Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ 11 ਸਰਕਾਰੀ ਸਕੂਲਾਂ ਨੂੰ ਦਿੱਤੇ 11.63 ਲੱਖ ਰੁਪਏ ਦੇ ਚੈੱਕ

ਸਕੂਲਾਂ ਨੂੰ ਵਾਟਰ ਕੂਲਰ ਅਤੇ ਸਬਮਰਸੀਬਲ ਪੰਪ ਲਗਾਉਣ ’ਤੇ ਖ਼ਰਚੀ ਜਾਵੇਗੀ ਰਾਸ਼ੀ

Karamjit Kaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਹੁਸ਼ਿਆਰਪੁਰ , 13 Jul 2023

Last updated on: Jul 13, 2023, 00:00 IST

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਕਰਮਜੀਤ ਕੌਰ ਨੇ ਅੱਜ ਜ਼ਿਲ੍ਹੇ ਦੇ 11 ਸਰਕਾਰੀ ਸਕੂਲਾਂ ਨੂੰ ਪੀਣ ਵਾਲੇ ਪਾਣੀ ਲਈ ਵਾਟਰ ਕੂਲਰ ਅਤੇ ਸਬਮਰਸੀਬਲ ਪੰਪ ਲਗਵਾਉਣ ਲਈ 11.63 ਲੰਖ ਰੁਪਏ ਦੇ ਚੈੱਕ ਸੌਂਪੇ ਗਏ। ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਭਗਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੰਜੀਵ ਗੌਤਮ ਨੂੰ ਚੈੱਕ ਸੌਂਪਦਿਆਂ ਚੇਅਰਪਰਸਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਦੇ ਖੇਤਰ ਵਿਚ ਬੇਮਿਸਾਲ ਕੰਮ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਦੇ ਨਾਲ-ਨਾਲ ਬੁਨਿਆਦੀ ਢਾਂਚਾ ਵੀ ਮਜ਼ਬੂਤ ਹੋ ਰਿਹਾ ਹੈ। ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਅੱਜ ਸਰਕਾਰੀ ਹਾਈ ਸਕੂਲ ਕਮਾਲਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ, ਸਰਕਾਰੀ ਐਲੀਮੈਂਟਰੀ ਸਕੂਲ ਲੰਗਰਪੁਰ, ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਖੁਰਦ, ਸਰਕਾਰੀ ਐਲੀਮੈਂਟਰੀ ਸਕੂਲ ਸੀਂਘੋਵਾਲ, ਸਰਕਾਰੀ ਹਾਈ ਸਕੂਲ ਕੋਟ ਪਟਿਆਲ, ਸਰਕਾਰੀ ਐਲੀਮੈਂਟਰੀ ਸਕੂਲ ਰਸੂਲਪੁਰ, ਸਰਕਾਰੀ ਐਲੀਮੈਂਟਰੀ ਸਕੂਲ ਖਿੱਚਿੀਆਂ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਗੜ੍ਹ, ਸਰਕਾਰੀ ਪ੍ਰਾਇਤਰੀ ਸਕੂਲ ਭੀਖੋਵਾਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬਾੜੀਆ ਕਲਾਂ ਨੂੰ ਉਥੋਂ ਦੀਆਂ ਲੋੜਾਂ ਦੇ ਹਿਸਾਬ ਨਾਲ ਵਾਟਰ ਕੂਲਰ ਅਤੇ ਸਬਮਰਸੀਬਲ ਪੰਪ ਲਗਵਾਉਣ ਲਈ ਰਾਸ਼ੀ ਦਿੱਤੀ ਗਈ ਹੈ। 

ਇਸ ਮੌਕੇ ਉਨ੍ਹਾਂ ਨਾਲ ਅੰਕੜਾ ਸਹਾਇਕ ਧਰਮਿੰਦਰ ਸਿੰਘ, ਜੂਨੀਅਰ ਸਹਾਇਕ ਵਿਜੇ ਕੁਮਾਰ ਵੀ ਮੌਜੂਦ ਸਨ।

 

Tags: Karamjit Kaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD