ਕੌਰ, ਗੁਰਵਿੰਦਰ ਕੌਰ, ਗੁਰਪ੍ਰੀਤ ਕੌਰ, ਰਜਨੀ ਅਰੋੜਾ ਅਤੇ ਵਿਦਿਆਰਥੀ ਹਾਜ਼ਰ ਸਨ।

 

Tags: Education , Harinder Singh Bhullar , District Education Officer , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD