Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਡੇਂਗੂ ਬੁਖਾਰ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

Health, Dr. Neelam, Senior Medical Officer, SMO Batala, Batala

Web Admin

Web Admin

5 Dariya News

ਬਟਾਲਾ , 14 Jul 2023

Last updated on: Jul 14, 2023, 00:00 IST

ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਤੇ ਜਿਲ੍ਹਾ ਐਪੀਡਿਮਾਲੋਜ਼ਿਸਟ ਡਾ. ਪ੍ਰਭਜੋਤ ਕੌਰ "ਕਲਸ਼ੀ" ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ ਆਉਣ ਵਾਲੇ ਡੇਂਗੂ ਬੁਖਾਰ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸ੍ਰ. ਰਛਪਾਲ ਸਿੰਘ ਸਹਾ: ਮਲੇਰੀਆ ਅਫ਼ਸਰ ਨੇ ਡੇਂਗੂ ਬੁਖਾਰ ਸਬੰਧੀ ਐਂਟੀ ਡੇਂਗੂ ਮੰਥ ਜੁਲਾਈ-2023 ਸੈਮੀਨਾਰ ਲਗਾਇਆ ਤੇ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਡੇਂਗੂ ਬੁਖਾਰ ਇੱਕ ਏਡੀਜ਼ ਅਜੈਪਟੀ ਮੱਛਰ ਦੇ ਮਨੁੱਖ ਦੇ ਸਰੀਰ ਦੇ ਕਿਸੇ ਅੰਗ ਤੇ ਕੱਟਣ ਨਾਲ ਹੁੰਦਾ ਹੈ ।

ਇਹ ਮੱਛਰ ਚਿੱਟੀਆਂ ਤੇ ਕਾਲੀਆਂ ਧਾਰੀਆਂ ਵਾਲਾ ਹੁੰਦਾ ਹੈ ਇਹ ਮੱਛਰ ਸਵੇਰੇ ਤੇ ਸ਼ਾਮ ਨੂੰ ਕੱਟਦਾ ਹੈ ।  ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਦੀਆਂ ਨਿਸ਼ਾਨੀਆਂ ਤੇਜ਼ ਬੁਖਾਰ, ਸਿਰ ਤੇ ਮਾਸ ਪੇਸ਼ੀਆ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿੱਛਲੇ ਹਿੱਸੇ ਦਰਦ, ਮਸ਼ੂੜ੍ਹਿਆ,ਨੱਕ ਤੇ ਕੰਨ ਵਿੱਚੋ ਖੂਨ ਵਗਣਾ ਆਦਿ ਹਨ, ਅਜਿਹੇ ਲੱਛਣ ਦਿਖਾਈ ਦੇਣ ਤਾਂ ਤਰੁੰਤ ਨਜ਼ਦੀਕੀ ਸਿਹਤ ਸੈਂਟਰ ਵਿੱਚ ਜਾਣਾ ਚਾਹੀਦਾ ਹੈ ਤੇ ਮਰੀਜ਼ ਨੂੰ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਵੀ ਦਵਾਈ ਨਹੀਂ ਦੇਣੀ ਚਾਹੀਦੀ ਡੇਂਗੂ ਬੁਖਾਰ ਤੋਂ ਬਚਾਓ ਦੇ ਤਰੀਕੇ, ਇਹ ਡੇਂਗੂ ਦਾ ਮੱਛਰ ਸਾਫ਼ ਪਾਣੀ ਜਿਵੇਂ ਘਰਾਂ ਵਿੱਚ ਕੂਲਰ ਦੇ ਪਾਣੀ ਤੇ ਫਰਿਜਾਂ ਦੀਆਂ ਵੇਸਟ ਪਾਣੀ ਟਰੇਆਂ, ਪਾਣੀ -ਪੀਣ ਵਾਲੀਆਂ ਹੋਦੀਆਂ, ਫਟੇ ਪੁਰਾਣੇ ਟਾਇਰ ਵਿੱਚ,ਟੁੱਟੇ ਭੱਜੇ ਬਰਤਣਾਂ ਤੇ ਟੋਏ ਟਿੱਬਿਆਂ ਵਿੱਚ ਮੀਂਹ ਦੇ ਪਏ ਪਾਣੀ ਵਿੱਚ ਪੈਦਾ ਹੁੰਦਾ ਹੈ,ਇਸ ਲਈ ਹਰ ਸ਼ੁੱਕਰਵਾਰ ਡਰਾਈ - ਡੇ ਮਨਾਉਣਾ ਤੇ ਇਹ ਸਾਰੇ ਪਏ ਪਾਣੀ ਨੂੰ ਚੰਗੀ ਤਰਾਂ ਕੱਢਣਾਂ ਜਾਂ ਟੋਇਆ ਵਿੱਚ ਖੜ੍ਹੇ ਪਾਣੀ ਤੇ ਸੜ੍ਹਿਆ ਤੇਲ ਪਾਉਣਾ ਚਾਹੀਦਾ ਹੈ ।

ਇਸ ਕੈਂਪ ਵਿੱਚ ਸ਼੍ਰੀ ਮਹਿੰਦਰਪਾਲ ਹੈਲਥ ਇੰਸਪੈਕਟਰ, ਤੇ ਦਲੀਪ ਰਾਜ ਹੈਲਥ ਇੰਸਪੈਕਟਰ, ਜਗਦੀਸ਼ ਸਿੰਘ ਹੈਲਥ ਇੰਸਪੈਕਟਰ, ਸ੍ਰ.ਰਾਜਬੀਰ ਸਿੰਘ, ਸ੍ਰ. ਅਮੋਲਕ ਸਿੰਘ, ਪ੍ਰਤਾਪ ਸਿੰਘ,, ਸ੍ਰ. ਬਲਜੀਤ ਸਿੰਘ, ਲਖਬੀਰ ਸਿੰਘ, ਜੋਗਾ ਸਿੰਘ, ਲਖਵਿੰਦਰ ਸਿੰਘ, ਰਣਜੀਤ ਸਿੰਘ ਤੇ ਸਿਹਤ ਕਰਮਚਾਰੀ, ਤੇ ਵਿਆਕਤੀ ਹਾਜ਼ਰ ਸਨ ।

 

Tags: Health , Dr. Neelam , Senior Medical Officer , SMO Batala , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD