Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਜਿਲਾ ਕਚਿਹਰੀ ਵਿਖੇ ਜੂਡੀਸੀਅਲ ਅਧਿਕਾਰੀਆ ਵਲੋ ਲਗਾਏ ਗਏ ਰੁੱਖ

Judiciary, Harpreet Kaur Randhawa, District and Sessions Judge Amritsar, Amritsar

Web Admin

Web Admin

5 Dariya News

ਅੰਮ੍ਰਿਤਸਰ , 12 Jul 2023

Last updated on: Jul 12, 2023, 00:00 IST

ਵਾਤਾਵਰਨ ਨੂੰ ਸਾਫ ਰੱਖਣ ਲਈ ਜਿਲਾ ਕਚਿਹਰੀ, ਅੰਮ੍ਰਿਤਸਰ ਵਿਖੇ ਵੱਖ ਵੱਖ ਤਰਾਂ ਦੇ ਰੁੱਖ ਲਗਾਏ ਗਏ। ਇਸ ਮੌਕੇ ਮਿਸ ਹਰਪ੍ਰੀਤ ਕੋਰ ਰੰਧਾਵਾ, ਮਾਣਯੋਗ ਜਿਲਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਦਰਬਾਰੀ ਲਾਲ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਮਿਸ ਮਨਦੀਪ ਕੋਰ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਰਾਜੇਸ ਕੁਮਾਰ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਦਲਜੀਤ ਸਿੰਘ ਰਲਹਨ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਗੁਰਮੋਹਨ ਸਿੰਘ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਸੁਮੀਤ ਘਈ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਰਣਧੀਰ ਵਰਮਾ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਮਿਸ ਸੰਜੀਤਾ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਮਿਸ ਪਰਮਜੀਤ ਕੋਰ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਰਵਿੰਦਰਜੀਤ ਸਿੰਘ ਬਾਜਵਾ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਮਿਸ ਮੋਨਿਕਾ ਸਰਮਾ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਮਿਸ ਸੁਸ਼ਮਾ ਦੇਵੀ, ਮਾਣਯੋਗ ਐਡੀਸ਼ਨਲ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਅਮਿਤ ਮਲਹਨ, ਮਾਣਯੋਗ ਸਿਵਲ ਜੱਜ (ਸੀਨ. ਡਵੀ.), ਅੰਮ੍ਰਿਤਸਰ ਸ੍ਰੀ ਆਸ਼ੀਸ ਸਾਲਦੀ, ਮਾਣਯੋਗ ਚੀਫ ਜੂਡੀਸੀਅਲ ਮੈਸ਼ੀਟਰੈਟ, ਅੰਮ੍ਰਿਤਸਰ ਅਤੇ ਸ੍ਰੀ ਰਸ਼ਪਾਲ ਸਿੰਘ, ਸੈਕਟਰੀ, ਜਿਲਾ ਕਾਨੂੰਨੀ ਸੇਵਾਵਾ ਅਥਾਰਟੀ ਮੋਜੂਦ ਸਨ।

ਮੈਡਮ ਹਰਪ੍ਰੀਤ ਕੌਰ ਰੰਧਾਵਾ ਜੀਆਂ ਨੇ ਦੱਸਿਆ ਕਿ ਰੁੱਖ ਲਗਾ ਕੇ ਵਾਤਾਵਰਣ ਨੂੰ ਬਚਾਇਆ ਜਾ ਸਕਦਾ ਹੈ ਅਤੇ ਇਸ ਅੱਤ ਦੀ ਗਰਮੀ ਤੋਂ ਬਚਣ ਲਈ  ਰੁੱਖ ਅਤਿ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਇਸ ਧਰਤੀ ਨੂੰ ਦੂਸ਼ਿਤ ਵਾਤਾਵਰਨ, ਗਲੋਬਲ ਵਾਰਮਿੰਗ, ਹੜ੍ਹ, ਸੁਕਾ ਅਤੇ ਇਸ ਤਰਾਂ ਦੀਆਂ ਹੋਰ ਮੁਸੀਬਤਾਂ ਤੋਂ ਬਚਾਇਆ ਜਾ ਸਕੇ।

 

Tags: Judiciary , Harpreet Kaur Randhawa , District and Sessions Judge Amritsar , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD