Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹੜ੍ਹਾਂ ਦੀ ਨਾਜੁਕ ਸਥਿਤੀ ਵਿਚ ਸਿਹਤ ਵਿਭਾਗ ਤਰਨ ਤਾਰਨ ਪੂਰੀ ਤਰਾ ਚੌਕਸ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

Health, Dr. Gurpreet Singh Rai, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 13 Jul 2023

Last updated on: Jul 13, 2023, 00:00 IST

ਡਿਪਟੀ ਕਮਿਸ਼ਨਰ ਸ਼ੀ੍ਮਤੀ  ਬਲਦੀਪ ਕੌਰ ਦੇ ਨਿਰਦੇਸ਼ਾ ਹੇਠ ਸਿਹਤ ਵਿਭਾਗ ਤਰਨਤਾਰਨ ਹੜ੍ਹਾਂ ਦੀ ਨਾਜੁਕ ਸਥਿਤੀ ਵਿਚ ਪੂਰੀ ਤਰਾਂ ਚੌਕਸ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਹੜਾਂ ਦੀ ਨਾਜੂਕ ਸਥਿਤੀ ਦੇ ਸਮੇਂ ਸਿਹਤ ਵਿਭਾਗ ਵਲੋਂ 11 ਰੈਪਿਡ ਰਿਸਪੋਂਸ ਟੀੰਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਕਿਸੇ ਵੀ ਹੰਗਾਮੀਂ/ਐਮਰਜੈਂਸੀ ਸਥਿਤੀ ਸਮੇਂ ਲੋਕਾਂ ਦੀ ਸਹਾਇਤਾ ਲਈ ਤੱਤਪਰ ਰਹਿਣਗੀਆਂ।

ਇਸ ਦੇ ਨਾਲ ਹੀ ਸਿਹਤ ਵਿਭਾਗ ਵਲੋਂ ਜਿਲਾ੍ ਹੈਡ-ਕਵਾਟਰ ਕੰਟਰੋਲ ਰੂਮ ਐਮਰਜੈਂਸੀ ਹੈਲਪ ਲਾਈਨ ਨੰਬਰ 0185-2291115 ਜਨ ਹਿੱਤ ਵਿਚ ਜਾਰੀ ਕੀਤਾ ਗਿਆ ਹੈ।ਇਸ ਰਾਹੀਂ ਕਿਸੇ ਵੀ ਐਮਰਜੈਂਸੀ ਹਾਲਾਤ ਵਿਚ ਮੈਡੀਕਲ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ।

ਡਾ ਗੁਰਪ੍ਰੀਤ ਸਿੰਘ ਰਾਏ ਵਲੋਂ ਜਿਲਾ੍ ਅਧਿਕਾਰੀਆਂ ਨਾਲ ਮਿਲ ਕੇ ਫਲੱਡ ਐਮਰਜੈਂਸੀ ਵਾਰਡ ਅਤੇ ਡੇਂਗੁ ਵਾਰਡ ਦਾ ਨਿਰੀਖਣ ਕੀਤਾ ਗਿਆ।ਇਸ ਦੌਰਾਣ ਜਾਣਕਾਰੀ ਦਿੰਦਿਆ ਉਹਨਾਂ ਕਿਹਾ ਕਿ ਮੋਜੂਦਾ ਸਮੇਂ ਦੌਰਾਨ ਜਿਲੇ੍ ਵਿਚ ਡੇਂਗੂ ਅਤੇ ਮਲੇਰੀਆ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ। 

ਸਿਹਤ ਵਿਭਾਗ ਵਲੋਂ ਹੁਣ ਤੱਕ 55 ਸ਼ੱਕੀ ਕੇਸਾਂ ਦੀ ਸਕਰੀਨਿੰਗ ਕੀਤੀ ਜਾ ਚੱਕੀ ਹੈ ਅਤੇ ਐਂਟੀ ਲਾਰਵਾ ਵਿੰਗ ਵਿਚ 5 ਟੀਮਾਂ ਕੰਮ ਕਰ ਰਹੀਆ ਜੋਕਿ ਰੋਜਾਨਾਂ ਸ਼ਹਿਰ ਦੇ ਅਲੱਗ-ਅੱਲਗ ਹਿੱਸਿਆਂ ਵਿਚ ਖਾਸ ਕਰਕੇ ਹੋਟਸਪੋਟ ਖੇਤਰਾਂ ਵਿਚ ਜਾ ਕੇ ਐਂਟੀਲਾਰਵਾ ਗਤੀਵਿਧੀਆ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਾਰੇ ਪ੍ਰਾਇਵੇਟ ਹਸਪਤਾਲਾਂ ਨੂੰ ਅਗਾਹ ਕੀਤਾ ਜਾ ਚੁਕਿਆ ਹੈ ਕਿ ਕੋਈ ਵੀ ਕੇਸ ਸਾਹਮਣੇ ਆਉਣ ਤੇ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।

ਇਸ ਮੋਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਜੀਤ ਸਿੰਘ, ਜਿਲਾ੍ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ ਤੇ ਡਾ ਅਮਨਦੀਪ ਸਿੰਘ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਤੇ ਸੁਖਦੇਵ ਸਿੰਘ ਰੰਧਾਵਾ, ਨਰਸਿੰਗ ਸਿਸਟਰ ਕੁਲਵੰਤ ਕੌਰ ਅਤੇ ਸਟਾਫ ਹਾਜਰ ਸਨ।

 

Tags: Health , Dr. Gurpreet Singh Rai , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD