Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ਦੇ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਸ਼ੁਰੂਆਤੀ ਦੌਰ ਵਿੱਚ ਸੰਭਾਲ ਤੇ ਸਿੱਖਿਆ ਦਿਵਸ ਮਨਾਇਆ ਗਿਆ

Health, Vina Bhagat, District Program Officer Fatehgarh Sahib, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Jul 2023

Last updated on: Jul 21, 2023, 00:00 IST

ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਮੂਹ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਦੀ ਸ਼ੁਰੂਆਤੀ ਦੌਰ ਵਿੱਚ ਸਾਂਭ ਸੰਭਾਲ ਤੇ ਸਿੱਖਿਆ ਦਿਵਸ ਮਨਾਇਆ ਗਿਆ। ਜਿਸ ਦਾ ਮੁੱਖ ਮੰਤਵ ਬੱਚਿਆਂ ਦੇ ਸਕੂਲ ਦੀ ਤਿਆਰੀ ਹੈ, ਘਰ-ਘਰ ਦੀ ਜਿੰਮੇਵਾਰੀ ਹੈ। 

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ; ਸ਼੍ਰੀਮਤੀ ਵੀਨਾ ਭਗਤ ਨੇ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਦੌਰਾਨ ਆਂਗਨਵਾੜੀ ਵਰਕਰਾਂ ਵੱਲੋਂ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਆਂਗਨਵਾੜੀ ਕੇਂਦਰਾਂ ਵਿੱ ਬੁਲਾ ਕੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਬੌਧਿਕ ਵਿਕਾਸ ਦੇ ਮਹੱਤਵ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ ਅਤੇ ਮਾਪੇ ਬੱਚੇ ਦੇ ਬੌਧਿਕ ਵਿਕਾਸ ਦਾ ਮੁਲਾਂਕਣ ਕਰਕੇ ਬੌਧਿਕ ਵਿਕਾਸ ਕਰਨ ਦੇ ਵੱਖ-ਵੱਖ ਤਰੀਕਿਆਂ ਨੂੰ ਸਿੱਖਣਗੇ।

ਸ਼੍ਰੀਮਤੀ ਵੀਨਾ ਭਗਤ ਨੇ ਦੱਸਿਆ ਕਿ ਬੱਚਿਆਂ ਦੇ ਬੌਧਿਕ ਬੌਧਿਕ ਵਿਕਾਸ ਦੀਆਂ ਮੁੱਖ ਗਤੀਵਿਧੀਆਂ ਵਿੱਚ ਬੱਚਿਆਂ ਦੀ ਗਤੀਵਿਧੀ, ਮਾਤਾ-ਪਿਤਾ ਦੀ ਗਤੀਵਿਧੀ, ਮਾਤਾ-ਪਿਤਾ ਬੱਚੇ ਦੀ ਗਤੀਵਿਧੀ ਅਤੇ ਫੀਡਬੈਕ ਫਾਰਮ ਭਰਨਾ ਹੋਵੇਗਾ। ਬੌਧਿਕ ਵਿਕਾਸ ਵੱਜੋਂ ਇੱਕ ਬੱਚੇ ਦੀ ਚੀਜ਼ਾਂ ਨੂੰ ਸੋਚਣ, ਸਿੱਖਣ ਅਤੇ ਸਮਝਣ ਦੀ ਸਮਰੱਥਾ ਵਿਕਸਿਤ ਹੁੰਦੀ ਹੈ ਜਿਵੇ ਕਿ ਸਮੱਸਿਆਵਾਂ ਨੂੰ ਹੱਲ ਕਰਨ, ਤਰਕ ਕਰਨ ਅਤੇ ਫੈਸਲੇ ਲੈਣ ਦੀ ਉਹਨਾਂ ਦੀ ਯੋਗਤਾ ਨੂੰ ਵੀ ਪ੍ਰਭਾਵਿਤ ਕਰਦਾ ਹੈ।  

ਇਸ ਮੋਕੇ ਹੇਮਲਤਾ ਬਲਾਕ ਕੁਆਰਡੀਨੇਟਰ, ਦਵਿੰਦਰ ਕੌਰ ਆਂਗਣਵਾੜੀ ਵਰਕਰ ਮਾਪੇ ਅਤੇ ਬੱਚੇ ਸ਼ਾਮਿਲ ਹੋਏ। 

 

Tags: Health , Vina Bhagat , District Program Officer Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD