Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਐਸ.ਡੀ.ਐਮ ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ ਨੇ ਕੀਤੀ ਟਰੈਵਲ ਏਜੰਟਾਂ, ਆਇਲਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਚੈਕਿੰਗ

ਚੈਕਿੰਗ ਦੌਰਾਨ ਇੱਕ ਟਰੈਵਲ ਏਜੰਟ ਅਤੇ ਇੱਕ ਆਈਲੈਟਸ ਸੈਂਟਰ ਨੂੰ ਕੀਤਾ ਬੰਦ

Punjab Admin, Dr. Shivraj Singh Bal, Sub Divisional Magistrate, SDM Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 14 Jul 2023

Last updated on: Jul 14, 2023, 00:00 IST

ਐਸ.ਡੀ.ਐਮ ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ ਨੇ ਆਈਲੈਟਸ ਸੈਂਟਰਾਂ, ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਚੈਕਿੰਗ ਦੌਰਾਨ ਵੈਲਿਡ ਲਾਈਸੈਂਸ ਨਾ ਦਿਖਾਉਣ ’ਤੇ ਇੱਕ ਟਰੈਵਲ ਏਜੰਟ ਦਫ਼ਤਰ ਅਤੇ ਇੱਕ ਆਈਲੈਟਸ ਸੈਂਟਰ ਨੂੰ  ਬੰਦ ਕਰ ਦਿੱਤਾ ਗਿਆ ਹੈ।

ਐਸ.ਡੀ.ਐਮ ਨੇ ਦੱਸਿਆ ਕਿ ਸਾਵਨ ਟਰੈਵਲ ਫਿਲੌਰ ਰੋਡ ਰਾਹੋਂ ਵੱਲੋਂ ਟਿਕਟ ਏਜੰਸੀ ਦਾ ਕੰਮ ਕੀਤਾ ਜਾ ਰਿਹਾ ਸੀ। ਮੌਕੇ ’ਤੇ ਉਸ ਵੱਲੋਂ ਕੋਈ ਵੀ ਵੈਲਿਡ ਲਾਈਸੈਂਸ ਪੇਸ਼ ਨਹੀਂ ਕੀਤਾ ਗਿਆ ਅਤੇ ਮੌਕੇ ’ਤੇ ਹੀ ਟਿਕਟ ਏਜੰਸੀ ਦਾ ਕੰਮ ਬੰਦ ਕਰਵਾ ਦਿੱਤਾ ਗਿਆ।  

ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾਂ ਐਮ.ਐਸ ਐਜੂਕੇਸ਼ਨ ਆਈਲੈਟਸ ਸੈਂਟਰ ਫਿਲੌਰ ਰੋਡ ਰਾਹੋਂ ਵੱਲੋਂ ਦੁਕਾਨ ਦੇ ਬਾਹਰ ਆਈਲੈਟਸ ਦਾ ਬੋਰਡ ਲਗਾਇਆ ਗਿਆ ਸੀ । ਚੈਕਿੰਗ ਦੌਰਾਨ ਉਨ੍ਹਾਂ ਪਾਸ ਕੋਈ ਵੀ ਵੈਲਿਡ ਲਾਇਸੰਸ ਨਹੀਂ ਪਾਇਆ ਗਿਆ। 

ਅੰਦਰ ਚੱਲ ਰਹੀਆਂ ਕਲਾਸਾਂ ਵਿੱਚ ਪੰਜ ਵਿਦਿਆਰਥੀਆਂ ਨੂੰ ਆਈਲੈਟਸ ਅਤੇ 7 ਵਿਦਿਆਰਥੀਆਂ ਨੂੰ ਟੈਲੀ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਸੀ। ਮੌਕੇ ’ਤੇ ਹੀ ਪੁਲਿਸ ਸਟੇਸ਼ਨ ਰਾਹੋਂ ਵੱਲੋਂ ਇਸ ਸੈਂਟਰ ਨੂੰ ਬੰਦ ਕਰ ਦਿੱਤਾ ਗਿਆ ਅਤੇ ਹਦਾਇਤ ਕੀਤੀ ਗਈ ਕਿ ਜੇਕਰ ਉਨ੍ਹਾਂ ਪਾਸ ਵੈਲਿਡ ਲਾਇਸੰਸ ਹੈ ਤਾਂ ਉਹ ਦਫ਼ਤਰ ਵਿੱਚ ਪੇਸ਼ ਕਰ ਸਕਦੇ ਹਨ।

 

Tags: Punjab Admin , Dr. Shivraj Singh Bal , Sub Divisional Magistrate , SDM Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD