Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਵਿਸ਼ਵ ਆਬਾਦੀ ਦਿਵਸ ਪੰਦਰਵਾੜੇ ਤਹਿਤ ਲਾਭਪਾਤਰੀਆਂ ਨੂੰ ਦਿੱਤੀਆਂ ਸੇਵਾਵਾਂ

ਪਰਿਵਾਰ ਨਿਯੋਜਨ ਦੇ ਕੀਤੇ 8 ਆਪ੍ਰੇਸ਼ਨ

Health, Dr. Davinderjit Kaur, Civil Surgeon Fatehgarh Sahib, Fatehgarh Sahib

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 18 Jul 2023

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜੈਦੀਪ ਚਾਹਲ ਦੀ ਅਗਵਾਈ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਦਲਜੀਤ ਕੌਰ ਦੀ ਸੁਪਰਵਾਈਜਨ ਹੇਂਠ ਵਿਸ਼ਵ ਆਬਾਦੀ ਦਿਵਸ ਸਬੰਧੀ ਗਤੀਵਿਧੀਆਂ ਤਹਿਤ ਸਬ ਡਵੀਜ਼ਨ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਪਰਿਵਾਰ ਨਿਯੋਜਨ ਦੇ 8 ਅਪ੍ਰੇਸ਼ਨ ਕੀਤੇ ਗਏ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਜੈਦੀਪ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਪਰਿਵਾਰ ਨਿਯੋਜਨ ਦੇ 8 ਕੇਸ ਕੀਤੇ ਗਏ। 

ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਵਿਚ ਵੱਧਦੀ ਆਬਾਦੀ ਵੱਡਾ ਅੜਿੱਕਾ ਹੈ ਇਸ ਲਈ ਵਧਦੀ ਆਬਾਦੀ ਨੂੰ ਠੱਲ੍ਹ ਪਾਉਣ ਲਈ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਤਰੀਕੇ ਅਪਨਾਉਣੇ ਚਾਹੀਦੇ ਹਨ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਦਲਜੀਤ ਕੌਰ ਨੇ ਕਿਹਾ ਕਿ ਵਿਸ਼ਵ ਅਬਾਦੀ ਦਿਵਸ ਪੰਦਰਵਾੜਾ “ਅਜ਼ਾਦੀ ਦੇ ਅਮ੍ਰਿਤ ਮਹੋਤਸਵ ਵਿਚ *ਅਸੀ ਲਈਏ ਇਹ ਸੰਕਲਪ, ਪਰਿਵਾਰ ਨਿਯੋਜਨ ਨੂੰ ਬਣਾਵਾਗੇ ਖੁਸ਼ੀਆਂ ਦਾ ਵਿਕਲਪ ਤਹਿਤ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੇ ਆਸ਼ਾ ਵਰਕਰਾਂ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਪੰਦਰਵਾੜੇ ਦੌਰਾਨ ਯੋਗ ਜੋੜਿਆਂ ਨਾਲ ਸੰਪਰਕ ਕਰਕੇ ਸਿਹਤਮੰਦ ਮਾਂ ਅਤੇ ਬੱਚੇ ਲਈ ਪਹਿਲਾ ਬੱਚਾ ਵਿਆਹ ਤੋਂ ਦੋ ਸਾਲ ਬਾਅਦ ਅਤੇ ਦੂੁਜਾ ਬਚਾ ਤਿਨ ਸਾਲ ਬਾਅਦ ਕਰਨ, ਪਰਿਵਾਰਾਂ ਨੂੰ ਲੜਕੀ ਦੇ ਵਿਆਹ 18 ਸਾਲ ਤੋਂ ਪਹਿਲਾਂ ਅਤੇ ਲੜਕੇੇ ਦਾ ਵਿਆਹ 21 ਸਾਲ ਤੋਂ ਘੱਟ ਉਮਰ ਤੇ ਨਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। 

ਇਸ ਮੌਕੇ ਡਾ. ਓਕਾਰਵੀਰ ਸਿੰਘ, ਡਾ. ਦਲਜੀਤ ਕੌਰ ਔਰਤ ਰੋਗਾ ਦੇ ਮਾਹਿਰ, ਨਰਸਿੰਗ ਸਟਾਫ਼ ਤੇ ਹੋਰ ਹਾਜ਼ਰ ਸਨ।

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD