Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਆਜਾਦੀ ਦਿਵਸ ਮੌਕੇ ਵੱਖ -ਵੱਖ ਸਕੂਲਾਂ ਵਲੋਂ ਕੀਤੇ ਜਾਣਗੇ ਸੱਭਿਆਚਾਰਕ ਪ੍ਰੋਗਰਾਮ - ਵਧੀਕ ਡਿਪਟੀ ਕਮਿਸ਼ਨਰ

Punjab Admin, Amandeep Kaur, Addittional Deputy Commissioner Amritsar, Amritsar

Web Admin

Web Admin

5 Dariya News

ਅੰਮ੍ਰਿਤਸਰ , 18 Jul 2023

Last updated on: Jul 18, 2023, 00:00 IST

ਜਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਗਮ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਸਕੂਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ ਅਤੇ ਇਸ ਮੌਕੇ ਗਾਂਧੀ ਗਰਾਉਂਡ ਵਿਖੇ ਵੱਖ-ਵੱਖ ਸਕੂਲਾਂ ਵਲੋਂ ਆਜਾਦੀ ਦਿਵਸ ਸਬੰਧੀ ਕੋਰਿਓਗ੍ਰਾਫੀ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। 

ਉਨਾਂ ਦੱਸਿਆ ਕਿ ਸਕੂਲੀ ਬੱਚਿਆਂ ਵਲੋਂ ਸ਼ਾਮ ਦਾ ਗਿੱਧਾ ਵੀ ਪੇਸ਼ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਸਕੂਲਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਹੁਣੇ ਤੋਂ ਹੀ ਸਕੂਲੀ ਬੱਚਿਆਂ ਨੂੰ ਸੱਭਿਆਚਾਰਕ ਪ੍ਰੋਗਰਾਮ ਦੀ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਜਾਵੇ ਤਾਂ ਜੋ ਉਹ ਆਪਣਾ ਪ੍ਰੋਗਰਾਮ ਵਧੀਆ ਢੰਗ ਨਾਲ ਪੇਸ਼ ਕਰ ਸਕਣ। 

ਉਨਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਵੀ ਕਿਹਾ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ। ਇਸ ਮੀਟਿੰਗ ਵਿੱਚ ਸ੍ਰੀ ਆਸ਼ੂ ਵਿਸ਼ਾਲ ਕੋਆਰਡੀਨੇਟਰ ਸਪੋਰਟਸ, ਸ: ਧੰਨਾ ਸਿੰਘ ਲੈਕਚਰਾਰ ਤੋਂ ਇਲਾਵਾ ਬੀ.ਬੀ.ਕੇ. ਡੀ.ਏ.ਵੀ. ਕਾਲਜ, ਸਪਰਿੰਗ ਡੇਲ ਸਕੂਲ, ਡੀ.ਏ.ਵੀ. ਪਬਲਿਕ ਸਕੂਲ, ਐਸ.ਐਲੇ ਭਵਨਜ਼ ਸਕੂਲ, ਖਾਲਸਾ ਕਾਲਜ ਫਾਰ ਵੂਮੈਨ ਤੋਂ ਇਲਾਵਾ ਹੋਰ ਸਕੂਲਾਂ ਦੇ ਵੀ ਨੁਮਾਇੰਦੇ ਹਾਜ਼ਰ ਸਨ।

 

Tags: Punjab Admin , Amandeep Kaur , Addittional Deputy Commissioner Amritsar , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD