Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਹੜ੍ਹ ਦੀ ਲਪੇਟ 'ਚ ਆਏ ਮ੍ਰਿਤਕ ਦੇ ਵਾਰਸਾਂ ਨੂੰ ਸੌਂਪਿਆ ਗਿਆ ਚਾਰ ਲੱਖ ਰੁਪਏ ਦੀ ਰਾਹਤ ਰਾਸ਼ੀ ਦਾ ਚੈੱਕ

ਕਿਹਾ, ਔਖੀ ਘੜੀ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਮੁੱਚੀ ਟੀਮ ਪੀੜਤਾਂ ਦੇ ਨਾਲ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਨੌਰ/ਪਟਿਆਲਾ , 22 Jul 2023

Last updated on: Jul 22, 2023, 00:00 IST

ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਅੱਜ ਪਿੰਡ ਖਤੋਲੀ ਦੇ ਵਸਨੀਕ ਸਵਰਗੀ ਮਨਜੀਤ ਸਿੰਘ ਸੰਧੂ ਦੇ ਪਰਿਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਚਾਰ ਲੱਖ ਰੁਪਏ ਦਾ ਚੈੱਕ ਅੰਤਿਮ ਅਰਦਾਸ ਮੌਕੇ ਪਰਿਵਾਰ ਨੂੰ ਸੌਂਪਿਆ ਗਿਆ।

ਜ਼ਿਕਰਯੋਗ ਹੈ ਕਿ ਪਿੰਡ ਖਤੋਲੀ ਦਾ ਵਸਨੀਕ ਮਨਜੀਤ ਸਿੰਘ ਸੰਧੂ ਜੋ ਹੜ ਦੇ ਪਾਣੀ ਨੂੰ ਰੋਕਣ ਸਮੇਂ ਮਿੱਟੀ ਦੀ ਢਿੱਗ ਡਿੱਗਣ ਕਾਰਨ ਅਕਾਲ ਚਲਾਣਾ ਕਰ ਗਿਆ ਸੀ ਅੱਜ ਉਸ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਪਰਿਵਾਰ ਨੂੰ ਮਾਲੀ ਮਦਦ ਵਜੋਂ ਚਾਰ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਂਟ ਕੀਤਾ ਗਿਆ।

ਇਸ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਸਮੁੱਚੀ ਟੀਮ ਪੀੜਤਾਂ ਦੇ ਨਾਲ ਖੜ੍ਹੀ ਹੈ। ਪਠਾਣਮਾਜਰਾ ਨੇ ਕਿਹਾ ਕਿ ਕੁਦਰਤੀ ਆਫ਼ਤ ਮੌਕੇ ਮਨਜੀਤ ਸਿੰਘ ਸੰਧੂ ਵੱਲੋਂ ਲੋਕਾਂ ਦੀ ਹਿਫ਼ਾਜ਼ਤ ਕਰਦਿਆਂ ਬੰਨ੍ਹ ਲਗਾਉਂਦੇ ਸਮੇਂ ਉਨ੍ਹਾਂ ਦੀ ਹੋਈ ਮੌਤ ਬਹੁਤ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਸੰਭਵ ਮਦਦ ਹੋ ਸਕੇਗੀ ਉਹ ਵੀ ਕੀਤੀ ਜਾਵੇਗੀ।

ਇਸ ਮੌਕੇ ਸਿਮਰਨਜੀਤ ਕੌਰ ਪਠਾਣਮਾਜਰਾ, ਪ੍ਰਦੀਪ ਢਿੱਲੋਂ ਪਠਾਣਮਾਜਰਾ, ਅਮਨ ਪਠਾਣਮਾਜਰਾ, ਹਰਦੇਵ ਸਿੰਘ, ਸਾਹਿਬ ਸਿੰਘ, ਸਵਿੰਦਰ ਕੌਰ ਧੰਜੂ, ਗੁਰਪ੍ਰੀਤ ਗੁਰੀ, ਨਰਿੰਦਰ, ਸਿਮਰਨ ਸੋਹਲ, ਪੰਜਾਬ ਸਿੰਘ, ਮਨਦੀਪ ਸਿੰਘ, ਹਰਦੀਪ ਸਿੰਘ, ਕਰਮ ਸਿੰਘ, ਗੁਰਭੇਜ ਸਿੰਘ, ਦਲਜੀਤ ਦਾਨੀਪੁਰ, ਜੰਗ ਸਿੰਘ, ਮਨਪ੍ਰੀਤ ਸਿੰਘ, ਜਸਬੀਰ ਸਿੰਘ, ਜਸਵੰਤ ਸਿੰਘ, ਆਦਿ ਮੌਜੂਦ ਸਨ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD