Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਅਬਾਦੀ ਪੰਦਰਵਾੜੇ ਨੂੰ ਸਮਰਪਿਤ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ

Health, Dr. Gurpreet Singh Rai, Civil Surgeon Tarn Taran, Tarn Taran, World Population Day

Web Admin

Web Admin

5 Dariya News

ਤਰਨ ਤਾਰਨ , 14 Jul 2023

Last updated on: Jul 14, 2023, 00:00 IST

ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਸਿਵਲ ਹਸਪਤਾਲ ਤਰਨਤਾਰਨ ਵਿਖੇ  ਵਿਸ਼ਵ ਅਬਾਦੀ ਪੰਦਰਵਾੜੇ ਨੂੰ ਸਮਰਪਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵੱਧਦੀ ਆਬਾਦੀ ਇੱਕ ਗੰਭੀਰ ਸਮੱਸਿਆ ਹੈ ਜੋ ਕਿ ਬਹੁਤ ਸਾਰੀਆਂ ਸਮਾਜਿਕ ਬੁਰਾਈਆਂ ਨੂੰ ਸਿਧੇ ਜਾਂ ਅਸਿੱਧੇ ਰੂਪ ਵਿਚ ਜਨਮ ਦਿੰਦੀ ਹੈ। 

ਇਥੋਂ ਤੱਕ ਕਿ ਭੁੱਖਮਰੀ, ਬੇਰੁਜਗਾਰੀ, ਅਨਪੜ੍ਹਤਾ, ਨਸ਼ੇ, ਗਰੀਬੀ, ਸੱਭ ਤਰਾਂ੍ਹ ਦੇ ਪ੍ਰਦੂਸ਼ਣ ਅਤੇ ਬੀਮਾਰੀਆਂ ਆਦਿ ਦਾ ਕਾਰਣ ਵੀ ਵੱਧਦੀ ਆਬਾਦੀ ਹੀ ਹੈ।ਇਸ ਲਈ ਇਸ ਨੂੰ ਠੱਲ੍ਹ ਪਾਉਣ ਲਈ ਉਚੇਚੇ ਤੌਰ ‘ਤੇ ਮਿਲਕੇ ਯਤਨ ਕਰਨੇ ਜ਼ਰੂਰੀ ਹਨ, ਕਿੳੇੁਕਿ ਜੇਕਰ ਪਰਿਵਾਰ ਸੀਮਤ ਹੋਵੇਗਾ ਤਾਂ ਉਸ ਪਰਿਵਾਰ ਨੂੰ ਤਰੱਕੀ ਦੇ ਜਿਆਦਾ ਮੌਕੇ ਮਿਲਣਗੇ ਅਤੇ ਸਮਾਜ ਖੁਸ਼ਹਾਲ ਹੋਵੇਗਾ।

ਇਸ ਮੌਕੇ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਆਸ਼ੀਸ਼ ਗੁਪਤਾ ਵੱਲੋ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਪੂਰੇ ਜਿਲੇ੍ਹ ਭਰ ਦੇ ਸਾਰੇ ਸਿਹਤ ਕੇਂਦਰਾਂ ਵਿੱਚ 27 ਜੂਨ ਤੋਂ ਲੈ ਕੇ 10 ਜੁਲਾਈ ਤੱਕ  ਪਰਿਵਾਰ ਨਿਯੋਜਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ 11 ਜੁਲਾਈ ਤੋਂ ਲੈ ਕੇ 24 ਜੁਲਾਈ ਤੱਕ ਲੋਕਾਂ ਨੂੰ ਪਰਿਵਾਰ ਨਿਯੋਜਨ ਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ। ਇਹਨਾਂ ਸੇਵਾਵਾਂ ਵਿਚ ਨਸਬੰਦੀ, ਨਲਬੰਦੀ, ਕੌਪਰ-ਟੀ, ਪੀ. ਪੀ. ਆਈ. ਯੂ. ਸੀ. ਡੀ, ੳਰਲ-ਪਿਲਸ, ਛਾਇਆ ਟੈਬਲੇਟ, ਇੰਜੇਕਟੇਬਲ ਕੋੰਟਰਾਸੈਪਟਿਵ (ਅੰਤਰਾ) ਅਤੇ ਕੰਡੋਮ ਆਦਿ ਸ਼ਾਮਿਲ ਹਨ ਜੋ ਕਿ ਹਰੇਕ ਸਿਹਤ ਸੰਸਥਾ ਵਿਚ ਫੈਮਲੀ-ਪਲੈਨਿੰਗ ਕਾਰਨਰ ਬਣਾਂ ਕੇ ਮੁਫਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਇਸ ਅਵਸਰ ‘ਤੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਸਿੰਘ, ਜਿਲਾ੍ਹ ਸਿਹਤ ਅਫਸਰ ਡਾ. ਸੁਖਦੀਪ ਕੌਰ, ਡਾ. ਸੁਖਜਿੰਦਰ ਸਿੰਘ, ਜਿਲਾ੍ਹ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ ਰੰਧਾਵਾ, ਜਿਲਾ੍ਹ ਐਮ. ਈ. ਆਈ. ਓ. ਅਮਰਦੀਪ ਸਿੰਘ, ਨਰਸਿੰਗ ਸਿਸਟਰ ਕੁਲਵੰਤ ਕੌਰ, ਐਲ ਐਚ ਵੀ ਗੁਰਪ੍ਰੀਤ ਕੌਰ, ਆਰੂਸ਼ ਭੱਲਾ, ਪਰਦੀਪ ਕੌਰ, ਕਵਲਜੀਤ ਕੌਰ, ਕਰਮਜੀਤ ਕੌਰ, ਰਾਜਬੀਰ ਕੌਰ, ਮਨਦੀਪ ਕੌਰ, ਗਗਨਦੀਪ ਕੌਰ ਅਤੇ ਸਟਾਫ ਹਾਜਰ ਸਨ।

 

Tags: Health , Dr. Gurpreet Singh Rai , Civil Surgeon Tarn Taran , Tarn Taran , World Population Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD