Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਤੇ ਤਾਲਮੇਲ ਨਾਲ ਪੀੜਿਤ ਪਰਿਵਾਰਾਂ ਦੀ ਪੁਨਰ ਨਿਵਾਸ ਲਈ ਵਿਸ਼ੇਸ਼ ਉਪਰਾਲਾ ਕਰੇਗੀ - ਰਮੇਸ਼ ਕੁਮਾਰੀ

ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਹੜ ਪੀੜਤ ਪਰਿਵਾਰਾਂ ਦੀ ਲਈ ਸਾਰ

Judiciary, Ramesh Kumari, Chahal, District & Sessions Judge, District Legal services Authority Rupnagar, Ropar

Web Admin

Web Admin

5 Dariya News

ਰੂਪਨਗਰ , 14 Jul 2023

Last updated on: Jul 14, 2023, 00:00 IST

ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਵੱਲੋਂ ਹੜਾਂ ਤੋਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਲੱਮ ਏਰੀਆ ਰੂਪਨਗਰ ਦਾ ਜ਼ਾਇਜਾ ਲਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਪੀੜ੍ਹਤ ਪਰਿਵਾਰਾਂ ਦੀ ਸਹਾਇਤਾ ਕਰਨ ਲਈ ਵਚਨਬੱਧ ਹੈ ਅਤੇ ਇਸ ਮੁਸ਼ਕਿਲ ਘੜੀ ਵਿੱਚ ਉਹਨਾਂ ਦੇ ਨਾਲ ਡੱਟ ਕੇ ਖੜੀ ਹੈ। 

ਉਨ੍ਹਾਂ ਕਿਹਾ ਕਿ ਇਸ ਕੁਦਰਤੀ ਤਰਾਸਦੀ ਨੇ ਨੀਚਲੇ ਇਲਾਕਿਆਂ ਦੀ ਵੱਸੋਂ ਨੂੰ ਜਿ਼ਆਦਾ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਤੇ ਤਾਲਮੇਲ ਨਾਲ ਇਹਨਾਂ ਪੀੜਿਤ ਪਰਿਵਾਰਾਂ ਦੀ ਪੁਨਰ ਨਿਵਾਸ ਲਈ ਵਿਸ਼ੇਸ਼ ਉਪਰਾਲਾ ਕਰੇਗੀ।

ਉਨ੍ਹਾਂ ਦੀਪਕ ਸਿੰਗਲਾ ਚੇਅਰਮੈਨ ਐਂਟੀ ਕਰੱਪਸ਼ਨ ਕਰਾਈਮ ਪ੍ਰੀਵੈਨਸ਼ਨ ਔਰੀਐਂਟਡ ਪੁਲੀਸਿੰਗ ਸੋਸਾਇਟੀ ਰੂਪਨਗਰ ਅਤੇ ਮੋਨਿਕਾ ਚਾਵਲਾ ਚੀਫ ਐਕਸੀਕਿਉਟਿਵ ਐਨ.ਜੀ.ਓ ਦਾ ਵਿਸੇਸ਼ ਰੂਪ ਵਿੱਚ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਪ੍ਰਭਾਵਿਤ ਪਰਿਵਾਰਾਂ ਵਿੱਚ ਡਰਾਈ ਰਾਸ਼ਨ ਦੀ ਵੰਢ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਵੀ ਮੋਜੂਦ ਰਹੇ।

 

Tags: Judiciary , Ramesh Kumari , Chahal , District & Sessions Judge , District Legal services Authority Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD