Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਦੇ ਨਰਸਿੰਗ ਤੇ ਮੈਡੀਕਲ ਕਾਲਜਾਂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਿਹਤ ਵਿਭਾਗ ਨੂੰ ਐਂਬੂਲੈਂਸ ਮੁਹੱਈਆ ਕਰਵਾਈ

Health, Dr. Ashwani Kumar, Civil Surgeon Mansa, Mansa

Web Admin

Web Admin

5 Dariya News

ਮਾਨਸਾ , 17 Jul 2023

Last updated on: Jul 17, 2023, 00:00 IST

ਜ਼ਿਲ੍ਹੇ ਦੇ ਨਰਸਿੰਗ ਤੇ ਮੈਡੀਕਲ ਕਾਲਜਾਂ ਵੱਲੋਂ ਹੜ੍ਹ ਪ੍ਰਭਾਵਿਤ ਮਰੀਜਾਂ ਦੀ ਦੇਖਭਾਲ ਲਈ ਇਕ ਐਂਬੂਲੈਂਸ ਦੀ ਸੇਵਾ ਕਰਦਿਆਂ ਚਾਬੀਆਂ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੂੰ ਸੌਪੀਆਂ ਗਈਆਂ। ਜ਼ਿਲ੍ਹੇ ਵਿਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੇ ਸਮੂਹ ਨਰਸਿੰਗ ਤੇ ਮੈਡੀਕਲ ਕਾਲਜ ਦੇ ਨੁਮਾਇੰਦੇਆਂ ਨਾਲ ਮੀਟਿੰਗ ਕੀਤੀ।

ਸਿਵਲ ਸਰਜਨ ਨੇ ਦੱਸਿਆ ਕਿ ਕਾਲਜਾਂ ਦੇ ਨੁਮਾਇੰਦੇਆਂ ਨੇ ਹੜ੍ਹਾਂ ਦੌਰਾਨ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਅਤੇ ਲੋੜ ਪੈਣ ’ਤੇ ਹਰ ਸੰਭਵ ਮਦਦ, ਸਾਜੋ ਸਾਮਾਨ, ਦਵਾਈਆਂ ਅਤੇ ਸਟਾਫ ਸਮੇਤ ਤਿਆਰ ਰਹਿਣਗੇ।

ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਪਵਨ ਕੁਮਾਰ, ਸੰਦੀਪ ਸਿੰਘ, ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਰਾਜਵੀਰ ਅਤੇ ਜਸਪ੍ਰੀਤ ਕੌਰ ਤੋਂ ਇਲਾਵਾ ਰਾਕੇਸ਼ ਕੁਮਾਰ ਵਿਦਿਆ ਸਾਗਰ ਕਾਲਜ਼ ਆਫ ਨਰਸਿੰਗ ਭੀਖੀ, ਡਾ. ਗਗਨਦੀਪ ਕੌਰ ਮਾਤਾ ਈਸ਼ਰ ਕੌਰ ਨਰਸਿੰਗ ਕਾਲਜ ਤਾਮਕੋਟ, ਵੀਰਪਾਲ ਕੌਰ ਅਤੇ ਕਰਮਜੀਤ ਕੌਰ ਖਾਲਸਾ ਨਰਸਿੰਗ ਕਾਲਜ ਨੰਗਲ ਕਲਾਂ, ਗੁਰਤੇਜ ਸਿੰਘ ਬਾਾਬਾ ਸੁੱਚਾ ਸਿੰਘ ਇੰਸੀਚਿਊਟ ਆਫ ਨਰਸਿੰਗ ਸਮਾਂਓ, ਗੁਰੂ ਨਾਨਕ ਦੇਵ ਸਕੂਲ ਆਫ ਨਰਸਿੰਗ ਬਰੇਟਾ, ਮਾਲਵਾ ਕਾਲਜ ਆਫ ਨਰਸਿੰਗ ਮਲਕਪੁਰ ਖਿਆਲਾ, ਦਾ ਰੋਇਲ ਕਾਲਜ ਆਫ ਨਰਸਿੰਗ ਬੋੜਾਵਾਲ, ਮਾਲਵਾ ਨਰਸਿੰਗ ਕਾਲਜ ਸਰਦੂਲੇਵਾਲਾ, ਬੀਬੀ ਛੰਨ ਕੌਰ ਨਰਸਿੰਗ ਕਾਲਜ ਸਰਦੂਲਗੜ੍ਹ, ਮੀਰਾ ਸਕੂਲ ਆਫ ਨਰਸਿੰਗ ਸਰਦੂਲੇਵਾਲਾ ਦੇ ਨੁਮਾਇੰਦਿਆਂ ਹਾਜਰ ਸਨ।

 

Tags: Health , Dr. Ashwani Kumar , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD