Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤੰਬਾਕੂ ਦੀ ਵਰਤੋਂ, ਸਿਹਤ ਲਈ ਹਾਨੀਕਾਰਕ - ਸਿਹਤ ਵਿਭਾਗ

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੀਤੇ ਚਲਾਨ

Health, Dr. Davinderjit Kaur, Civil Surgeon Fatehgarh Sahib, Fatehgarh Sahib

Web Admin

Web Admin

5 Dariya News

ਫਤਹਿਗੜ ਸਾਹਿਬ , 19 Jul 2023

Last updated on: Jul 19, 2023, 00:00 IST

ਸਿਵਲ ਸਰਜਨ ਡਾ:ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ: ਨਵਜੋਤ ਕੌਰ ਦੀ ਅਗਵਾਈ ਵਿੱਚ ਤੰਬਾਕੂ ਦੇ ਸੇਵਨ ਨਾਲ ਸ਼ਰੀਰ ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਕੀਤਾ ਗਿਆ, ਸਰਹਿੰਦ ਸ਼ਹਿਰ ਵਿਖੇ ਦੁਕਾਨਦਾਰਾਂ ਨੂੰ ਕੋਟਪਾ ਐਕਟ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਕੋਟਪਾ ਐਕਟ ਦੀਆਂ ਹਿਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ 6 ਦੁਕਾਨਦਾਰਾਂ ਦੇ ਚਾਲਾਨ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ ਨਵਜੋਤ ਕੌਰ ਨੇ ਦੱਸਿਆ ਕਿ ਤੰਬਾਕੂ ਵਿਰੁੱਧ ਜਾਗਰੂਕਤਾ ਲਈ ਅੱਜ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਬੀ.ਈ.ਈ. ਮਹਾਵੀਰ ਸਿੰਘ ਹਾਜ਼ਰ ਸਨ ਨੇ ਤੰਬਾਕੂ ਦੇ ਬੁਰੇ ਪ੍ਰਭਾਵਾਂ ਤੇ ਕੋਟਪਾ ਐਕਟ ਬਾਰੇ ਆਮ ਲੋਕਾਂ ਤੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦਸਿਆ ਕਿ  ਚੈਕਿੰਗ ਦੌਰਾਨ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 6 ਦੁਕਾਨਦਾਰਾਂ ਨੂੰ ਜੁਰਮਾਨਾ ਕੀਤਾ ਗਿਆ। 

ਇਸ ਮੌਕੇ ਮਾਈਗ੍ਰੇਟਰੀ ਪਾਪੂਲੇਸ਼ਨ ਦੇ ਖੇਤਰ ਵਿਚ ਤੰਬਾਕੂ ਵਿਰੁੱਧ ਜਾਗਰੂਕ ਕੀਤਾ ਗਿਆ।ਇਸ ਮੌਕੇ ਜਿਲ੍ਹਾ ਐਪੀਡਮੋਲੋਜਿਸ਼ਟ ਡਾ. ਗੁਰਪ੍ਰੀਤ ਕੌਰ, ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵਿਅਕਤੀ ਖਾਣ—ਪੀਣ ਦੀਆਂ ਵਸਤਾਂ ਦੇ ਨਾਲ—ਨਾਲ ਤੰਬਾਕੂ ਵੇਚਣ ਨਾਲ ਕੋਟਪਾ ਦੀ ਉਲੰਘਣਾ ਹੁੰਦੀ ਹੈ ਅਤੇ ਅਜਿਹਾ ਕਰਨ ਤੇ ਵਿਭਾਗ ਵੱਲੋਂ ਸਮੇਂ ਸਮੇਂ ਤੇ ਚੈਕਿੰਗ ਕਰ ਕੇ ਉਨ੍ਹਾਂ ਦੇ ਚਲਾਨ ਕੀਤੇ ਜਾਂਦੇ ਹਨ। 

ਉਹਨਾਂ ਕਿਹਾ ਕਿ ਤੰਬਾਕੂ ਸਿਹਤ ਲਈ ਹਾਨੀਕਾਰਕ ਹੁੰਦਾ ਹੈ  , ਇਸ ਦੀ ਵਰਤੋਂ ਕਰਨ ਨਾਲ ਮੂੰਹ,ਗਲੇ ਅਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ। ਤੰਬਾਕੂ ਕੰਟਰੋਲ ਐਕਟ ਅਨੁਸਾਰ  ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਤੇ ਪੂਰਨ ਪਾਬੰਦੀ ਹੈ।

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD