Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਨੂੰ ਦਿੱਤਾ 5 ਲੱਖ ਦਾ ਚੈਕ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 21 Jul 2023

ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਿਹਤ ਦੇ ਖੇਤਰ ਵਿੱਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਉਦੇਸ਼ ਨਾਲ ਸੂਬੇ ਭਰ ਵਿੱਚ 500 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ।ਜਿਥੇ ਲੋਕਾਂ ਦਾ ਮੁਫ਼ਤ ਇਲਾਜ ਅਤੇ ਮੁਫ਼ਤ ਟੈਸਟ ਕੀਤੇ ਜਾਂਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਨੂੰ 5 ਲੱਖ ਰੁਪਏ ਦਾ ਚੈਕ ਐਮ ਆਰ ਆਈ ਅਤੇ ਸੀ ਟੀ ਸਕੈਨ ਮਸ਼ੀਨ ਖਰੀਦਣ ਲਈ ਦਿੱਤਾ ਉਨਾਂ ਦੱਸਿਆ ਕਿ ਉਨਾਂ ਵਲੋਂ ਆਪਣੇ ਅਖਤਿਆਰੀ ਫੰਡ ਵਿਚੋਂ ਇਸ ਕੇਂਦਰ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ। 

ਜਿਸ ਵਿਚੋਂ 5 ਲੱਖ ਰੁਪਏ ਦਾ ਚੈਕ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ। ਡਾ. ਨਿੱਜਰ ਵਲੋਂ ਬੀਬੀ ਕੌਲਾਂ ਭਲਾਈ ਕੇਂਦਰ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਵਿਚ ਹਾਜਰੀ ਵੀ ਭਰੀ ਅਤੇ ਇਲਾਹੀ ਬਾਣੀ ਦਾ ਕੀਰਤਨ ਦਾ ਸਰਵਣ ਕੀਤਾ। ਉਨਾਂ ਦੱਸਿਆ ਕਿ ਬੀਬੀ ਕੌਲਾਂ ਭਲਾਈ ਕੇਂਦਰ ਗਰੀਬ ਲੋਕਾਂ ਦੀ ਸਹਾਇਤਾ ਲਈ ਕੰਮ ਕਰਦਾ ਹੈ ਅਤੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਵੀ ਪ੍ਰਦਾਨ ਕਰਦਾ ਹੈ। 

ਉਨਾਂ ਕਿਹਾ ਕਿ ਸਾਡਾ ਵੀ ਫਰਜ਼ ਬਣਦਾ ਹੈ ਕਿ ਇਸ ਸੰਸਥਾ ਦੀ ਮਦਦ ਲਈ ਅੱਗੇ ਆਈਏ ਤਾਂ ਜੋ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਸਕੇ। ਡਾ. ਨਿੱਜਰ ਨੇ ਦੱਸਿਆ ਕਿ ਇਸ ਵਕਤ ਪੰਜਾਬ ਹੜ੍ਹਾ ਦੇ ਮੁਸ਼ਕਿਲ ਹਾਲਾਤਾ ਵਿਚੋਂ ਲੰਘ ਰਿਹਾ ਹੈ ਅਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਖੁਦ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਜਮੀਨੀ ਪੱਧਰ ਦੇ ਕੰਮ ਕਰ ਰਹੇ ਹਨ। 

ਉਨਾਂ ਕਿਹਾ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਇਸ ਕੁਦਰਤੀ ਆਫ਼ਤ ਦਾ ਮਿਲਜੁੱਲ ਕੇ ਮੁਕਾਬਲਾ ਕਰੀਏ ਅਤੇ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਈਏ। ਇਸ ਮੌਕੇ ਭਾਈ ਗੁਰਇਕਬਾਲ ਸਿੰਘ, ਸ: ਮਨਪ੍ਰੀਤ ਸਿੰਘ, ਸ: ਨਵਨੀਤ ਸਿੰਘ, ਭਾਈ ਹਰਵਿੰਦਰ ਸਿੰਘ, ਸ: ਗੁਰਪ੍ਰੀਤ ਸਿੰਘ ਚਾਹਤ ਅਤੇ ਸੰਸਥਾ ਦੇ ਹੋਰ ਵੀ ਨੁਮਾਇੰਦੇ ਹਾਜ਼ਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD