Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਪਿੰਡ ਕਰਨੀ ਖੇੜਾ ਵਿੱਚ ਡੇਂਗੂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

Health, Dr. Kavita Singh, Senior Medical Officer, SMO Fazilka, Fazilka

Web Admin

Web Admin

5 Dariya News

ਫਾਜ਼ਿਲਕਾ , 14 Jul 2023

Last updated on: Jul 14, 2023, 00:00 IST

ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ. ਡੱਬਵਾਲਾ ਕਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਵਿਤਾ ਸਿੰਘ ਦੀ ਅਗਵਾਈ 'ਚ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ  ਜਾ ਰਿਹਾ ਹੈ। ਜਿਸ ਤਹਿਤ ਅੱਜ ਸੀ.ਐਚ.ਸੀ ਡੱਬਵਾਲਾ ਕਲਾ ਅਧੀਨ ਪੀ.ਐਚ.ਸੀ ਕਰਨੀ ਖੇੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | 

ਇਸ ਮੌਕੇ ਸੈਂਟ੍ਰੀ ਇੰਸਪੈਕਟਰ ਵਿਜੇ ਨਾਗਪਾਲ ਨੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਬਰਤਨਾਂ 'ਚ ਸਾਫ਼ ਪਾਣੀ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਤੇ ਨਹੀਂ ਸਗੋ ਸਾਫ ਪਾਣੀ 'ਤੇ ਪਲਦਾ ਹੈ।  ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। 

ਇਸ ਤੋਂ ਇਲਾਵਾ ਘਰ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ ਦੀਆਂ ਟਰੇਆਂ, ਗਮਲਿਆਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ। 

ਤਾਂ ਜੋ ਡੇਂਗੂ ਦੀ ਕਰੋਪੀ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਇਸ ਮੌਕੇ ਡਾ: ਹਿਮਾਂਸ਼ੀ, ਸਿਹਤ ਕਰਮਚਾਰੀ ਸਤਵਿੰਦਰ ਸਿੰਘ ਏ.ਐਨ.ਐਮ ਸਿਮਰਨਜੀਤ ਕੌਰ ਸਮੇਤ ਸਮੂਹ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਪਿੰਡ ਵਾਸੀ ਹਾਜ਼ਰ ਸਨ |

 

Tags: Health , Dr. Kavita Singh , Senior Medical Officer , SMO Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD