Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਜਿਲਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਰਮੇਸ਼ ਕੁਮਾਰੀ ਨੇ ਹੜ ਪੀੜਤ ਪਰਿਵਾਰਾਂ ਨੂੰ ਵੰਡਿਆ ਡਰਾਈ ਰਾਸ਼ਨ

Rupnagar, Ramesh Kumari, Chairman District Legal Services Authority

Web Admin

Web Admin

5 Dariya News

ਰੂਪਨਗਰ , 13 Jul 2023

Last updated on: Jul 13, 2023, 00:00 IST

ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਵੱਲੋਂ ਹੜਾਂ ਤੋਂ ਪੀੜਤ  ਪਰਿਵਾਰਾਂ ਨਾਲ ਹਮਦਰਦੀ ਜਾਹਰ ਕਰਦਿਆਂ ਸਲੱਮ ਏਰੀਆ ਵਿਖੇ ਹੜਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਡਰਾਈ ਰਾਸ਼ਨ ਵੰਡਿਆ। ਇਸ ਡਰਾਈ ਰਾਸ਼ਨ ਵਿੱਚ ਆਟਾ ਦਾਲ, ਨਮਕ ਚੀਨੀ ਤੇਲ ਅਤੇ ਹੋਰ ਘਰੇਲੂ ਜਰੂਰੀ ਵਸਤੂਆਂ ਸ਼ਾਮਲ ਸਨ। ਇਸ ਮੌਕੇ ਤੇ ਗੱਲਬਾਤ ਕਰਦਿਆਂ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਸੀ.ਜੇ.ਐਮ ਵੱਲੋ ਦੱਸਿਆ ਗਿਆ ਕਿ ਜਿਲਾ ਕਾਨੂੰਨੀ ਸੇਵਾਵਾਂ ਹਰ ਘੜੀ ਪੀੜਤ ਪਰਿਵਾਰਾਂ ਦੀ ਸਹਾਇਤਾ ਕਰਨ ਲਈ ਤਿਆਰ ਹੈ। 

ਉਨ੍ਹਾਂ ਦੀਪਕ ਸਿੰਗਲਾ ਚੇਅਰਮੈਨ ਐਂਟੀ ਕੁਰਪਸ਼ਨ ਕਰਾਈਮ ਪ੍ਰੀਵੈਨਸ਼ਨ ਔਰੀਐਂਟਡ ਪੁਲੀਸਿੰਗ ਸੋਸਾਇਟੀ ਰੂਪਨਗਰ ਦਾ ਵਿਸੇਸ਼ ਰੂਪ ਵਿੱਚ ਧੰਨਵਾਦ ਕੀਤਾ ਜਿਹਨਾ ਵੱਲੋ ਵੀ ਵੰਡੇ ਗਏ ਰਾਸ਼ਨ ਵਿੱਚ ਹਿੱਸਾ ਪਾਇਆ ਗਿਆ। ਸੀ.ਜੇ.ਐਮ ਵਲੋਂ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਇਸ ਘੜੀ ਵਿਚ ਲੋੜਵੰਦ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਤਾਂ ਜੋ ਗਰੀਬ ਲੋਕਾਂ ਦੇ ਹੋਏ ਨੁਕਸਾਨ ਦੀ ਭਰਵਾਈ ਹੋ ਸਕੇ।

 

Tags: Rupnagar , Ramesh Kumari , Chairman District Legal Services Authority

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD