Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬੀ ਫਿਲਮ "ਮਸਤਾਨੇ" ਦੇ ਪਹਿਲੇ ਪੋਸਟਰ ਅਤੇ ਟੀਜ਼ਰ ਰਿਲੀਜ਼ ਵਿੱਚ ਦਿਖਾਏ ਵੱਖਰੇ ਕਿਰਦਾਰ ਤੇ ਕਾਨਸੈਪਟ ਨੂੰ ਦਰਸ਼ਕਾਂ ਵੱਲੋਂ ਕੀਤਾ ਜਾ ਰਿਹਾ ਹੈ ਬੇਹੱਦ ਪਸੰਦ!!

Pollywood, Mastaney, Tarsem Jassar, Simi Chahal, Tarsem Jassar Simi Chahal Mastaney, Mastaney Movie, Mastaney Movie Release Date, Mastaney Movie Cast, Mastaney Release Date, Mastaney Cast, Punjabi Movie Mastaney, Gurpreet Ghuggi, Karamjit Anmol, Honey Mattu, Baninder Bunny, Mastaney Trailer, Mastaney Teaser, Vehli Janta Films, Mastaney Trailer Release Date, Sharan Art, Manpreet Johal, Aashu Munish Sahni, Karamjit Singh Johal

Web Admin

Web Admin

5 Dariya News

ਚੰਡੀਗੜ੍ਹ , 22 Jul 2023

Last updated on: Jul 22, 2023, 00:00 IST

ਪੰਜਾਬੀ ਫਿਲਮ ''ਮਸਤਾਨੇ'' ਨੇ ਦਰਸ਼ਕਾਂ ਨੂੰ ਕਾਫ਼ੀ ਉਤਸ਼ਾਹ ਨਾਲ ਭਰ ਦਿੱਤਾ ਹੈ। ਪਹਿਲੇ ਪੋਸਟਰ ਅਤੇ ਟੀਜ਼ਰ ਨੂੰ ਦਰਸ਼ਕਾਂ ਦਾ ਸ਼ਾਨਦਾਰ ਹੁੰਗਾਰਾ ਮਿਲਿਆ, ਜੋ ਫਿਲਮ ਦੇ ਵਿਲੱਖਣ ਅਤੇ ਨਵੇਂ ਕਾਨਸੈਪਟ ਨੂੰ ਦਰਸ਼ਕਾਂ ਨੇ ਬਹੁਤ ਜਿਆਦਾ ਪਸੰਦ ਕਰ ਰਹੇ ਹਨ। ਫਿਲਮ ਦਾ ਟੀਜ਼ਰ ਲਗਭਗ 6.9 ਮਿਲੀਅਨ ਵਿਯੂਜ਼ ਤੱਕ ਪਹੁੰਚ ਚੁੱਕਿਆ ਹੈ ਜਿਸਨੇ ਇੱਕ ਰਿਕਾਰਡ ਕਾਇਮ ਕੀਤਾ ਹੈ।

"ਮਸਤਾਨੇ" ਨੇ ਪੰਜਾਬੀ ਸਿਨੇਮਾ ਵਿੱਚ ਇੱਕ ਤਾਜ਼ਾ ਅਤੇ ਨਵੀਨਤਾਕਾਰੀ ਦ੍ਰਿਸ਼ਟੀਕੋਣ ਪੇਸ਼ ਕਰਦੇ ਹੋਏ ਆਪਣੀ ਵਿਲੱਖਣ  ਕਹਾਣੀ ਨਾਲ ਦਰਸ਼ਕਾਂ ਨੂੰ ਮੋਹ ਲਿਆ ਹੈ। ਫਿਲਮ "ਮਸਤਾਨੇ" ਦਰਸ਼ਕਾਂ ਨੂੰ ਇਤਿਹਾਸ ਦੀ ਡੂੰਘਾਈ ਵਿੱਚ ਲੈ ਜਾਂਦੀ ਹੈ ਜੋ 18ਵੀਂ ਸਦੀ ਦੀਆਂ ਸੱਚੀਆਂ ਘਟਨਾਵਾਂ 'ਤੇ ਆਧਾਰਿਤ ਹੈ ਤੇ ਨਾਦਰ ਸ਼ਾਹ ਦਾ ਦਿੱਲੀ ਹਮਲਾ ਅਤੇ ਸਿੱਖ ਯੋਧਿਆਂ ਦਾ ਇੱਕ ਦੂਸਰੇ ਦੇ ਲਈ ਆਖਿਰ ਸਾਹ ਤੱਕ ਖੜ੍ਹੇ ਰਹਿਣ ਦਾ ਜਜ਼ਬਾ ਫਿਲਮ ਦੇ ਜ਼ਰੀਏ ਦਰਸਾਇਆ ਗਿਆ ਹੈ।

ਤਰਸੇਮ ਜੱਸੜ, ਸਿੰਮੀ ਚਹਿਲ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਅਤੇ ਬਨਿੰਦਰ ਬੰਨੀ ਨੇ ਮਨਮੋਹਕ ਅਵਤਾਰਾਂ ਨੇ ਦਰਸ਼ਕਾਂ ਨੂੰ ਬਹੁਤ ਜਿਆਦਾ ਪ੍ਰਭਾਵਿਤ ਕੀਤਾ ਹੈ। ਇਹ ਫਿਲਮ ਵੇਹਲੀ ਜਨਤਾ ਫਿਲਮਜ਼ ਅਤੇ ਓਮਜੀਜ਼ ਸਿਨੇ ਵਰਲਡ ਦੁਆਰਾ ਪੇਸ਼ ਕੀਤੀ ਗਈ ਹੈ, ਇਹ ਪ੍ਰੋਜੈਕਟ ਅਤੇ ਪ੍ਰੋਡਿਊਸ ਮਨਪ੍ਰੀਤ ਜੌਹਲ, ਆਸ਼ੂ ਮੁਨੀਸ਼ ਸਾਹਨੀ ਅਤੇ ਕਰਮਜੀਤ ਸਿੰਘ ਜੌਹਲ ਦੁਆਰਾ ਨਿਰਮਿਤ ਅਤੇ ਸ਼ਰਨ ਆਰਟ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤਾ ਗਈ ਹੈ।

ਫਿਲਮ ਦੇ ਨਿਰਦੇਸ਼ਕ ਅਤੇ ਲੇਖਕ ਸ਼ਰਨ ਆਰਟ ਨੇ ਕਿਹਾ, ''ਮੈਂ 'ਮਸਤਾਨੇ' ਨੂੰ ਮਿਲੇ ਦਰਸ਼ਕਾਂ ਦੇ ਉਤਸ਼ਾਹੀ ਹੁੰਗਾਰੇ ਲਈ ਸੱਚਮੁੱਚ ਧੰਨਵਾਦੀ ਹਾਂ। ਦਰਸ਼ਕਾਂ ਦਾ ਸਮਰਥਨ ਸਾਨੂੰ ਹੋਰ ਸਾਰਥਕ ਅਤੇ ਦਿਲਚਸਪ ਕਹਾਣੀਆਂ ਬਣਾਉਣ ਲਈ ਉਤਸ਼ਾਹਿਤ ਕਰਦਾ ਹੈ, ਉਮੀਦ ਹੈ ਕਿ ਸਭ ਸਾਡੀ ਕੋਸ਼ਿਸ਼ ਨੂੰ ਆਪਣਾ ਭਰਪੂਰ ਪਿਆਰ ਦੇਣਗੇ।"

ਫਿਲਮ ਦੇ ਮੁੱਖ ਅਦਾਕਾਰ ਤਰਸੇਮ ਜੱਸੜ ਨੇ ਆਪਣਾ ਉਤਸ਼ਾਹ ਪ੍ਰਗਟ ਕੀਤਾ, "ਇਕ ਵਿਲੱਖਣ ਅਤੇ ਪ੍ਰਭਾਵਸ਼ਾਲੀ ਕਹਾਣੀ ਵਾਲੀ ਫਿਲਮ 'ਮਸਤਾਨੇ' ਦਾ ਹਿੱਸਾ ਬਣ ਕੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ। ਇਸ ਪ੍ਰੋਜੈਕਟ 'ਤੇ ਕੰਮ ਕਰਨਾ ਇੱਕ ਸੰਪੂਰਨ ਅਨੁਭਵ ਰਿਹਾ ਹੈ ਅਤੇ ਮੈਂ ਇਸ ਨੂੰ ਦਰਸ਼ਕਾਂ ਤੱਕ ਪਹੁੰਚਾਉਣ ਲਈ ਹੋਰ ਉਡੀਕ ਨਹੀਂ ਕਰ ਸਕਦਾ। ਉਨ੍ਹਾਂ ਦਾ ਪਿਆਰ ਅਤੇ ਪ੍ਰਸ਼ੰਸਾ ਮੇਰੇ ਲਈ ਸਭ ਕੁਝ ਮਾਇਨੇ ਰੱਖਦੀ ਹੈ।"

ਨਿਰਮਾਤਾ ਮਨਪ੍ਰੀਤ ਜੌਹਲ, ਆਸ਼ੂ ਮੁਨੀਸ਼ ਸਾਹਨੀ, ਅਤੇ ਕਰਮਜੀਤ ਸਿੰਘ ਜੌਹਲ ਨੇ ਆਪਣੇ ਉਤਸ਼ਾਹ ਨੂੰ ਸਾਂਝਾ ਕਰਦੇ ਹੋਏ ਕਿਹਾ, "ਸਾਨੂੰ ਫਿਲਮ 'ਮਸਤਾਨੇ' ਪੇਸ਼ ਕਰਨ 'ਤੇ ਮਾਣ ਹੈ, ਜੋ ਸਾਡੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੀ ਹੈ। ਇਹ ਫਿਲਮ ਸਮਰਪਣ, ਜਨੂੰਨ ਅਤੇ ਟੀਮ ਵਰਕ ਦਾ ਨਤੀਜਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਇਹ ਦਰਸ਼ਕਾਂ ਦੇ ਦਿਲਾਂ ਨੂੰ ਛੂਹੇਗੀ ਅਤੇ ਅੰਤ ਤੱਕ ਪ੍ਰਭਾਵ ਛੱਡੇਗੀ।"

25 ਅਗਸਤ 2023 ਨੂੰ ਰਿਲੀਜ਼ ਹੋਵੇਗੀ ਫਿਲਮ "ਮਸਤਾਨੇ"

 

Tags: Pollywood , Mastaney , Tarsem Jassar , Simi Chahal , Tarsem Jassar Simi Chahal Mastaney , Mastaney Movie , Mastaney Movie Release Date , Mastaney Movie Cast , Mastaney Release Date , Mastaney Cast , Punjabi Movie Mastaney , Gurpreet Ghuggi , Karamjit Anmol , Honey Mattu , Baninder Bunny , Mastaney Trailer , Mastaney Teaser , Vehli Janta Films , Mastaney Trailer Release Date , Sharan Art , Manpreet Johal , Aashu Munish Sahni , Karamjit Singh Johal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD