Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਮ.ਪੀ. ਵਿਕਰਮ ਸਾਹਨੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ, ਦੁਧਨ ਸਾਧਾਂ ਅਤੇ ਪਾਤੜਾਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਭੇਜੀ

ਦਵਾਈਆਂ, ਟ੍ਰੈਂਪੋਲਿਨ, ਫੀਡ ਅਤੇ ਹੋਰ ਜ਼ਰੂਰੀ ਵਸਤੂਆਂ ਵਿਧਾਇਕ ਕੁਲੰਵਤ ਸਿੰਘ ਤੇ ਐਸ.ਡੀ.ਐਮ ਦੂਧਨ ਸਾਧਾਂ ਨੂੰ ਸੌਪੀਆਂ

Vikram Sahney, AAP, Aam Aadmi Party, Aam Aadmi Party Punjab, AAP Punjab, Sun Foundation

Web Admin

Web Admin

5 Dariya News

ਪਟਿਆਲਾ , 16 Jul 2023

Last updated on: Jul 16, 2023, 00:00 IST

ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਪ੍ਰਧਾਨ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਜ਼ਿਲ੍ਹਾ ਪਟਿਆਲਾ ਦੇ ਦੁਧਨ ਸਾਧਾਂ ਅਤੇ ਪਾਤੜਾਂ ਖੇਤਰਾਂ ਵਿੱਚ ਪਿੰਡ ਵਾਸੀਆਂ ਨੂੰ ਤੁਰੰਤ ਰਾਹਤ ਸਮੱਗਰੀ ਵੰਡੀ। ਲਗਾਤਾਰ ਮੀਂਹ ਅਤੇ ਪਾਣੀ ਵਿਚ ਡੁੱਬਣ ਕਾਰਨ ਆਪਣੇ ਘਰਾਂ ਅਤੇ ਆਸਰਾ ਘਰਾਂ ਤੋਂ ਬਾਹਰ ਰਹਿ ਗਏ ਲੋਕਾਂ ਅਤੇ ਪਸ਼ੂਆਂ ਨੂੰ ਰਾਹਤ ਪ੍ਰਦਾਨ ਕਰਨ ਲਈ 500 ਤੋਂ ਵੱਧ ਤਰਪਾਲਾਂ ਵੰਡੀਆਂ ਗਈਆਂ।

ਸੈਪਟਿਕ ਐਲਰਜੀ ਅਤੇ ਪਾਣੀ ਤੋਂ ਹੋਣ ਵਾਲੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਡੈਟੋਲ ਅਤੇ ਬੀਟਾਡੀਨ ਵਰਗੀਆਂ ਦਵਾਈਆਂ ਵੰਡੀਆਂ ਗਈਆਂ। ਪਾਣੀ ਦੇ ਜਮਾਵ ਕਾਰਨ ਮੱਛਰ ਪੈਦਾ ਕਰਨਾ ਇੱਕ ਖ਼ਤਰਾ ਬਣ ਗਿਆ ਹੈ ਅਤੇ ਸਿਹਤ ਦੇ ਪ੍ਰਭਾਵਾਂ ਨੂੰ ਰੋਕਣ ਲਈ ਪਿੰਡ ਵਾਸੀਆਂ ਨੂੰ ਜ਼ਰੂਰੀ ਦਵਾਈਆਂ, ਮੱਛਰ ਭਜਾਉਣ ਵਾਲੀਆਂ ਦਵਾਈਆਂ ਅਤੇ ਮਲਮਾਂ ਮੁਹੱਈਆ ਕਰਵਾਈਆਂ ਗਈਆਂ ਹਨ।ਸਨ ਫਾਊਂਡੇਸ਼ਨ ਦੀ ਟੀਮ ਨੇ ਇਸ ਵਸਤਾਂ ਵਿਧਾਇਕ ਕੁਲਵੰਤ ਸਿੰਘ ਨੂੰ ਅਤੇ ਐਸ.ਡੀ.ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਨੂੰ ਸੌਂਪੀਆਂ।

ਸ੍ਰੀ ਸਾਹਨੀ ਨੇ ਹੜ੍ਹਾਂ ਤੋਂ ਬਹੁਤ ਪ੍ਰਭਾਵਿਤਮਵੇਸ਼ੀਆਂ ਅਤੇ ਹੋਰ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ। ਡੀਸੀ, ਪਟਿਆਲਾ, ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਦੇ ਨਾਲ ਸਨ ਫਾਊਂਡੇਸ਼ਨ ਦੇ ਵਰਕਰਾਂ ਨੇ ਰਾਹਤ ਸਮੱਗਰੀ ਵੰਡਣ ਲਈ ਸਭ ਤੋਂ ਪ੍ਰਭਾਵਤ ਦੂਰ-ਦੁਰਾਡੇ ਦੇ ਪਿੰਡਾਂ ਦੇ ਅੰਦਰੂਨੀ ਹਿੱਸਿਆਂ ਨੂੰ ਚੁਣਿਆ। ਸ੍ਰੀ ਵਿਕਰਜੀਤ ਸਿੰਘ ਸਾਹਨੀ ਨੇ ਕਿਹਾ ਕਿ ਉਹ ਪੰਜਾਬ ਨੂੰ ਇਸ ਕੁਦਰਤੀ ਆਫ਼ਤ ਵਿੱਚੋਂ ਬਾਹਰ ਕੱਢਣ ਅਤੇ ਆਮ ਸਥਿਤੀ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਹਰ ਸੰਭਵ ਸਹਾਇਤਾ ਅਤੇ ਯਤਨ ਜਾਰੀ ਰੱਖਣਗੇ।

 

Tags: Vikram Sahney , AAP , Aam Aadmi Party , Aam Aadmi Party Punjab , AAP Punjab , Sun Foundation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD