Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਲੇ ਦਾ ਓਪਰੇਸ਼ਨ ਹੋਣ ਦੇ ਬਾਵਜੂਦ ਹੜ੍ਹ ਪੀੜਤ ਇਲਾਕੇ ਵਿੱਚ ਡਟੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ

ਵਿਧਾਇਕ ਦੀ ਅਪੀਲ 'ਤੇ ਲੋਕਾਂ ਨੇ ਵੱਖ-ਵੱਖ ਪਿੰਡਾਂ ਤੋਂ ਟਰਾਲੀਆਂ ਭਰ ਕੇ ਹੜ੍ਹ ਪੀੜਤ ਇਲਾਕੇ ਵਿੱਚ ਪਸ਼ੂਆਂ ਲਈ ਹਰਾ ਚਾਰਾ ਪਹੁੰਚਾਇਆ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਨੌਰ, ਭੁਨਰਹੇੜੀ, ਦੇਵੀਗੜ੍ਹ, ਪਟਿਆਲਾ , 16 Jul 2023

Last updated on: Jul 16, 2023, 00:00 IST

ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹ ਪੀੜਤ ਇਲਾਕੇ ਵਿੱਚ ਪਸ਼ੂਆਂ ਲਈ ਹਰੇ ਚਾਰੇ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪਿੰਡਾਂ ਤੋਂ ਟਰਾਲੀਆਂ ਭਰ ਕੇ ਹਰਾ ਚਾਰਾ ਪਹੁੰਚਾਇਆ ਜਾ ਰਿਹਾ ਹੈ।ਇਸੇ ਤਹਿਤ ਹੀ ਪਿੰਡ ਨੈਣ ਕਲਾਂ ਵਿਖੇ ਸਰਪੰਚ ਗੁਰਪ੍ਰੀਤ ਸਿੰਘ ਬੁੱਟਰ ਦੀ ਸਰਪ੍ਰਸਤੀ ਹੇਠ ਹਰਾ ਚਾਰਾ ਇਕੱਠਾ ਕੀਤਾ ਗਿਆ ਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਹਰੇ ਚਾਰੇ ਦਾ ਟੋਕਾ ਕਰਕੇ ਪਸ਼ੂਆਂ ਲਈ ਭੇਜਿਆ ਜਾ ਰਿਹਾ ਹੈ।  

ਸਰਪੰਚ ਗੁਰਪ੍ਰੀਤ ਸਿੰਘ ਬੁੱਟਰ ਨੇ ਕਿਹਾ ਕਿ ਹੜ੍ਹਾਂ ਕਰਕੇ ਹਲਕਾ ਸਨੌਰ ਵਿੱਚ ਬਹੁਤ ਸਾਰੇ ਥਾਵਾਂ ‘ਤੇ ਨੁਕਸਾਨ ਹੋਇਆ ਹੈ ਅਤੇ ਇਸ ਔਖੀ ਘੜ੍ਹੀ ਵਿੱਚ ਲੋਕਾਂ ਨੂੰ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਭਾਵੇਂ ਕਿ ਕੁੱਝ ਦਿਨ ਪਹਿਲਾਂ ਹੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਗਲੇ ਦਾ ਓਪਰੇਸ਼ਨ ਹੋਇਆ ਹੈ ਪ੍ਰੰਤੂ ਫੇਰ ਵੀ ਉਹ ਆਪਣੇ ਹਲਕੇ ਦੇ ਲੋਕਾਂ ਵਿੱਚ ਲਗਾਤਾਰ ਵਿਚਰ ਰਹੇ ਹਨ, ਉਨ੍ਹਾਂ ਦੀ ਪੂਰੀ ਟੀਮ ਹਲਕੇ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਇੱਕ ਕਰਕੇ ਲੱਗੀ ਹੋਈ ਹੈ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD