Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਗਊ ਧੰਨ ਦੀ ਦੇਖ-ਰੇਖ ਲਈ ਪੂਰਾ ਸਹਿਯੋਗ: ਅਜੈ ਸਿੰਘ ਲਿਬੜਾ

ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹੜਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ੍ਰੀ ਰਾਧਾ ਕ੍ਰਿਸ਼ਨਾ ਗਊਸ਼ਾਲਾ ਪੁੱਜੇ

Ajay Singh Libra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 14 Jul 2023

Last updated on: Jul 14, 2023, 00:00 IST

ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ.ਅਜੈ ਸਿੰਘ ਲਿਬੜਾ ਵੱਲੋਂ ਹੜਾਂ ਦੇ ਪਾਣੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ੍ਰੀ ਰਾਧਾ ਕ੍ਰਿਸ਼ਨਾ ਗਊਸ਼ਾਲਾ ਬ੍ਰਾਹਮਣ ਮਾਜਰਾ , ਜਿੱਥੇ ਉਨ੍ਹਾਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਦੇ ਨਾਲ ਗਊ ਧੰਨ ਦੀ ਵਿਸ਼ੇਸ਼ ਤੌਰ 'ਤੇ ਜਾਂਚ ਕਰਵਾਈ ਗਈ,ਉੱਥੇ ਹੀ ਉਹਨਾਂ ਵੱਲੋਂ ਗਊਆਂ ਦੇ ਚਾਰੇ, ਦਵਾਈਆਂ,ਰੁਕੇ ਹੋਏ ਪਾਣੀ ਅਤੇ ਰਹਿਣ ਸਹਿਣ ਦੇ ਪ੍ਰਬੰਧਾਂ ਬਾਰੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਹਾਸਲ ਕੀਤੀ ਗਈ ਤਾਂ ਜੋ ਗਊਸ਼ਾਲਾ ਦੇ ਵਿੱਚ ਕਿਸੇ ਤਰ੍ਹਾਂ ਦੀ ਵੀ ਕੋਈ ਸਮੱਸਿਆ ਨਾ ਆਵੇ ।

ਸ. ਲਿਬੜਾ ਵੱਲੋਂ ਸ੍ਰੀ ਰਜਿੰਦਰ ਕਪਲਿਸ਼ ਪ੍ਰਧਾਨ ਸ਼੍ਰੀ ਰਾਧਾ ਕ੍ਰਿਸ਼ਨਾ ਗਊਸ਼ਾਲਾ ਅਤੇ ਸਮੂਹ ਗਊ ਸੇਵਕਾਂ ਨੂੰ ਵਿਸ਼ਵਾਸ਼ ਦਵਾਇਆ ਗਿਆ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਗਊ ਧੰਨ ਦੀ ਦੇਖ-ਰੇਖ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਨਵਦੀਪ ਸਿੰਘ ਨਵੀ, ਡਾ. ਰਵਿੰਦਰ ਸਿੰਘ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਫਤਿਹਗੜ੍ਹ ਸਾਹਿਬ, ਡਾ. ਬਹਾਦਰ ਸਿੰਘ ਸੀਨੀਅਰ ਵੈਟਰਨਰੀ ਅਫਸਰ, ਫਤਿਹਗੜ੍ਹ ਸਾਹਿਬ, ਡਾ. ਮਨਜੀਤ ਸਿੰਘ ਵੈਟਰਨਰੀ ਅਫਸਰ, ਨਬੀਪੁਰ, ਸਰਬਜੀਤ ਸਿੰਘ ਵੈਟਰਨਰੀ ਇੰਸਪੈਕਟਰ, ਕੋਟਲਾ ਭਾਈ ਕਾ, ਸ਼੍ਰੀ ਰਾਜਿੰਦਰ ਕਪਲਿਸ਼, ਪ੍ਰਧਾਨ, ਰਾਧਾ ਕ੍ਰਿਸ਼ਨਾ ਗਊਸ਼ਾਲਾ, ਬ੍ਰਾਹਮਣ ਮਾਜਰਾ, ਸ਼੍ਰੀ ਨਰਿੰਦਰ ਵਰਮਾ, ਸ਼੍ਰੀ ਗੁਰਦੀਪ ਲੋਟੇ, ਸ਼੍ਰੀ ਕੁਲਵੰਤ ਰਾਏ, ਸ਼੍ਰੀ ਬ੍ਰਿਜ ਲਾਲ, ਸ਼੍ਰੀ ਲਕਸ਼ਮੀ ਚੰਦ, ਸ਼੍ਰੀ ਧਰਮਪਾਲ ਕਾਂਕੜੀਆ,ਸ਼੍ਰੀ ਸੰਜੀਵ ਕੁਮਾਰ, ਸ਼੍ਰੀ ਵਿਨੈ ਗੁਪਤਾ, ਸ਼੍ਰੀ ਰਾਜੇਸ਼ ਕੁਮਾਰ, ਸ਼੍ਰੀ ਰਵਿੰਦਰ ਬਿੱਟੂ, ਸ਼੍ਰੀ ਸੁਖਦੇਵ ਕੁਮਾਰ, ਸ਼੍ਰੀਮਤੀ ਊਸ਼ਾ ਧਵਨ, ਸ਼੍ਰੀ ਬਾਂਕੇ ਬਿਹਾਰੀ ਸਮੇਤ ਪਤਵੰਤੇ ਹਾਜ਼ਰ ਸਨ।

 

Tags: Ajay Singh Libra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD