Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਆਈ.ਜੀ ਲੁਧਿਆਣਾ ਰੇਂਜ ਡਾ. ਕੌਸਤੁਭ ਸ਼ਰਮਾ ਨੇ ਕੀਤਾ ਔੜ ਵਿਖੇ ਨਵੇਂ ਥਾਣੇ ਦੀ ਇਮਾਰਤ ਦਾ ਉਦਘਾਟਨ

ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਈ ਥਾਣੇ ਦੀ ਇਮਾਰਤ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 13 Jul 2023

Last updated on: Jul 13, 2023, 00:00 IST

ਆਈ.ਜੀ ਲੁਧਿਆਣਾ ਰੇਂਜ ਡਾ. ਕੌਸਤੁਭ ਸ਼ਰਮਾ ਨੇ ਔੜ ਵਿਖੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ ਭਾਗੀਰਥ ਮੀਣਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਸ ਦੌਰਾਨ ਆਈ.ਜੀ ਲੁਧਿਆਣਾ ਰੇਂਜ ਡਾ. ਕੌਸਤੁਭ ਸ਼ਰਮਾ ਨੇ ਕਿਹਾ ਕਿ ਔੜ ਵਿਖੇ ਬਣੇ ਨਵੇਂ ਥਾਣੇ ਦਾ ਉਦਘਾਟਨ ਕੀਤਾ ਗਿਆ ਹੈ। ਔੜ ਵਿਖੇ ਥਾਣੇ ਦੀ ਇਮਾਰਤ ਬਣਾਉਣ ਲਈ ਕਾਫੀ ਸਮੇਂ ਤੋਂ ਯਤਨ ਕੀਤੇ ਜਾ ਰਹੇ ਸਨ। 

ਉਨ੍ਹਾਂ ਕਿਹਾ ਕਿ ਇਸ ਥਾਣੇ ਦੇ ਬਣਨ ਨਾਲ ਆਪ-ਪਾਸ ਦੇ ਪਿੰਡਾਂ ਨੂੰ ਵੀ ਕਾਫੀ ਲਾਭ ਪਹੁੰਚੇਗਾ। ਪਿੰਡ ਵਾਸੀ ਆਸਾਨੀ ਦੇ ਨਾਲ ਇਸ ਥਾਣੇ ਦੇ ਨਾਲ ਆਪਣੀ ਪਹੁੰਚ ਕਰ ਸਕਣਗੇ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਜੋ ਵੀ ਕੰਮ ਹੋਣਗੇ, ਇਸ ਥਾਣੇ ਰਾਹੀਂ ਆਸਾਨੀ ਨਾਲ ਕੀਤੇ ਜਾ ਸਕਣਗੇ। 

ਉਨ੍ਹਾਂ ਕਿਹਾ ਕਿ ਇਸ ਥਾਣੇ ਨੂੰ ਆਧੂਨਿਕ ਸਹੂਲਤਾ ਨਾਲ ਲੈਸ ਕੀਤਾ ਜਾਵੇਗਾ। ਇਸ ਦੇ ਬਣਨ ਨਾਲ ਪੁਲਿਸ ਮੁਲਾਜ਼ਿਮਾਂ ਨੂੰ ਵੀ ਆਪਣਾ ਕੰਮ ਕਰਨ ਵਿੱਚ ਆਸਾਨੀ ਹੋਵੇਗੀ।

ਇਸ ਮੌਕੇ ‘ਤੇ ਐਸ.ਪੀ. ਐਡਕੁਆਰਟਰ ਗੁਰਮੀਤ ਕੌਰ, ਐਸ.ਪੀ.ਡੀ. ਡਾ. ਮੁਕੇਸ਼ ਕੁਮਾਰ, ਡੀ.ਐਸ.ਪੀ ਸੁਰਿੰਦਰ ਚੰਦ, ਜ਼ਿਲ੍ਹਾ ਇੰਚਾਰਜ ਲਲਿਤ ਮੋਹਨ ਸ਼ਰਮਾ, ਐਸ.ਐਚ.ਓ ਬਖ਼ਸ਼ੀਸ਼ ਸਿੰਘ ਤੋਂ ਇਲਾਵਾ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD