Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਚੇਅਰਮੈਨ ਅਜੇ ਸਿੰਘ ਲਿਬੜਾ ਨੇ ਜ਼ਿਲ੍ਹੇ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਬਾਰੇ ਪਰਨੀਤ ਸ਼ੇਰਗਿੱਲ ਨਾਲ ਕੀਤੀ ਮੀਟਿੰਗ

ਹੜ੍ਹਾਂ ਕਾਰਨ ਜ਼ਿਲ੍ਹੇ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੀਤੀ ਚਰਚਾ

Ajay Singh Libra, AAP, Aam Aadmi Party, Aam Aadmi Party Punjab, AAP Punjab, DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 20 Jul 2023

Last updated on: Jul 20, 2023, 00:00 IST

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਅਜੇ ਸਿੰਘ ਲਿਬੜਾ ਨੇ ਅੱਜ ਜ਼ਿਲ੍ਹੇ ਵਿੱਚ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨਾਲ ਮੀਟਿੰਗ ਕੀਤੀ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਸ. ਲਿਬੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਹੋਏ ਨੁਕਸਾਨ ਦਾ ਅਨੁਮਾਨ ਲਗਾ ਕੇ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵੀ ਵਿਊਂਤਬੰਦੀ ਤਿਆਰ ਕਰਨ ਬਾਰੇ ਚਰਚਾ ਕੀਤੀ ਗਈ ਤਾਂ ਜੋ ਜ਼ਿਲ੍ਹੇ ਦਾ ਯੋਜਨਾਬੱਧ ਢੰਗ ਨਾਲ ਵਿਕਾਸ ਕਰਵਾਇਆ ਜਾ ਸਕੇ।

ਸ. ਲਿਬੜਾ ਨੇ ਕਿਹਾ ਕਿ ਸਰਕਾਰ ਵੱਲੋਂ ਹੜ੍ਹਾਂ ਕਾਰਨ ਪ੍ਰਭਾਵਿਤ ਫਸਲਾਂ ਅਤੇ ਲੋਕਾਂ ਦੇ ਹੋਏ ਹੋਰ ਨੁਕਸਾਨ ਬਾਰੇ ਅਧਿਕਾਰੀ ਲਗਾਤਾਰ ਰਿਪੋਰਟਾਂ ਤਿਆਰ ਕਰ ਰਹੇ ਹਨ ਤਾਂ ਜੋ ਹੜ੍ਹ ਪੀੜ੍ਹਤਾਂ ਨੁੰ ਸਮੇਂ ਸਿਰ ਮੁਆਵਜਾ ਦਿੱਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਮੀਟਿੰਗ ਵਿੱਚ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਵਾਸਤੇ ਵਿਚਾਰ ਚਰਚਾ ਕੀਤੀ ਗਈ ਅਤੇ ਹੜ੍ਹਾਂ ਕਾਰਨ ਲੋਕਾਂ ਨੁੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਬਾਰੇ ਵੀ ਡਿਪਟੀ ਕਮਿਸ਼ਨਰ ਨਾਲ ਵਿਚਾਰ ਚਰਚਾ ਕੀਤੀ ਗਈ।

 

Tags: Ajay Singh Libra , AAP , Aam Aadmi Party , Aam Aadmi Party Punjab , AAP Punjab , DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD